ਅਗਲੇ ਦੋ ਘੰਟਿਆਂ ‘ਚ ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ
ਚੰਡੀਗੜ੍ਹ : ਮੌਸਮ ਕੇਂਦਰ ਚੰਡੀਗੜ੍ਹ ਦੀ ਤਾਜ਼ਾ ਅੱਪਡੇਟ ਮੁਤਾਬਕ 14 ਮਈ ਯਾਨੀ ਅੱਜ ਸੂਬੇ ਦੀ ਕਈ ਜਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਤਾਜ਼ਾ ਅੱਪਡੇਟ ਮੁਤਾਬਕ ਅਗਲੇ ਇੱਕ ਦੋ ਘੰਟਿਆਂ ਦੌਰਾਨ ਫ਼ਤਹਿਗੜ੍ਹ ਸਾਹਿਬ , ਮੁਹਾਲੀ, ਫਿਰੋਜ਼ਪਰ, ਫਰੀਦਕੋਟ 30 ਤੋਂ 40 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਦ ਸੰਭਵਾਨਾ ਹੈ।