Jalandhar Loksabha By Poll Live Result : ਆਪ ਉਮੀਦਵਾਰ ਰਿੰਕੂ ਦੀ ਜਿੱਤ ਹੁਣ ਤੈਅ ! ਟੁੱਟ ਗਿਆ ਕਾਂਗਰਸ ਦਾ ਗੜ੍ਹ, ਹੁਣ ਅਕਾਲੀ ਦਲ ਨੇ ਬੀਜੇਪੀ ਨੂੰ ਤੀਜੇ ਨੰਬਰ ਲਈ ਪਿੱਛੇ ਛੱਡਿਆ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਗਿਣਤੀ ਜਾਰੀ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਗਿਣਤੀ ਜਾਰੀ
ਕਰਨਾਟਕਾ ਵਿਧਾਨਸਭਾ ਚੋਣਾਂ ਦੀ ਗਿਣਤੀ ਜਾਰੀ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ‘ਤੇ ਹੋਈ FIR ਤੋਂ ਬਾਅਦ ਪੰਜਾਬ ਸਰਕਾਰ ਪੂਰੀ ਤਰਾਂ ਨਾਲ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਈ ਹੈ। ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਟਵੀਟ ਕੀਤਾ ਹੈ ਕਿ ਜਲੰਧਰ ਜ਼ਿਮਨੀ ਚੋਣਾਂ ਦੇ ਦੌਰਾਨ ਪੰਜਾਬ ਸਰਕਾਰ ਦੇ ਵਿਧਾਇਕਾਂ ਦੀ ਗੈਰ-ਕਾਨੂੰਨੀ ਮੌਜੂਦਗੀ ‘ਤੇ ਆਵਾਜ਼ ਚੁੱਕਣ ਵਾਲੇ
ਨੰਗਲ : ਲੰਘੇ ਕੱਲ੍ਹ ਨੰਗਲ ਦੀ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋ ਜਾਣ ਦੇ ਕਾਰਨ ਨੇੜੇ ਦੇ ਸਕੂਲ ਦੇ ਬੱਚਿਆਂ ਦੀ ਹਾਲਤ ਕਾਫੀ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਨੰਗਲ ਵਿਖੇ ਫੈਕਟਰੀ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨਕਾਰੀਆਂ ਨੇ
ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਤੇ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ਆਪ ਸਰਕਾਰ ‘ਤੇ ਵੱਡੇ ਸਵਾਲ ਚੁੱਕੇ ਹਨ।ਜਲੰਧਰ ਵਿੱਚ 10 ਮਈ ਨੂੰ ਹੋਈ ਜ਼ਿਮਨੀ ਚੋਣ ਵਿੱਚ ਕਥਿਤ ਤੌਰ ‘ਤੇ ਕਈ ਬੇਨਿਯਮੀਆਂ ਤੇ ਸੱਤਾਧਾਰੀ ਪਾਰਟੀ ‘ਤੇ ਧੱਕਾ ਕਰਨ ਦਾ ਇਲਜ਼ਾਮ ਵਿਰੋਧੀ ਧਿਰ ਵੱਲੋਂ ਲਗਾਤਾਰ ਲਗਾਇਆ ਜਾ ਰਿਹਾ ਹੈ ਤੇ ਨਿਰਪੱਖ ਜਾਂਚ ਦੀ ਮੰਗ
ਨੰਗਲ : ਪੰਜਾਬ ਅਤੇ ਹਿਮਾਚਲ ਦੀ ਸਰਹੱਦ ‘ਤੇ ਸਥਿਤ ਨੰਗਲ ਸ਼ਹਿਰ ‘ਚ ਲੰਘੇ ਕੱਲ੍ਹ ਇਕ ਫੈਕਟਰੀ ਤੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਨੇੜਲੇ ਸਕੂਲ ਦੇ 7 ਬੱਚੇ ਅਤੇ ਕੁਝ ਲੋਕਾਂ ਨੂੰ ਗਲੇ ‘ਚ ਦਰਦ ਅਤੇ ਸਿਰ ਦਰਦ ਹੋਣ ਲੱਗਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ
ਦਿੱਲੀ : ਭਲਵਾਨਾਂ ਵੱਲੋਂ ਜੰਤਰ-ਮੰਤਰ ‘ਤੇ ਚੱਲ ਰਿਹਾ ਧਰਨੇ ਨੂੰ ਸਮਰਥਨ ਦੇਣ ਲਈ ਕਿਸਾਨ ਜਥੇਬੰਦੀਆਂ ਦਾ ਆਉਣਾ ਲਗਾਤਾਰ ਜਾਰੀ ਹੈ। ਅੱਜ ਵੀ ਸੰਯੁਕਤ ਕਿਸਾਨ ਮੋਰਚਾ ਹਿਸਾਰ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਦਾ ਇੱਕ ਜਥਾ ਹਿਸਾਰ ਤੋਂ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਇਥੇ ਪਹੁੰਚਿਆ ਹੈ।ਇਸ ਜਥੇ ਵਿੱਚ ਵੱਡੀ ਸੰਖਿਆ ਵਿੱਚ ਕਿਸਾਨ ਬੀਬੀਆਂ ਵੀ ਪਹੁੰਚੀਆਂ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਦੀ ਸ਼ਿਕਾਇਤ ‘ਤੇ ਅੱਜ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ
ਦਿੱਲੀ : ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਦਿੱਲੀ ਪੁਲਿਸ ਦੀ SIT ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ। ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨ ਦੇ ਦੋਸ਼ਾਂ ਦੀ ਜਾਂਚ ਲਈ ਇੱਕ ਮਹਿਲਾ ਡੀਸੀਪੀ ਦੀ ਨਿਗਰਾਨੀ ਵਿੱਚ 10 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਮਹਿਲਾ ਪਹਿਲਵਾਨਾਂ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਅੱਜ ਰਾਉਸ ਐਵੇਨਿਊ ਕੋਰਟ ‘ਚ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਅਲ-ਕਾਦਿਰ ਟਰੱਸਟ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ