ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਅਦਾਲਤ ਤੋਂ ਰਾਹਤ,ਪੁੱਤਰ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ।ਵਿਧਾਇਕ ਨੂੰ ASJ ਕਪੂਰਥਲਾ ਦੀ ਅਦਾਲਤ ਨੇ ਉਹਨਾਂ ਵਿਰੁਧ ਦਰਜ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ।ਇਹ ਜਾਣਕਾਰੀ ਉਹਨਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਦਿੱਤੀ ਹੈ। ਆਪਣੇ ਟਵੀਟ ਵਿੱਚ ਉਹਨਾਂ ਇਹ ਖ਼ਬਰ ਸਾਰਿਆਂ ਨਾਲ ਸਾਂਝਈ ਕੀਤੀ ਹੈ ਤੇ ਲਿਖਿਆ ਹੈ