Jalandhar Bypoll: ਵੱਕਾਰੀ ਚੋਣ ‘ਚ ਕਾਂਗਰਸੀ ਤੇ ਆਪ ਵਰਕਰ ਆਹਮੋ-ਸਾਹਮਣੇ !
Jalandhar loksabha Bypoll 2023 ਵਿੱਚ ਵਿਰੋਧੀਆਂ ਨੇ ਆਪ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ
Jalandhar loksabha Bypoll 2023 ਵਿੱਚ ਵਿਰੋਧੀਆਂ ਨੇ ਆਪ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ
ਕਰਨਾਟਕ : ਦੇਸ਼ ਦੇ ਦੱਖਣੀ ਹਿੱਸੇ ‘ਚ ਸਥਿਤ ਸੂਬੇ ਕਰਨਾਟਕ ਵਿੱਚ ਅੱਜ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਸੂਬੇ ਦੇ 224 ਵਿਧਾਨ ਸਭਾ ਹਲਕਿਆਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਸ਼ਾਮ 6 ਵਜੇ ਤੱਕ ਚੱਲੇਗੀ। ਕਰਨਾਟਕ ਵਿੱਚ 224 ਵਿਧਾਨ ਸਭਾ ਹਲਕਿਆਂ ਲਈ ਹੋ ਰਹੀ ਵੋਟਿੰਗ ਵਿੱਚ 2,615 ਉਮੀਦਵਾਰ ਮੈਦਾਨ ਵਿੱਚ
ਜਲੰਧਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਮੁੱਖ ਮੰਤਰੀ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ’ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ । ਉਨ੍ਹਾਂ
SDM ਅਤੇ ਸਮਾਜ ਸੇਵੀ ਜਥੇਬੰਦੀ ਨੇ ਪਰਿਵਾਰ ਦੀ ਕੀਤੀ ਮਦਦ
ਮੈਨਹਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮੈਰਹਟਨ ਅਦਾਲਤ ਨੇ ਜਿਨਸੀ ਸ਼ੋਸਣ ਦੇ ਮਾਮਲੇ ਦਾ ਦੋਸ਼ੀ ਠਹਿਰਾਇਆ ਹੈ ਤੇ ਨਾਲ ਹੀ ਸਾਬਕਾ ਰਾਸ਼ਟਰਪਤੀ ਨੂੰ 5 ਮਿਲੀਅਨ ਡਾਲਰ ਦਾ ਜ਼ੁਰਮਾਨਾ ਵੀ ਲਾਇਆ ਹੈ। ਟਰੰਪ ਤੇ ਜਿਨਸੀ ਸੋਸ਼ਣ ਦੇ ਇਹ ਦੋਸ਼ ਇਕ ਲੇਖਿਕਾ ਈ. ਜੀਨ ਕੈਰਲ ਨੇ ਲਾਏ ਸਨ ਤੇ ਇਹ ਵੀ ਦੋਸ਼ ਲਾਇਆ ਹੈ
Jalandhar Lok Sabha Bypoll : ਜਲੰਧਰ ‘ਚ ਵੋਟਿੰਗ ਦੌਰਾਨ ਸ਼ਾਹਕੋਟ ‘ਚ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਆਪ ਅਤੇ ਕਾਂਗਰਸ ਵਰਕਰਾਂ ਦੀ ਆਪਸ ਵਿੱਚ ਝੜਪ ਹੋਈ ਹੈ। ਕਾਂਗਰਸ ਵਰਕਰਾਂ ਉੱਤੇ ਸ਼ਾਹਕੋਟ ਦੇ ਪਿੰਡ ਰੁਪੇਵਾਲ ‘ਚ ਬਾਬਾ ਬਕਾਲਾ ਤੋਂ ਆਪ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਕਮਰੇ ‘ਚ ਬੰਦ ਕਰਨ ਦੇ ਇਲਜ਼ਾਮ ਲੱਗੇ ਹਨ। ਕਾਂਗਰਸੀ ਵਿਧਾਇਕ
65 ਸਾਲਾ ਕਿਸਾਨ ਹਰਕਿਸ਼ਨ ਸਿੰਘ ਉਰਫ਼ ਮਾੜਾ ਸਿੰਘ ਪਿਛਲੇ ਸਮੇਂ ਤੋਂ ਕਰਜ਼ਾ ਨਾ ਮੁੜਣ ਕਾਰਨ ਦੁਖੀ ਚੱਲ ਰਿਹਾ ਸੀ।
ਉਨ੍ਹਾਂ ਨੇ ਕਿਹਾ ਕਿ ਨੌਂ ਸਾਲ ਬੀਜੇਪੀ ਦਾ ਦਿੱਲੀ ਵਿੱਚ ਰਾਜ ਰਿਹਾ ਹੈ ਅਤੇ 15 ਮਹੀਨੇ ਆਪ ਦਾ ਪੰਜਾਬ ਵਿੱਚ ਰਾਜ ਰਿਹਾ ਹੈ
ਲੋਕਾਂ ਵਿੱਚ ਆਪ ਪ੍ਰਤੀ ਨਰਾਜ਼ਗੀ ਬਹੁਤ ਹੈ, ਉਨ੍ਹਾਂ ਨੇ ਹਾਲੇ ਤੱਕ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਪੂਰੀ ਨਹੀਂ ਕੀਤੀ ਹੈ। ਪੰਜਾਬ ਵਿੱਚ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸਾਰਾ ਸਿਰਫ਼ ਅਕਾਲੀ ਦਲ ਨੇ ਹੀ ਕੀਤਾ ਹੈ।