ਦਿੱਲੀ ਹਾਈ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ , ਹਾਈਕੋਰਟ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਣਗੇ ਸਿਸੋਦੀਆ
ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਇੱਕ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਰਅਸਲ, ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਦੋਸ਼ੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਮੰਗਲਵਾਰ ਨੂੰ ਹਾਈਕੋਰਟ ‘ਚ ਸੁਣਵਾਈ ਹੋਈ। ਦਿੱਲੀ ਹਾਈਕੋਰਟ