ਕਾਂਗਰਸੀ MLA ਬਰਿੰਦਰ ਪਾਹੜਾ ਦੇ ਪਿਤਾ ‘ਤੇ ਕੇਸ ਦਰਜ , ਬਣੀ ਇਹ ਵਜ੍ਹਾ…
ਗੁਰਦਾਸਪੁਰ : ਪੰਜਾਬ ਦੇ ਇੱਕ ਹੋਰ ਵਿਧਾਇਕ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਗਿਆ ਹੈ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਖਿਲਾਫ਼ 302 ਦਾ ਪਰਚਾ ਦਰਜ ਹੋ ਗਿਆ ਹੈ।ਗੁਰਦਾਸਪੁਰ ਪੁਲਿਸ ਨੇ ਕਤਲ ਮਾਮਲੇ ‘ਚ ਕਾਰਵਾਈ ਕੀਤੀ ਹੈ। ਗੁਰਮੀਤ ਸਿੰਘ ਪਾਹੜਾ ਨੂੰ ਪੁਲਿਸ ਵੱਲੋਂ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ ਨਾਮਜ਼ਦ