India International

ਆਸਟ੍ਰੇਲੀਆ ਨੇ ਸਟੱਡੀ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ, ਭਾਰਤੀ ਵਿਦਿਆਰਥੀਆਂ ‘ਤੇ ਹੋਵੇਗਾ ਸਿੱਧਾ ਅਸਰ, ਜਾਣੋ

ਆਸਟ੍ਰੇਲੀਆ ਵਿਦਿਆਰਥੀ ਵੀਜ਼ਾ ਦੇ ਨਿਯਮਾਂ ਵਿੱਚ ਸਖ਼ਤੀ ਵਧਾਉਣ ਜਾ ਰਿਹਾ ਹੈ। ਇਸ ਫ਼ੈਸਲੇ ਦਾ ਸਿੱਧਾ ਅਸਰ ਭਾਰਤੀ ਵਿਦਿਆਰਥੀਆਂ ‘ਤੇ ਵੀ ਪਵੇਗਾ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਆਸਟ੍ਰੇਲੀਆ ਦੀਆਂ 5 ਯੂਨੀਵਰਸਿਟੀਆਂ ਨੇ ਵੀ ਭਾਰਤੀ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਸੀ। ਦਰਅਸਲ ਉੱਚ ਸਿੱਖਿਆ ਲਈ ਆਸਟ੍ਰੇਲੀਆ ਵੀ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਹੈ। ਆਸਟ੍ਰੇਲੀਆ ਵਿਚ ਵੱਡੀ

Read More
Punjab

ਗੁਰਦਾਸਪੁਰ : ਪਿੰਡ ਦੇ ਹੀ ਖੇਤ ‘ਚੋਂ ਇਸ ਹਾਲਤ ਵਿੱਚ ਮਿਲੀ ਨੌਜਵਾਨ ਦੀ ਦੇਹ, ਕੁੜੀ ਦੇ ਭਰਾਵਾਂ ‘ਤੇ ਲੱਗੇ ਦੋਸ਼

ਗੁਰਦਾਸਪੁਰ ਦੇ ਪਿੰਡ ਪਾਹੜਾ ਵਿੱਚ 25 ਸਾਲਾਂ ਨੌਜਵਾਨ ਦੀ ਲਾਸ਼ ਨੂੰ ਖੇਤ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਸ਼ੁਭਮ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ। ਕੁਝ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਹੋਣ ਕਾਰਨ ਦੋਨਾਂ ਧਿਰਾਂ ਨੂੰ ਥਾਣੇ ਵਿੱਚ ਬਿਠਾ ਇੱਕ ਦੂਜੇ

Read More
India

5 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਮੈਡੀਕਲ ਅਫਸਰ ਕਾਬੂ

ਪਾਣੀਪਤ: ਹਰਿਆਣਾ ਦੇ ਪਾਣੀਪਤ ਵਿੱਚ ਇੱਕ ਸਰਕਾਰੀ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਨੂੰ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਹ ਤਾਜ਼ਾ ਮਾਮਲਾ ਰੇਲਵੇ ਨਾਲ ਸਬੰਧਤ ਹੈ, ਜਿੱਥੇ ਮੈਡੀਕਲ ਅਫਸਰ ਮਰੀਜ਼ਾਂ ਨੂੰ ਰੈਫਰ ਕਰਾਉਣ ਅਤੇ ਬਿੱਲ ਪਾਸ ਕਰਵਾਉਣ ਲਈ ਰੇਲਵੇ ਮੁਲਾਜ਼ਮਾਂ ਤੋਂ ਮੋਟੀ ਰਕਮ ਵਸੂਲਦਾ

Read More
Punjab

ਸਕੂਲ ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਅਧਿਆਪਕਾਂ ਦੇ ਨਿਯੁਕਤੀ ਪੱਤਰ ਰੱਦ, ਜਾਣੋ ਮਾਮਲਾ

ਚੰਡੀਗੜ੍ਹ :  ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਮਾਸਟਰ ਕਾਡਰ ਦੀਆਂ 4161 ਅਸਾਮੀਆਂ ਲਈ ਜਨਵਰੀ ਮਹੀਨੇ ਜਾਰੀ ਕੀਤੇ ਨਿਯੁਕਤੀ ਪੱਤਰ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਹੁਣ ਸੋਧੀ ਹੋਈ ਮੈਰਿਟ ਸੂਚੀ ਤਿਆਰ ਕਰਕੇ ਜਲਦੀ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ

Read More
Punjab

ਪੁਲਿਸ ਲਈ ਸਿਰਦਰਦ ਬਣੇ ਸੁੱਖੇ ਦਾ ਉਸਦੇ ਸਾਥੀਆਂ ਨੇ ਹੀ ਕੀਤਾ ਇਹ ਹਾਲ …

ਚੰਡੀਗੜ੍ਹ : ਪੰਜਾਬ ਦੇ ਲੁਧਿਆਣਾ ਵਿੱਚ ਗੈਂਗਸਟਰ ਸੁੱਖਾ ਬਡੇਵਾਲ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੁੱਖਾ ਬਾੜੇਵਾਲੀਆ ਦੇ ਪੁਰਾਣੇ ਸਾਥੀਆਂ ਨੇ ਉਸ ਨੂੰ ਵਿਵਾਦ ਹੱਲ ਕਰਨ ਲਈ ਸੱਦਿਆ ਸੀ ਤੇ ਉੱਥੇ ਬਹਿਸ ਦੌਰਾਨ ਗੋਲੀਆਂ ਚੱਲ ਗਈਆਂ। ਇਸ ਦੌਰਾਨ ਸਮਝੌਤੇ ਲਈ ਸੱਦਣ ਵਾਲੇ ਸੁੱਖੇ ਦੇ ਪੁਰਾਣੇ ਦੋਸਤ ਰੋਹਿਤ ਉਰਫ਼ ਈਸ਼ੂ ਦੇ ਸਿਰ

Read More
Punjab

ਅੰਮ੍ਰਿਤਸਰ ਹੈਰੀਟੇਜ ਸਟ੍ਰੀਟ ਮਾਮਲੇ ਵਿੱਚ SGPC ਨੇ ਪੰਜਾਬ ਸਰਕਾਰ ਅੱਗੇ ਰੱਖੀ ਇਹ ਮੰਗ…

ਅੰਮ੍ਰਿਤਸਰ : ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ‘ਤੇ ਹੋਏ ਦੋ ਧਮਾਕਿਆਂ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸੰਗਤਾਂ ਵਿੱਚ ਕੋਈ ਵੀ ਭੈਅ

Read More
International

ਹਰ 6 ਘੰਟੇ ਵਿੱਚ ਇਸ ਦੇਸ਼ ਤੋਂ ਆ ਰਹੀ ਹੈ ਮਾੜੀ ਖ਼ਬਰ !

ਮਨੁੱਖ ਅਧਿਕਾਰ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

Read More
India

ਪੱਛਮੀ ਬੰਗਾਲ ਸਰਕਾਰ ਨੇ ਕੀਤਾ ਫਿਲਮ ‘ਦ ਕੇਰਲਾ ਸਟੋਰੀ’ ‘ਤੇ ਪਾਬੰਦੀ ਲਗਾਉਣ ਦਾ ਫੈਸਲਾ

ਕੋਲਕਾਤਾ : ਪੱਛਮੀ ਬੰਗਾਲ ਸਰਕਾਰ ਨੇ ਫਿਲਮ ‘ਦਿ ਕੇਰਲਾ ਸਟੋਰੀ’ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਨਫ਼ਰਤ ਅਤੇ ਹਿੰਸਾ ਦੀ ਕਿਸੇ ਵੀ ਘਟਨਾ ਤੋਂ ਬਚਣ ਅਤੇ ਰਾਜ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਹੈ।ਸੂਬੇ ਦੀ ਮੁੱਖ ਮੰਤਰੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਹ ਜਾਣਕਾਰੀ ਦਿੱਤੀ ਹੈ। ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਕਤਰੇਤ

Read More