India

ਵੱਡੀ ਗਿਣਤੀ ‘ਚ ਕਿਸਾਨ ਪਹੁੰਚੇ ਜੰਤਰ ਮੰਤਰ , ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਦਿੱਲੀ : ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਧਰਨੇ ’ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ਵਿੱਚ ਕਿਸਾਨ ਅੱਜ ਪੁਲਿਸ ਬੈਰੀਕੇਡ ਲੰਘ ਕੇ ਜੰਤਰ ਮੰਤਰ ’ਤੇ ਧਰਨਾ ਸਥਾਨ ’ਤੇ ਪੁੱਜੇ। ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੀ। ਇਸ ਸਮੇਂ ਜੰਤਰ-ਮੰਤਰ ਵਿਖੇ ਕਿਸਾਨ ਵੱਡੀ ਗਿਣਤੀ

Read More
Khaas Lekh

ਕਲਾ ਨੂੰ ਸਿਰਫ਼ 20 ਮਿੰਟ ਦੇਣ ਨਾਲ ਵੱਧ ਸਕਦੀ 10 ਸਾਲ ਉਮਰ

‘ਦ ਖਾਲਸ ਬਿਊਰੋ : ਕਿਸੇ ਵੀ ਕਲਾ ਨੂੰ ਜਿੰਦਗੀ ਵਿੱਚ ਸ਼ਾਮਲ ਕਰ ਕੇ  ਤੁਹਾਡੀ ਦਸ ਸਾਲ ਤੱਕ ਉਮਰ ਵੱਧ ਸਕਦੀ ਹੈ। ਜੀ ਹਾਂ,ਇਹ ਹੈਰਾਨਕੁਨ ਖੁਲਾਸਾ ਲੰਡਨ ਯੂਨੀਵਰਸਿਟੀ ਵਿੱਚ ਹੋਏ ਇੱਕ ਅਧਿਐਨ ਤੋਂ ਹੋਇਆ ਹੈ। ਕਲਾ ਹੀ ਜੀਵਨ ਦਾ ਆਧਾਰ ਹੈ ਅਤੇ ਇਸਨੂੰ ਆਪਣੀ ਜ਼ਿੰਦਗੀ ਵਿੱਚ ਸ਼ਾਮਲ ਕਰਨਾ ਬੁਹਤ ਜ਼ਰੂਰੀ ਹੈ। ਇਸ ਦੇ ਕਈ ਫ਼ਾਇਦੇ ਹਨ,

Read More
Punjab

ਸੀਐੱਮ ਮਾਨ ਨੇ ਛੋਟੀ ਵੇਈਂ ਦਾ ਰੱਖਿਆ ਨੀਂਹ ਪੱਥਰ , ਕਿਹਾ ਪੰਜਾਬ ਦਾ ਕੋਈ ਵੀ ਪਿੰਡ ਪਾਣੀ ਪੱਖੋਂ ਵਾਂਝਾ ਨਹੀਂ ਰਹੇਗਾ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਸਿੰਬਲੀ ਵਿਖੇ ਛੋਟੀ ਵੇਈਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਅਰੋੜੀ ਅਤੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਾਤਾਵਰਨ ਬਾਰੇ

Read More
India

ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਡਿੱਗਿਆ ਏਅਰ ਫੋਰਸ ਦਾ ਮਿਗ-21, ਦੋ ਜਣਿਆ ਦੀ ਹੋਈ…

MIG-21 Plane Crash : ਰਾਜਸਥਾਨ ( Rajasthan  ) ਦੇ ਹਨੂੰਮਾਨਗੜ੍ਹ ਵਿੱਚ ਸੋਮਵਾਰ ਸਵੇਰੇ ਭਾਰਤੀ ਏਅਰ ਫੋਰਸ ਇੱਕ ਮਿਗ-21 ਲੜਾਕੂ ਜਹਾਜ਼ ਹਾਦਸਾਗ੍ਰਸਤ ( Indian Air Force MiG-21 fighter jet crashes  0 ਹੋ ਗਿਆ। ਫਾਈਟਰਜੈੱਟ ਬਹਿਲੋਲ ਨਗਰ ਇਲਾਕੇ ‘ਚ ਇਕ ਘਰ ‘ਤੇ ਡਿੱਗਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ

Read More
International

ਤੁਰਕੀ ‘ਚ ਕਈ ਵਾਹਨਾਂ ਨਾਲ ਹੋਇਆ ਇਹ ਮਾੜਾ ਕਾਰਾ , 12 ਲੋਕਾਂ ਨੂੰ ਲੈ ਕੇ ਆਈ ਇਹ ਖ਼ਬਰ

ਤੁਰਕੀ ਦੇ ਹਤਾਏ ਸੂਬੇ ਵਿਚ ਕਈ ਵਾਹਨਾਂ ਦੀ ਹੋਈ ਟੱਕਰ ਵਿਚ 12 ਜਣਿਆਂ ਦੀ ਮੌਤ ਹੋ ਗਈ ਹੈ ਜਦਕਿ 31 ਫੱਟੜ ਹੋ ਗਏ ਹਨ। ਨਿਊਜ਼ ਏਜੰਸੀ ਏਪੀ ਮੁਤਾਬਕ ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਤੁਰਕੀ ਸਰਕਾਰ ਦੀ ਸਰਕਾਰੀ ਅਨਾਦੋਲੂ ਨਿਊਜ਼ ਏਜੰਸੀ ਨੇ ਦੱਸਿਆ ਹੈ ਕਿ ਸ਼ਨੀਵਾਰ ਦੇਰ ਰਾਤ ਇਕ ਟਰੱਕ ਡਰਾਈਵਰ ਨੇ

Read More
International

ਕੈਨੇਡਾ ਦੇ ਅਲਬਰਟਾ ਸੂਬੇ ਵਿੱਚ 30 ਹਜ਼ਾਰ ਲੋਕਾਂ ਨੇ ਛੱਡਿਆ ਘਰ, ਬਣੀ ਇਹ ਵਜ੍ਹਾ…

ਕੈਨੇਡਾ ਦੇ ਅਲਬਰਟਾ ਨੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ ਕਾਰਨ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਇਸ ਅੱਗ ਕਾਰਨ 30,000 ਤੋਂ ਵੱਧ ਲੋਕਾਂ ਨੂੰ ਆਪਣੇ ਘਰ ਖਾਲੀ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਐਤਵਾਰ ਸ਼ਾਮ ਤੱਕ 108 ਥਾਵਾਂ ‘ਤੇ ਜੰਗਲਾਂ ‘ਚ ਅੱਗ ਲੱਗੀ ਸੀ। ਇਨ੍ਹਾਂ ‘ਚੋਂ 31 ਥਾਵਾਂ ‘ਤੇ ਸਥਿਤੀ ਕਾਬੂ ਤੋਂ ਬਾਹਰ ਦੱਸੀ ਗਈ ਹੈ।

Read More
Punjab

ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ‘ਚ ਫਿਰ ਤੋਂ ਆਈ ਮਾੜੀ ਖ਼ਬਰ , ਜਾਂਚ ਵਿੱਚ ਜੁਟੀ ਪੁਲਿਸ…

ਸ੍ਰੀ ਦਰਬਾਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟ੍ਰੀਟ ਵਿਚ ਅੱਜ ਸਵੇਰੇ ਫਿਰ ਤੋਂ ਧਮਾਕਾ ਹੋਇਆ ਹੈ। ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤ ਮਾਰਗ 'ਤੇ 32 ਘੰਟਿਆਂ ਬਾਅਦ ਇਹ ਦੂਜਾ ਧਮਾਕਾ ਹੈ।

Read More
India

ਪਹਿਲਵਾਨਾਂ ਦੇ ਸਮਰਥਨ ‘ਚ ਸੰਯੁਕਤ ਕਿਸਾਨ ਮੋਰਚੇ ਨੇ ਕਰ ਦਿੱਤਾ ਵੱਡਾ ਐਲਾਨ

ਸੰਯੁਕਤ ਕਿਸਾਨ ਮੋਰਚਾ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿੱਚ ਦੇਸ਼ ਵਿਆਪੀ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਰਨ ਦੀ ਗ੍ਰਿਫਤਾਰੀ ਦੀ ਮੰਗ ਕੀਤੀ।

Read More