International

ਅਮਰੀਕਾ : ਬੱਸ ਸਟੈਂਡ ‘ਤੇ ਖੜ੍ਹੇ ਲੋਕਾਂ ਨੂੰ ਕੀ ਪਤਾ ਸੀ ਕਿ ਉਨ੍ਹਾਂ ਲਈ ਬੱਸ ਨਹੀਂ ਕੁਝ ਹੋਰ ਹੀ ਆ ਰਹੀ ਹੈ…

ਅਮਰੀਕਾ ( road accident in America ) ਦੇ ਟੈਕਸਾਸ ਦੇ ਸਰਹੱਦੀ ਕਸਬੇ ਬ੍ਰਾਊਨਸਵਿਲੇ ਵਿੱਚ ਐਤਵਾਰ ਨੂੰ ਇੱਕ ਸ਼ਰਨਾਰਥੀ ਕੈਂਪ ਦੇ ਬਾਹਰ ਇੱਕ ਬੱਸ ਸਟਾਪ ‘ਤੇ ਖੜ੍ਹੇ ਲੋਕਾਂ ਨੂੰ ਇੱਕ ਐਸਯੂਵੀ ਨੇ ਹੇਠਾਂ ਦਰੜ ਦਿੱਤਾ। ਇਸ ਹਾਦਸੇ ਕਾਰਨ ਅੱਠ ਲੋਕਾਂ ਦੀ ਮੌਤ ਅਤੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਬ੍ਰਾਊਨਸਵਿਲੇ ਪੁਲਿਸ ਦੇ ਜਾਂਚ ਅਧਿਕਾਰੀ ਮਾਰਟਿਨ ਸੈਂਡੋਵਾਲ ਨੇ

Read More
India

ਕੇਰਲ ‘ਚ ਕਿਸ਼ਤੀ ਪਲਟਣ ਕਾਰਨ 21 ਸੈਲਾਨੀਆਂ ਦੇ ਘਰਾਂ ਵਿੱਚ ਵਿਛੇ ਸੱਥਰ , ਬਚਾਅ ਕਾਰਜ ਜਾਰੀ

ਕੇਰਲ ਵਿੱਚ ਕਿਸ਼ਤੀ ਪਲਟਣ ਦੀ ਘਟਨਾ ‘ਚ ਹੁਣ ਤੱਕ ਕੁੱਲ 21 ਸੈਲਾਨੀਆਂ ਦੀ ਮੌਤ ਹੋ ਚੁੱਕੀ ਹੈ। ਇਹ ਭਿਆਨਕ ਹਾਦਸਾ ਸੂਬੇ ਦੇ ਮਲਪੁਰਮ ਜ਼ਿਲੇ ਦੇ ਤਨੂਰ ਦੇ ਤੁਵਾਲ ਥੇਰਾਮ ਸੈਰ-ਸਪਾਟਾ ਸਥਾਨ ‘ਤੇ ਵਾਪਰੀ ਹੈ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਹਾਦਸੇ ਦੇ ਸਮੇਂ ਕਿਸ਼ਤੀ ‘ਚ ਕਰੀਬ 40 ਲੋਕ ਸਵਾਰ ਸਨ। ਨਿਊਜ਼ ਏਜੰਸੀ ਏਐਨਆਈ

Read More
Punjab

ਜਲੰਧਰ ‘ਚ ਦੋ ਮੁੱਖ ਮੰਤਰੀ ਭੱਜੇ ਫਿਰ ਰਹੇ ਹਨ, ਮਜੀਠੀਆ ਦੀ ਵੱਡੀ ਨਸੀਹਤ…

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਨਿਸ਼ਾਨਾ ਕਸਦਿਆਂ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਕੀਤੀ। ਮਜੀਠੀਆ ਨੇ ਕਿਹਾ ਕਿ ਜਲੰਧਰ ਵਿੱਚ ਦੋ ਮੁੱਖ ਮੰਤਰੀ ਭੱਜੇ ਫਿਰ ਰਹੇ ਹਨ। ਉਨ੍ਹਾਂ ਨੇ ਦੋਵਾਂ ਮੁੱਖ ਮੰਤਰੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਜੋ ਵੀ

Read More
Punjab

CM ਮਾਨ ਦੇ ਵਿਰੋਧ ਤੋਂ ਬਾਅਦ ਵੀ ਮੈਦਾਨ ‘ਚ ਡਟੇ ਧਾਮੀ

ਭਗਵੰਤ ਮਾਨ ਵੱਲੋਂ ਵਾਰ ਵਾਰ ਸਵਾਲ ਚੁੱਕੇ ਜਾਣ ਤੋਂ ਬਾਅਦ ਵੀ ਧਾਮੀ ਚੋਣ ਪਿੜ ਵਿੱਚ ਡਟੇ ਹੋਏ ਹਨ

Read More
Punjab

ਪਿਤਾ ਦੇ ਦਿਹਾਂਤ ਤੋਂ ਬਾਅਦ ਜਲੰਧਰ ‘ਚ ਬਾਦਲ

‘ਦ ਖ਼ਾਲਸ ਬਿਊਰੋ : ਚੋਣ ਪ੍ਰਚਾਰ ਵਿੱਚ ਸਿਰਫ ਸੋਮਵਾਰ ਦਾ ਦਿਨ ਬਾਕੀ ਰਹਿ ਗਿਆ ਹੈ ਤੇ ਐਤਵਾਰ ਨੂੰ ਵੱਖ ਵੱਖ ਪਾਰਟੀਆਂ ਦੇ ਲੀਡਰਾਂ ਨੇ ਚੋਣ ਪ੍ਰਚਾਰ ਦੀਆਂ ਧੂੜਾਂ ਪੱਟ ਦਿੱਤੀਆਂ। ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਜਨਤਕ ਤੌਰ ਉੱਤੇ ਜਲੰਧਰ ਚੋਣ ਪ੍ਰਚਾਰ ਵਿੱਚ ਪਹੁੰਚੇ। ਚੋਣ ਪ੍ਰਚਾਰ ਦੌਰਾਨ ਸੁਖਬੀਰ

Read More
India Punjab

ਪੰਜਾਬ ‘ਚ ਪਿਆ ਮੀਂਹ, ਹੇਠਾਂ ਡਿੱਗਿਆ ਪਾਰਾ

ਪੰਜਾਬ ਦੇ ਕਈ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਮੁਹਾਲੀ ਅਤੇ ਰੂਪਨਗਰ ਵਿੱਚ ਤੇਜ਼ ਮੀਂਹ ਪਿਆ ਹੈ।

Read More
India

ਯੂਪੀ ਪੁਲਿਸ ਦੀ ਨਜ਼ਰ ‘ਚ ਹਨ ਇਹ 66 ਨਾਮ…

ਉੱਤਰ ਪ੍ਰਦੇਸ਼ ਵਿੱਚ ਪੁਲਿਸ ਅਪਰਾਧਿਕ ਗਿਰੋਹ ਨੂੰ ਚਲਾਉਣ ਵਾਲਿਆਂ ਉੱਪਰ ਖ਼ਾਸ ਨਜ਼ਰ ਰੱਖ ਰਹੀ ਹੈ।

Read More
India

ਖੜਗੇ ਨੂੰ ਜਾਰੀ ਹੋਇਆ ਮਾਣਹਾਨੀ ਨੋਟਿਸ, 14 ਦਿਨਾਂ ‘ਚ ਦੇਣੇ ਹੋਣਗੇ 100 ਕਰੋੜ ਰੁਪਏ

ਨੋਟਿਸ ਵਿੱਚ ਬਜਰੰਗ ਦਲ ਦੀ ਤੁਲਨਾ ਪਾਪੁਲਰ ਫਰੰਟ ਆਫ਼ ਇੰਡੀਆ ਨਾਲ ਕਰਨ ਉੱਤੇ ਨਰਾਜ਼ਗੀ ਜਤਾਈ ਗਈ ਹੈ

Read More
Punjab

ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੇ ਦਿੱਤੀ ਸਿੱਧੀ ਬਹਿਸ ਦੀ ਚੁਣੌਤੀ,ਕਿਹਾ ਹਾਰ ਗਏ ਤਾਂ ਛੱਡ ਦੇਣਗੇ ਰਾਜਨੀਤੀ

ਜਲੰਧਰ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਧੀ ਬਹਿਸ ਦੀ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਉਹ ਭਗਵੰਤ ਮਾਨ ਤੋਂ ਹਾਰ ਗਏ ਤਾਂ ਰਾਜਨੀਤੀ ਛੱਡ ਦੇਣਗੇ। ਸਿੱਧੂ ਨੇ ਹੋਰ ਵੀ ਕਈ ਮੁੱਦਿਆਂ ‘ਤੇ ਮਾਨ ਸਰਕਾਰ ਨੂੰ ਘੇਰਿਆ ਹੈ । ਉਹਨਾਂ ਦਾਅਵਾ ਕੀਤਾ ਹੈ ਕਿ ਪੰਜਾਬ

Read More
India

ਰਾਜਸਥਾਨ ਦੇ CM ਨੇ PM ਮੋਦੀ ਦਾ ਚੋਣ ਪ੍ਰਚਾਰ ਬੰਦ ਕਰਨ ਦੀ ਮੰਗ ਉਠਾਈ

ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਦੇ ਚੋਣ ਪ੍ਰਚਾਰ ਉੱਤੇ ਰੋਕ ਲਗਾ ਦੇਣੀ ਚਾਹੀਦੀ ਹੈ।

Read More