India

ਵਿਰੋਧ ਤੋਂ ਬਾਅਦ ਵੀ ਇਸ ਫ਼ਿਲਮ ਨੇ ਕਮਾ ਲਏ 20 ਕਰੋੜ

ਫਿਲਮ ਨੇ ਦੂਸਰੇ ਦਿਨ ਯਾਨਿ ਸ਼ਨੀਵਾਰ ਨੂੰ 12.50 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

Read More
International

ਕਾਂਗੋ ‘ਚ ਕੁਦਰਤ ਨੇ ਬੁਝਾਏ ਕਈ ਘਰਾਂ ਦੇ ਦੀਵੇ…

ਡੈਮੋਕ੍ਰੇਟਿਕ ਰਿਪਬਲਿਕ ਆਫ਼ ਕਾਂਗੋ ਵਿੱਚ ਹੜ ਅਤੇ ਜ਼ਮੀਨ ਖਿਸਕਣ ਦੀ ਖ਼ਬਰ ਸਾਹਮਣੇ ਆਈ ਹੈ।

Read More
Punjab

ਇੱਕ ਵਾਰ ਫਿਰ ਦਿੱਲੀ ਇਕੱਠੇ ਹੋਏ ਕਿਸਾਨ ਆਗੂ ਤੇ ਖਾਪ ਪੰਚਾਇਤਾਂ ਦੇ ਜਥੇ,ਪਹਿਲਵਾਨਾਂ ਨੂੰ ਸਮਰਥਨ ਦੇਣ ਲਈ ਕੀਤੇ ਵੱਡੇ ਐਲਾਨ

ਨਵੀਂ ਦਿੱਲੀ : ਜੰਤਰ ਮੰਤਰ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਕਿਸਾਨ ਜਥੇਬੰਦੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।ਅੱਜ ਬੀਕੇਯੂ ਉਗਰਾਹਾਂ ਤੇ ਕਿਰਤੀ ਕਿਸਾਨ ਯੂਨਿਅਨ ਦਾ ਜਥਾ ਵੀ ਜੰਤਰ ਮੰਤਰ ਪਹੁੰਚਿਆ ਹੈ,ਜਿਸ ਵਿੱਚ ਵੱਡੀ ਗਿਣਤੀ ‘ਚ ਕਿਸਾਨ ਬੀਬੀਆਂ ਵੀ ਸ਼ਾਮਲ ਹਨ। ਇਸ ਜਥੇ ਨੂੰ ਪਹਿਲਾਂ ਦੋ ਥਾਵਾਂ ‘ਤੇ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਵੀ

Read More
Punjab

ਮੁਹਾਲੀ ਤੋਂ ਸੱਦੀ ਗਈ ਤਕਨੀਕੀ ਟੀਮ ਹੋਵੇਗੀ ਅੰਮ੍ਰਿਤਸਰ ਧਮਾਕੇ ਦੀ ਜਾਂਚ ‘ਚ ਸ਼ਾਮਲ,ਪੁਲਿਸ ਨੂੰ ਮਿਲੀਆਂ ਕੁੱਝ ਸ਼ੱਕੀ ਚੀਜਾਂ

ਅੰਮ੍ਰਿਤਸਰ : ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ਵਿੱਚ ਸ਼ਨੀਵਾਰ ਅੱਧੀ ਰਾਤ ਨੂੰ ਹੋਏ ਧਮਾਕੇ ਦੀ ਜਾਂਚ ਜਾਰੀ ਹੈ।ਇਸ ਵਿਚਾਲੇ ਹੁਣ ਇਹ ਖ਼ਬਰ ਵੀ ਆਈ ਹੈ ਕਿ ਮਾਮਲੇ ਦੀ ਜਾਂਚ ਲਈ ਮੁਹਾਲੀ ਤੋਂ ਇੱਕ ਤਕਨੀਕੀ ਟੀਮ ਨੂੰ ਬੁਲਾਇਆ ਗਿਆ ਹੈ ਕਿਉਂਕਿ ਪੁਲਿਸ ਨੂੰ ਮੌਕੇ ਤੋਂ ਕੁੱਝ ਸ਼ੱਕੀ ਚੀਜਾਂ ਬਰਾਮਦ ਹੋਈਆਂ ਹਨ। ਡੀਸੀਪੀ ਪਰਮਿੰਦਰ ਸਿੰਘ ਭੰਡਾਲ

Read More
Punjab

ਵਿੱਤ ਮੰਤਰੀ ਪੰਜਾਬ ਵੱਲੋਂ ਰਾਜਨੀਤੀ ਕਰਨ ਦੇ ਇਲਜ਼ਾਮਾਂ ਤੋਂ ਬਾਅਦ ਬਲਕੌਰ ਸਿੰਘ ਦਾ ਜਵਾਬ ,ਕਿਹਾ ਸਿਰਫ਼ ਨਿਆਂ ਮੰਗਿਆ,ਵੋਟਾਂ ਨਹੀਂ

ਮਾਨਸਾ : ਆਪਣੇ ਮਰਹੂਮ ਪੁੱਤ ਸ਼ੁਭਦੀਪ ਸਿੰਘ ਸਿੱਧੂ ਨੂੰ ਇਨਸਾਫ਼ ਦਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਇੱਕ ਕੜੀ ਵਜੋਂ ਦੁਆਬਾ ਖੇਤਰ ਦੀ ਕੀਤੀ ਆਪਣੀ ਦੋ ਦਿਨਾਂ ਯਾਤਰਾ ਬਾਰੇ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਣ ਹੀ ਉਹਨਾਂ ਇਹ ਕਦਮ ਚੁੱਕਿਆ ਹੈ। ਇਸ

Read More
Punjab

ਜਲੰਧਰ ਜ਼ਿਮਨੀ ਚੋਣਾਂ : ਮੁੱਖ ਮੰਤਰੀ ਮਾਨ ਸੰਤ ਕਬੀਰ ਦਾਸ ਮੰਦਰ ‘ਚ ਹੋਏ ਨਤਮਸਤਕ,ਕੀਤਾ ਆਮ ਲੋਕਾਂ ਨੂੰ ਸੰਬੋਧਨ

ਜਲੰਧਰ : ਜਲੰਧਰ ਜ਼ਿਮਨੀ ਚੋਣਾਂ ਲਈ ਵੱਖੋ-ਵੱਖ ਪਾਰਟੀਆਂ ਦੇ ਵੱਡੇ ਆਗੂਆਂ ਵੱਲੋਂ ਚੋਣ ਪ੍ਰਚਾਰ ਜੋਰਾਂ ‘ਤੇ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਜਲੰਧਰ ਵਿਖੇ ਸੰਤ ਕਬੀਰ ਦਾਸ ਮੰਦਰ ‘ਚ ਨਤਮਸਤਕ ਹੋਏ।ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਆਪਣੀ ਸਰਕਾਰ ਦੀਆਂ ਕਈ ਪ੍ਰਾਪਤੀਆਂ ਗਿਣਵਾਈਆਂ ਤੇ ਲੋਕਾਂ ਨੂੰ ਆਪ ਉਮੀਦਵਾਰ ਨੂੰ ਵੋਟ ਪਾ ਕੇ ਜਿਤਾਉਣ

Read More
International

ਇੱਕ ਵਾਰ ਫਿਰ ਤੋਂ ਦਹਿਲਿਆ ਅਮਰੀਕਾ,ਡਲਾਸ ਦੇ ਇੱਕ ਮਾਲ ‘ਚ ਹੋਈ ਗੋਲਾਬਾਰੀ ਦੀ ਘਟਨਾ

ਡਲਾਸ : ਅਮਰੀਕਾ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਟੈਕਸਾਸ ਦੇ ਡਲਾਸ ਵਿੱਚ ਇੱਕ ਵਿਅਸਤ ਮਾਲ ਐਲਨ ਪ੍ਰੀਮੀਅਮ ਆਉਟਲੈਟਸ ਮਾਲ ਦੇ ਬਾਹਰ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ‘ਚ 9 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 7 ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਸੂਚਨਾ ਤੋਂ ਬਾਅਦ ਪੁਲਸ ਨੇ ਸ਼ੱਕੀ

Read More
Punjab

ਮੁੱਖ ਮੰਤਰੀ ਮਾਨ ਨੂੰ ਭੇਜੀ ਰਾਜਪਾਲ ਨੇ ਖਹਿਰਾ ਵਲੋਂ ਸੌਂਪੀ ਵੀਡੀਓ ਦੀ ਫੋਰੈਂਸਿਕ ਰਿਪੋਰਟ

ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਖਹਿਰਾ ਵੱਲੋਂ ਰਾਜਪਾਲ ਪੰਜਾਬ ਨੂੰ ਸੌਂਪੀ ਗਈ ਵੀਡੀਓ ਦੀ ਫੋਰੈਂਸਿਕ ਰਿਪੋਰਟ  ਆ ਗਈ ਹੈ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜ ਦਿੱਤਾ ਹੈ। ਰਾਜਪਾਲ ਨੇ ਡੀਜੀਪੀ ਚੰਡੀਗੜ੍ਹ ਨੂੰ ਇਸ ਵੀਡੀਓ ਦੀ ਫਾਰੈਂਸਿਕ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਸੀ ।  ਇਹ

Read More
Punjab

ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ‘ਚ ਅੱਧੀ ਰਾਤ ਨੂੰ ਹੋਈ ਮਾੜੀ ਘਟਨਾ,ਜਿਆਦਾ ਨੁਕਸਾਨ ਤੋਂ ਹੋਇਆ ਬਚਾਅ

ਅੰਮ੍ਰਿਤਸਰ : ਹੈਰੀਟੇਜ ਸਟਰੀਟ,ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਬੀਤੀ ਰਾਤ ਇੱਕ ਧਮਾਕੇ ਦੀ ਆਵਾਜ਼ ਇਥੇ ਸੁਣੀ ਗਈ ਤੇ ਦਰਬਾਰ ਸਾਹਿਬ ਮੱਥਾ ਟੇਕਣ ਆਈ ਸੰਗਤ ‘ਤੇ ਪੱਥਰ ਦੇ ਟੁਕੜੇ ਵੀ ਡਿੱਗੇ । ਦੇਰ ਰਾਤ ਵਾਪਰੇ ਇਸ ਹਾਦਸੇ ਦਾ ਕਾਰਨ ਚਿਮਨੀ ਵਿੱਚ ਇਕੱਠੀ ਹੋਈ ਗੈਸ ਨੂੰ ਮੰਨਿਆ ਜਾ ਰਿਹਾ ਹੈ। ਹਾਲਾਂਕਿ ਕਿਸੇ

Read More
Punjab

ਨਹਿਰ ਵਿੱਚ 2 ਨੌਜਵਾਨ ਦਾ ਹੋਇਆ ਇਹ ਹਾਲ ! ਲਾਪਰਵਾਹੀ ਜ਼ਿੰਦਗੀ ‘ਤੇ ਪੈ ਗਈ ਭਾਰੀ !

ਰਾਜਸਥਾਨ ਫੀਡਰ ਨਹਰ ਵਿੱਚ ਰਿਪੇਅਰ ਦਾ ਕੰਮ ਚੱਲ ਰਿਹਾ ਸੀ

Read More