Punjab

ਅੰਮ੍ਰਿਤਸਰ ‘ਚ ਡਿਸਕੋ ਦੀ ਆੜ ‘ਚ ਚੱਲ ਰਿਹਾ ਸੀ ਹੁੱਕਾ ਬਾਰ , ਪੁਲਿਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ…

ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਨੇ ਡਿਸਕੋ ਦੀ ਆੜ ‘ਚ ਚੱਲ ਰਹੇ ਹੁੱਕਾ ਬਾਰ ‘ਤੇ ਛਾਪਾ ਮਾਰਿਆ ਹੈ। ਪੁਲਿਸ ਨੇ ਹਰਕਤ ‘ਚ ਆ ਕੇ ਰੈਸਟੋਰੈਂਟ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਅੰਦਰ ਮੌਜੂਦ ਗਾਹਕ ਰੌਲਾ ਸੁਣ ਕੇ ਭੱਜਣ ‘ਚ ਕਾਮਯਾਬ ਹੋ ਗਏ। ਪੁਲਿਸ ਦੇ ਹੱਥ ਕੁਝ ਇਤਰਾਜ਼ਯੋਗ ਵੀਡੀਓਜ਼ ਵੀ ਲੱਗੀਆਂ ਹਨ, ਜਿਨ੍ਹਾਂ ਵਿੱਚ ਨੌਜਵਾਨ

Read More
Punjab

ਖਰਾਬ ਹੋਈ ਫ਼ਸਲ ਨਹੀਂ ਮਿਲਿਆ ਮੁਆਵਜ਼ਾ, ਪਰੇਸ਼ਾਨ ਕਿਸਾਨ ਨੇ ਲਿਆ ਇਹ ਮਾੜਾ ਫ਼ੈਸਲਾ

ਅਬੋਹਰ ਦੇ ਇਕ ਕਿਸਾਨ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿਛਲੇ ਦਿਨੀਂ ਭਾਰੀ ਮੀਂਹ ਤੇ ਗੜ੍ਹੇਮਾਰੀ ਦੇ ਚੱਲਦਿਆਂ ਖ਼ਰਾਬ ਹੋਈ ਫ਼ਸਲ ਕਾਰਨ ਉਹ ਮਾਨਸਿਕ ਤਣਾਅ ਵਿਚ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ

Read More
Punjab

ਆਪਣੇ ਮਰਹੂਮ ਪੁੱਤਰ ਦੇ ਲਈ ਇਨਸਾਫ਼ ਦੀ ਮੰਗ ਕਰਨ ਲਈ ਨਿਕਲੇ ਸਿੱਧੂ ਮੂਸੇ ਵਾਲੇ ਦੇ ਮਾਤਾ-ਪਿਤਾ ਮਿਲੇ ਲਤੀਫ਼ਪੁਰਾ ਪੀੜਤਾਂ ਨੂੰ

ਜਲੰਧਰ :  ਜਲੰਧਰ ਜ਼ਿਮਨੀ ਚੋਣਾਂ ਦੌਰਾਨ ਆਪਣੇ ਮਰਹੂਮ ਪੁੱਤਰ ਦੇ ਲਈ ਕੱਢੀ  “ਇਨਸਾਫ ਯਾਤਰਾ” ਦੇ ਦੂਜੇ ਦਿਨ ਦੌਰਾਨ  ਸਿੱਧੂ ਮੂਸੇ ਵਾਲੇ ਦੇ ਮਾਤਾ-ਪਿਤਾ ਅੱਜ ਲਤੀਫ਼ਪੁਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਹਾਲੇ ਤੱਕ ਅਸੀਂ ਇਨਸਾਫ ਲਈ ਸਰਕਾਰ ਅਗੇ ਮੰਗ ਕਰ ਰਹੇ ਹਾਂ ਪਰ

Read More
Punjab

ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੀ ਬੀਬੀ ਜਗੀਰ ਕੌਰ ਨੇ ਕੀਤਾ ਭਾਜਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ

ਜਲੰਧਰ :  ਜਿਉਂ-ਜਿਉਂ ਜਲੰਧਰ ਜ਼ਿਮਨੀ ਚੋਣਾਂ ਨੇੜੇ ਆ ਰਹੀਆਂ ਹਨ,ਉਵੇਂ ਉਵੇਂ ਹੀ ਵੱਖੋ-ਵੱਖ ਪਾਰਟੀਆਂ ਦੇ ਵੱਡੇ ਆਗੂਆਂ ਵਿੱਚ ਪਾਰਟੀ ਬਦਲਣ ਤੋਂ ਲੈ ਕੇ ਹੋਰ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕਰਨ ਦਾ ਰੁਝਾਨ ਜਾਰੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ

Read More
India Punjab

ਫਿਲਮ ਚਮਕੀਲਾ ਦੀ ਰਿਲੀਜ਼ ਦਾ ਰਾਹ ਹੋਇਆ ਪੱਧਰਾ , ਸ਼ਿਕਾਇਤਕਰਤਾ ਨੇ ਵਾਪਸ ਲਿਆ ਕੇਸ…

ਚੰਡੀਗੜ੍ਹ : ਬਾਲੀਵੁੱਡ ਅਤੇ ਪਾਲੀਵੁੱਡ ਦੇ ਮਸ਼ਹੂਰ ਅਦਾਕਾਰ ਗਾਇਕ ਦਿਲਜੀਤ ਦੁਸਾਂਝ ਦੀ ਚਮਕੀਲਾ’ ਬਾਇਓਪਿਕ ਦੀ ਰਿਲੀਜ਼ ਦਾ ਰਸਤਾ ਸਾਫ਼ ਹੋ ਗਿਆ ਹੈ ! ਸ਼ਿਕਾਇਤਕਰਤਾ ਤੇ ਫਿਲਮ ਦੀ ਟੀਮ ਵਿਚਾਲੇ ਸਮਝੌਤਾ ਹੋ ਗਿਆ ਹੈ। ਸ਼ਿਕਾਇਤਕਰਤਾ ਨੇ ਕੇਸ ਵਾਪਸ ਲੈ ਲਿਆ ਹੈ। ਦਿਲਜੀਤ, ਪਰਿਣੀਤੀ ਚੋਪੜਾ ਤੇ ਇਮਤਿਆਜ਼ ਖਿਲਾਫ਼ ਕੇਸ ਵਾਪਸ ਲੈ ਲਿਆ ਹੈ । ਪੂਰੇ ਮਾਮਲੇ ‘ਚ

Read More
India International

ਇਸ ਵਾਇਰਸ ਨੂੰ ਲੈ ਕੇ WHO ਦਾ ਵੱਡਾ ਐਲਾਨ, ਦੁਨੀਆ ਵਿੱਚ ਫੈਲੀ ਖੁਸ਼ਖ਼ਬਰੀ…

ਕੋਰੋਨਾ ਦੇ ਘਟਦੇ ਮਾਮਲਿਆਂ ਦੇ ਵਿਚਕਾਰ ਵਿਸ਼ਵ ਸਿਹਤ ਸੰਗਠਨ(WHO) ਨੇ ਵੱਡਾ ਐਲਾਨ ਕਰਕੇ ਦੁਨੀਆ ਭਰ ਦੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ ਹੈ। WHO ਨੇ ਕਿਹਾ ਹੈ ਕਿ ਕਰੋਨਾ ਦੀ ਹੁਣ ਆਲਮੀ ਸਿਹਤ ਐਮਰਜੈਂਸੀ ਵਾਲੀ ਸਥਿਤੀ ਨਹੀਂ ਰਹੀ। ਇਹ ਮਹਾਮਾਰੀ ਦੇ ਖ਼ਾਤਮੇ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਡਬਲਿਊਐੱਚਓ ਦੀ ਐਮਰਜੈਂਸੀ ਕਮੇਟੀ ਨੇ ਵੀਰਵਾਰ ਨੂੰ ਮੀਟਿੰਗ ਕੀਤੀ।

Read More
International

-ਡਾਕਟਰਾਂ ਦਾ ਵੱਡਾ ਕਮਾਲ, ਗਰਭ ‘ਚ ਪਲ ਰਹੀ ਬੱਚੀ ਦੇ ਦਿਮਾਗ ਦਾ ਕਰ ਦਿੱਤਾ ਸਫਲ ਆਪ੍ਰੇਸ਼ਨ

‘ਦ ਖ਼ਾਲਸ ਬਿਊਰੋ :  ਦੁਨੀਆ ‘ਚ ਪਹਿਲੀ ਵਾਰ ਅਮਰੀਕਾ ਵਿੱਚ ਗਰਭ ‘ਚ ਪਲ ਰਹੇ ਭਰੂਣ ‘ਤੇ ਦਿਮਾਗ ਦੀ ਸਰਜਰੀ ਕੀਤੀ। ਡਾਕਟਰਾਂ ਨੇ ‘ਵੈਨ ਆਫ ਗੈਲੇਨ ਮੈਲਫਾਰਮੇਸ਼ਨ’ (VOGM) ਨਾਂ ਦੀ ਦੁਰਲੱਭ ਹਾਲਤ ਦੇ ਇਲਾਜ ਲਈ ਬੱਚੇ ਦੇ ਜਨਮ ਤੋਂ ਪਹਿਲਾਂ ਉਸ ਦੇ ਦਿਮਾਗ ਦੀ ਸਰਜਰੀ ਕੀਤੀ। ਸੱਤ ਹਫ਼ਤਿਆਂ ਦੀ ਉਮਰ ਦੀ ਡੇਨਵਰ ਕੋਲਮੈਨ ਨੂੰ ਅਜੇ ਤੱਕ

Read More
International

ਅਮਰੀਕਾ ‘ਚ ਪੰਜਾਬੀ ਟਰੱਕ ਚਾਲਕ ਨੇ ਸੜਕ ‘ਤੇ ਕਰ ਦਿੱਤਾ ਇਹ ਕਾਰਾ , ਦੋ ਨੂੰ ਪਹੁੰਚਾਇਆ ਹਸਪਤਾਲ

ਅਮਰੀਕਾ ਦੇ ਨਿਊਯਾਰਕ ਦੇ ਲੌਂਗ ਆਇਲੈਂਡ ਵਿੱਚ ਨਸ਼ੇ ’ਚ ਧੁੱਤ ਭਾਰਤੀ ਮੂਲ ਦੇ ਪਿੱਕ-ਅੱਪ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਲੜਕਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਦੀ ਉਮਰ 14 ਅਤੇ 16 ਅਤੇ ਜ਼ਖਮੀਆਂ ਦੀ ਉਮਰ 16 ਅਤੇ 17 ਸਾਲ ਦੱਸੀ

Read More
India

ਸਪੈਸ਼ਲ ਸੈੱਲ ਵੱਲੋਂ ਗੋਗੀ ਗੈਂਗ ਦੇ ਦੋ ਸਾਥੀ ਕਾਬੂ, ਆਪਣੇ ਸਾਥੀ ਨੂੰ ਛੁਡਾਉਣ ਦੀ ਬਣਾ ਰਹੇ ਸੀ ਯੋਜਨਾ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਗੈਂਗਸਟਰ ਗੋਗੀ ਗੈਂਗ ਦੇ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਸਪੈਸ਼ਲ ਸੈੱਲ ਦੇ ਸਪੈਸ਼ਲ ਕਮਿਸ਼ਨਰ ਐਚ.ਜੀ.ਐਸ ਧਾਲੀਵਾਲ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਨਾਂ ਅਭਿਸ਼ੇਕ ਉਰਫ਼ ਅਮਿਤ ਉਰਫ਼ ਮੀਤਾ ਅਤੇ ਨਵੀਨ ਉਰਫ਼ ਸ਼ਨੀਚਰ ਹਨ। ਡੀਸੀਪੀ ਰਾਜੀਵ ਰੰਜਨ, ਏਸੀਪੀ ਲਲਿਤ ਮੋਹਨ ਨੇਗੀ,

Read More