ਵਿਦੇਸ਼ ਜਾਣ ਦੀ ਲਾਲਸਾ ਦਿਮਾਗ ‘ਤੇ ਹੋਈ ਹਾਵੀ, ਰਾਹ ਵਿੱਚ ਰੋਡਾ ਬਣੀ ਦਾਦੀ ਨਾਲ ਪੋਤੇ ਨੇ ਕਰ ਦਿੱਤਾ ਇਹ ਕਾਰਾ
ਅੰਮ੍ਰਿਤਸਰ : ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ‘ਚ ਰਿਸ਼ਤਿਆਂ ਨੂੰ ਚੂਰ-ਚੂਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪੋਤਰੇ ਨੇ ਬੜੀ ਬੇਰਹਿਮੀ ਨਾਲ ਆਪਣੀ ਬਜ਼ੁਰਗ ਦਾਦੀ ਦਾ ਕਤਲ ਕਰ ਦਿੱਤਾ। ਕਾਤਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਜੋਗਿੰਦਰ ਕੌਰ ਵਜੋਂ ਹੋਈ ਹੈ। ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ