Punjab

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਏ ਸ਼ਾਮਲ , ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ ਪਿੰਡ ਬਾਦਲ ਵਿਖੇ ਹੋ ਰਹੀ ਹੈ। ਪਿੰਡ ਬਾਦਲ ‘ਚ ਭੋਗ ਪਾਇਆ ਜਾਵੇਗਾ। ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ‘ਚ ਪੰਡਾਲ ਤਿਆਰ ਕੀਤਾ ਗਿਆ ਹੈ। ਸੁਰੱਖਿਆ ਵਿਵਸਥਾ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਸਿਆਸੀ ਆਗੂ ਵੱਡੀ ਗਿਣਤੀ ‘ਚ ਸ਼ਾਮਲ ਹੋ ਰਹੇ ਹਨ। ਇਸੇ ਦੌਰਾਨ

Read More
India

ਮੀਡੀਆ ਦੀ ਆਜ਼ਾਦੀ ਦੇ ਮਾਮਲੇ ‘ਚ ਭਾਰਤ ਦੀ ਸਭ ਤੋਂ ਖ਼ਰਾਬ ਹਾਲਤ, ਹੇਠਾਂ ਖ਼ਿਸਕ ਕੇ 161 ਨੰਬਰ ’ਤੇ ਪਹੁੰਚਿਆ

ਨਵੀਂ ਦਿੱਲੀ : ਪ੍ਰੈੱਸ ਆਜ਼ਾਦੀ ਦੀ ਸੂਚੀ ’ਚ ਭਾਰਤ 11 ਸਥਾਨ ਹੋਰ ਹੇਠਾਂ ਖ਼ਿਸਕ ਕੇ 161 ਨੰਬਰ ਉਤੇ ਪਹੁੰਚ ਗਿਆ ਹੈ। ਇਹ ਹੈਰਾਨਕੁਨ ਖੁਲਾਸਾ ਇੱਕ ਗੈਰ-ਸਰਕਾਰੀ ਸੰਗਠਨ ਰਿਪੋਰਟਰਜ਼ ਵਿਦਾਊਟ ਬਾਰਡਰਜ਼ (ਐੱਨਜੀਓ) ਵੱਲੋਂ ਕੀਤਾ ਗਿਆ ਹੈ। ਇਹ ਅਦਾਰਾ ਆਲਮੀ ਪੱਧਰ ’ਤੇ ਮੀਡੀਆ ਨਾਲ ਸਬੰਧਤ ਮੁੱਦਿਆਂ ਨੂੰ ਨੇੜਿਓਂ ਦੇਖਦਾ ਹੈ। ਮੀਡੀਆ ਦੀ ਆਜ਼ਾਦੀ ਦੇ ਮਾਮਲੇ ‘ਚ ਭਾਰਤ

Read More
Punjab

CM ਮਾਨ ਨੇ ਮਾਰਕੀਟ ਫੀਸ ਤੇ ਪੇਂਡੂ ਵਿਕਾਸ ਫੰਡ ਨੂੰ ਲੈ ਕੇ BJP ‘ਤੇ ਲਾਏ ਨਿਸ਼ਾਨੇ . ਕਹੀਆਂ ਇਹ ਗੱਲਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਮੌਜੂਦਾ ਹਾੜੀ ਸੀਜ਼ਨ ਵਿਚ ਮਾਰਕੀਟ ਫੀਸ 3 ਤੋਂ ਘਟਾ ਕੇ 2 ਫੀਸਦੀ ਕਰ ਦਿੱਤੀ ਹੈ ਤੇ ਪੇਂਡੂ ਵਿਕਾਸ ਫੰਡ (ਆਰ ਡੀ ਐਫ) 3 ਤੋਂ ਘਟਾਂ ਕੇ 0 ਕਰ ਦਿੱਤਾ

Read More
India Punjab

ਮੋਟਰਸਾਈਕਲ ਦੇ ਪਿੱਛੇ ਬੈਠੀ ਅਮਨਜੋਤ ਨਾਲ ਵਾਪਰਿਆ ਭਾਣਾ, ਜਾਂਦੇ ਜਾਂਦੇ ਤਿੰਨ ਦੀ ਜ਼ਿੰਦਗੀ ਬਚਾ ਗਈ…

PGI Chandigarh,-ਸਿਰ ਦੀ ਸੱਟ ਕਾਰਨ ਜਾਨ ਗੁਆਉਣ ਵਾਲੀ ਅਮਨਜੋਤ ਦੇ ਦਾਨ ਕੀਤੇ ਅੰਗਾਂ ਨਾਲ ਤਿੰਨਾਂ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਜਿਉਣ ਦਾ ਮੌਕਾ ਦਿੱਤਾ ਹੈ।

Read More
India

Sunny Deol’s son engaged : ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਦੀ ਹੋਈ ਮੰਗਣੀ

ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਗੁਰਦਾਸਪੁਰ ਦੇ ਐੱਮ.ਪੀ. ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਦੀ ਮੰਗਣੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨ ਦਿਓਲ ਜੂਨ ‘ਚ ਆਪਣੀ ਗਰਲਫ੍ਰੈਂਡ ਨਾਲ ਵਿਆਹ ਕਰਨ ਜਾ ਰਹੇ ਹਨ। ਕਰਨ ਦੀ ਗਰਲਫ੍ਰੈਂਡ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਿੰਕਵਿਲਾ ਦੀ ਰਿਪੋਰਟ ਮੁਤਾਬਕ ਕਰਨ ਦਿਓਲ ਨੇ ਆਪਣੇ ਦਾਦਾ-ਦਾਦੀ

Read More
Punjab

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਮਾਮਲੇ ‘ਚ ਪੁਲਿਸ ਵੱਲੋਂ ਸੁਰਜਨਜੀਤ ਸਿੰਘ ਚੱਠਾ ਗ੍ਰਿਫ਼ਤਾਰ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Read More
India

ਜੰਤਰ-ਮੰਤਰ ‘ਤੇ ਦਿੱਲੀ ਪੁਲਿਸ ਨਾਲ ਹੋਇਆ ਇਹ ਕਾਰਾ ! ਪਹਿਲਵਾਨ ਬੋਲੇ ਕੀ ਇਹ ਦਿਨ ਦੇਖਣ ਲਈ ਦੇਸ਼ ਦਾ ਨਾਂ ਰੋਸ਼ਨ ਕੀਤਾ ਸੀ ?

ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ‘ਤੇ ਧਰਨਾ ਲਾਈ ਬੈਠੇ ਪਹਿਲਵਾਨਾਂ ਤੇ ਪੁਲਿਸ ਵਿਚਾਲੇ ਦੇਰ ਰਾਤ ਝੜਪ ਹੋ ਗਈ। ਵੁਮੈਨ ਰੈਸਲਰ ਵਿਨੇਸ਼ ਫੋਗਾਟ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਹਨਾਂ ਨਾਲ ਧੱਕਾ-ਮੁੱਕੀ ਕੀਤੀ ਹੈ,ਜਿਸ ਵਿਚ ਦੋ ਵੁਮੈਨ ਰੈਸਲਰ ਜ਼ਖ਼ਮੀ

Read More
India Punjab

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ

ਬਠਿੰਡਾ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਭੋਗ ਸ੍ਰੀ ਅਖੰਡ ਪਾਠ ਸਾਹਿਬ ਅਤੇ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਰੱਖੀ ਗਈ ਹੈ। ਉੱਥੇ ਹੀ

Read More
International

World Bank New President: ਅਜੇ ਪਾਲ ਸਿੰਘ ਬੰਗਾ ਅਗਲੇ 5 ਸਾਲ ਲਈ ਵਿਸ਼ਵ ਬੈਂਕ ਦੇ ਮੁਖੀ ਚੁਣੇ ਗਏ

World Bank News: ਇੱਕ 25-ਮੈਂਬਰੀ ਕਾਰਜਕਾਰੀ ਬੋਰਡ ਨੇ ਸਾਬਕਾ ਮਾਸਟਰਕਾਰਡ ਸੀਈਓ ਅਜੇ ਬੰਗ ਦੀ ਵਿਸ਼ਵ ਬੈਂਖ ਦੇ ਨਵੇਂ ਮੁਖੀ ਵੱਜੋਂ ਚੋਣ ਕੀਤੀ।

Read More