ਪੰਜਾਬ ‘ਚ ਆਨਲਾਈਨ ਹੋਵੇਗਾ ਲੈਂਡ ਰਿਕਾਰਡ , ਕੰਮਕਾਜੀ ਭਾਸ਼ਾ ਪੰਜਾਬੀ ਹੋਵੇਗੀ: CM ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਨਾਲ ਮੀਟਿੰਗ ਕੀਤੀ। ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ। ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ‘ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ.. ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ। ਮਾਨ ਨੇ ਕਿਹਾ ਕਿ