Khetibadi Others Punjab

Weather forecast : ਪੰਜਾਬ ਦੇ ਇਨ੍ਹਾਂ ਜ਼ਿਲਿਆਂ ਵਿੱਚ ਗੜੇਮਾਰੀ ਨਾਲ ਪਵੇਗਾ ਭਾਰੀ ਮੀਂਹ

ਮੌਸਮ ਕੇਂਦਰ ਚੰਡੀਗੜ੍ਹ ਦੀ ਤਾਜ਼ਾ ਅੱਪਡੇਟ ਮੁਤਾਬਕ ਕੱਲ ਯਾਨੀ ਦੋ ਮਈ ਨੂੰ ਮਾਝਾ ਅਤੇ ਦੋਆਬੇ ਵਿੱਚ ਓਰੈਂਜ ਅਲਰਟ ਹੈ।

Read More
Punjab

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਦਾਅਵਾ,ਸਰਕਾਰੀ ਸਕੂਲਾਂ ‘ਚ ਵਧੀ ਬੱਚਿਆਂ ਦੀ ਗਿਣਤੀ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਆਪ ਦੇ ਕਾਰਜਕਾਲ ਦੇ ਪਹਿਲੇ ਸਾਲ ਦੇ ਦੌਰਾਨ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਮਾਰਚ ਮਹੀਨੇ ਦੇ ਅੰਤ ਵਿੱਚ ਹੀ ਪਹੁੰਚ ਗਈਆਂ ਹੋਣ। ਮਾਨ ਸਰਕਾਰ ਦੇ ਹੋਰ ਕੰਮ ਗਿਣਵਾਉਂਦੇ ਹੋਏ ਮੰਤਰੀ ਬੈਂਸ ਨੇ ਵਰਦੀਆਂ ਉਪਲਬੱਧ ਕਰਵਾਏ

Read More
Punjab

ਅਕਾਲੀ ਦਲ ਲਈ ਵੋਟ ਮੰਗਣ ‘ਤੇ SGPC ‘ਤੇ ਖ਼ਫ਼ਾ ਮਾਨ ਸਰਕਾਰ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਨੂੰ ਲੈ ਕੇ ਸੀਐੱਮ ਮਾਨ ਵੱਲੋਂ ਚੁੱਕੇ ਸਵਾਲਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪਹਿਲਾਂ ਸੀਐੱਮ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਸਵਾਲ ਕੀਤਾ ਸੀ, ਜਿਸਦਾ ਧਾਮੀ ਨੇ ਵੀ ਤੰਜ ਭਰਿਆ ਜਵਾਬ

Read More
Punjab

SGPC ਪ੍ਰਧਾਨ ਧਾਮੀ ਦਾ ਸੀਐੱਮ ਮਾਨ ਨੂੰ ਜਵਾਬ

ਚੰਡੀਗੜ੍ਹ : ਸੂਬੇ ਜਲੰਧਰ ਜਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਨੇ ਜਿੱਤ ਲਈ ਆਪੋ-ਆਪਣਾ ਜ਼ੋਰ ਲਾਇਆ ਹੋਇਆ ਹੈ। ਇਸ ਦੌਰਾਨ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਬਾਦਲ ਦੇ ਹੱਕ ਪ੍ਰਚਾਰ ਉਤੇ ਤਿੱਖੇ ਸਵਾਲ ਕੀਤੇ ਸਨ। ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ

Read More
India

ਪਹਿਲਵਾਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਜਾਨ ਦੀ ਬਾਜ਼ੀ ਲਾ ਦੇਵਾਂਗਾ : ਨਵਜੋਤ ਸਿੱਧੂ

ਨਵੀਂ ਦਿੱਲੀ : ਕੁਸ਼ਤੀ ਖਿਡਾਰੀਆਂ ਵਲੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਧਰਨੇ ਨੂੰ ਕਾਫੀ ਸਮਰਥਨ ਮਿਲ ਰਿਹਾ ਹੈ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਥੇ ਪਹੁੰਚੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਹਰ ਤਰਾਂ ਨਾਲ ਸਮਰਥਨ ਦੇਣ ਦੀ ਗੱਲ ਕੀਤੀ ਹੈ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ

Read More
Khetibadi Punjab

ਸਰੋਂ ਦੇ ਕਾਸ਼ਤਕਾਰਾਂ ਨਾਲ ਮਾੜੀ ਹੋਈ; ਮੰਡੀਆਂ ‘ਚ ਲੱਗ ਰਿਹੈ ਕੁਇੰਟਲ ਪਿੱਛੇ 3000 ਰੁਪਏ ਦਾ ਰਗੜਾ

Agricultural news-ਪਿਛਲੇ ਵਰ੍ਹੇ 7200 ਰੁਪਏ ਪ੍ਰਤੀ ਕੁਇੰਟਲ ਤੱਕ ਵਿਕਣ ਵਾਲੀ ਸਰੋਂ ਦੀ ਫਸਲ ਇਸ ਵਾਰ ਸਿਰਫ 4200 ਰੁਪਏ ਤੱਕ ਵਿਕ ਰਹੀ ਹੈ।

Read More
Punjab

ਸੁਖਪਾਲ ਖਹਿਰਾ ਨੇ ਕੀਤੇ ਵੱਡੇ ਦਾਅਵੇ, ਰਾਜਪਾਲ ਅੱਗੇ ਰੱਖੇ ਸਾਰੇ ਸਬੂਤ!

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਪ ਸਰਕਾਰ ਦੇ ਇੱਕ ਮੰਤਰੀ ‘ਤੇ ਵੱਡਾ ਇਲਜ਼ਾਮ ਲਾਇਆ ਹੈ ਤੇ ਇਸ ਸੰਬੰਧ ਵਿੱਚ ਅੱਜ ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰ ਕੇ ਜਾਂਚ ਦੀ ਮੰਗ ਵੀ ਕੀਤੀ ਹੈ। ਇਸ ਮੁਲਾਕਾਤ ਪਿਛੋਂ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੀ ਆਪ ਸਰਕਾਰ ਦੇ

Read More
Punjab

SIT ਕਰੇਗੀ ਲੁਧਿਆਣਾ ਗੈਸ ਲੀਕ ਮਾਮਲੇ ਦੀ ਜਾਂਚ !

ਇੱਕ ਡਾਕਟਰ ਦਾ ਪੂਰਾ ਪਰਿਵਾਰ ਖਤਮ

Read More