ਅਸਾਮ ‘ਚ ਪਟਿਆਲਾ ਦਾ ਜਵਾਨ ਸ਼ਹੀਦ, ਰੋ-ਰੋ ਕੇ ਮਾਪਿਆਂ ਦਾ ਹੋਇਆ ਬੁਰਾ ਹਾਲ
ਪਟਿਆਲਾ ਦੇ ਸਮਾਣਾ ਦੇ ਪਿੰਡ ਰੰਧਾਵਾ ਦੇ ਭਾਰਤੀ ਫੌਜ ਵਿੱਚ ਤਾਇਨਾਤ ਜਵਾਨ ਸਹਿਜਪਾਲ ਸਿੰਘ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ ਹਨ। ਸ਼ਹੀਦ ਜਵਾਨ ਦੀ ਉਮਰ ਮਹਿਜ਼ 25 ਸਾਲ ਸੀ ਅਤੇ ਉਹ 2015 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਸ ਦਾ ਛੋਟਾ ਭਰਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫੌਜ ਵਿੱਚ ਹੈ ਅਤੇ ਲੇਹ-ਲਦਾਖ ਵਿੱਚ