Punjab

CM ਮਾਨ ਦਾ SGPC ਪ੍ਰਧਾਨ ‘ਤੇ ਤੰਜ , ਕਿਹਾ ਅੱਜ ਲਿਖਿਆ ਲਿਖਾਇਆ ਫੈਸਲਾ ਲੈ ਕੇ ਜਾਣਗੇ, ਕੱਲ੍ਹ ਨੂੰ ਸਿਰਫ ਪੜ੍ਹਕੇ ਸੁਣਾਇਆ ਜਾਵੇਗਾ

ਚੰਡੀਗੜ੍ਹ : ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਉਤੇ ਤੰਜ ਕੱਸਿਆ ਹੈ। ਮੁੱਖ ਮੰਤਰੀ ਨੇ ਇਕ ਟਵੀਟ ਕਰਦੇ ਹੋਏ ਲਿਖਿਆ

Read More
Punjab

ਹੁਸ਼ਿਆਰਪੁਰ ‘ਚ ਰਿਸ਼ਤੇ ਹੋਏ ਤਾਰ-ਤਾਰ, AC ਦੀ ਕੂਲਿੰਗ ਨੂੰ ਲੈ ਕੇ ਪੁੱਤ ਨੇ ਪਿਓ ਨਾਲ ਕਰ ਦਿੱਤੀ ਅਜਿਹੀ ਹਰਕਤ , ਜਾਣ ਕੇ ਉੱਡ ਜਾਣਗੇ ਹੋਸ਼

ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ ਬਲਾਕ ਦੇ ਪਿੰਡ ਜਲਾਲਚੱਕ ‘ਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ, ਜਦੋਂ ਏ.ਸੀ. ਕੂਲਿੰਗ ਲਈ ਨੌਜਵਾਨ ਨੇ ਆਪਣੇ ਪਿਤਾ ਨੂੰ ਗੋਲੀ ਮਾਰ ਦਿੱਤੀ। ਸ਼ੁਕਰ ਹੈ ਕਿ ਗੋਲੀ ਬਜ਼ੁਰਗ ਦੀਆਂ ਦੋਵੇਂ ਲੱਤਾਂ ਵਿਚ ਲੱਗੀ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਜ਼ਖਮੀ ਹਾਲਤ ‘ਚ ਗੁਆਂਢ ‘ਚ ਰਹਿੰਦੇ ਰਿਸ਼ਤੇਦਾਰਾਂ ਨੇ ਉਸ

Read More
Punjab Religion

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਨੇ ਸੰਭਾਲੀ ਜਿੰਮੇਵਾਰੀ…

ਸ੍ਰੀ ਅਨੰਦਪੁਰ ਸਾਹਿਬ : ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਅੱਜ ਆਪਣੀ ਸੇਵਾ ਸੰਭਾਲ ਲਈ ਹੈ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਨਿਹੰਗ ਜਥੇਬੰਦੀਆਂ ਤੇ ਹੋਰ ਪੰਥਕ ਸ਼ਖਸੀਅਤਾਂ ਸ਼ਾਮਿਲ ਹੋਈਆਂ। ਇਸ ਮੌਕੇ ਗਿਆਨੀ

Read More
Punjab Religion

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ

Read More
Punjab

ਐਡਵੋਕੇਟ ਧਾਮੀ ਨੇ ਪਾਕਿਸਤਾਨ ਮਾਮਲੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਘਟਗਿਣਤੀ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਕਰੜੀ ਨਿੰਦਾ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਸ. ਮਨਮੋਹਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ

Read More
Punjab

ਪੰਜਾਬ ‘ਚ ਸੱਚ ਬੋਲਣਾ ਹੋਇਆ ਗੁਨਾਹ , ਸੱਚ ਬੋਲਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਸੁੱਟ ਦਿੱਤਾ ਜਾਂਦਾ : ਚਰਨ ਕੌਰ

ਮਾਨਸਾ : ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਕਿਹਾ ਕਿ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ਤੋਂ ਆਪਣੇ ਪੁੱਤ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੂੰ ਗਏ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ

Read More
India

ਦਿੱਲੀ ਤੇ ਮੁੰਬਈ ‘ਚ ਮੌਨਸੂਨ ਨੇ ਦਿੱਤੀ ਦਸਤਕ, ਅਸਾਮ ਵਿੱਚ ਹੜ੍ਹ ਵਰਗੇ ਹਾਲਾਤ ,4 ਲੱਖ ਤੋਂ ਵੱਧ ਲੋਕ ਪ੍ਰਭਾਵਿਤ

ਦਿੱਲੀ ਤੇ ਮੁੰਬਈ ਵਿੱਚ ਮੌਨਸੂਨ ਨੇ ਦਸਤਕ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ ਮੌਨਸੂਨ ਮਿੱਥੇ ਸਮੇਂ ਨਾਲੋਂ ਦੋ ਦਿਨ ਪਹਿਲਾਂ ਜਦੋਂਕਿ ਦੇਸ਼ ਦੀ ਵਿੱਤੀ ਰਾਜਧਾਨੀ ਵਿਚ ਦੋ ਹਫਤਿਆਂ ਦੀ ਦੇਰੀ ਨਾਲ ਪਹੁੰਚਿਆ ਹੈ। ਵਿਭਾਗ ਦੇ ਅਧਿਕਾਰੀ ਮੁਤਾਬਕ ਮੌਨਸੂਨ ਦੀ ਸ਼ੁਰੂਆਤ ਮੱਠੀ ਰਹੀ, ਪਰ ਹੁਣ ਇਸ ਵਿੱਚ ਤੇਜ਼ੀ ਆ ਰਹੀ ਹੈ ਤੇ ਇਹ ਮਹਾਰਾਸ਼ਟਰ,

Read More
India

ਬਿਹਾਰ: ਵੈਸ਼ਾਲੀ ਵਿੱਚ ਫੈਕਟਰੀ ਤੋਂ ਅਮੋਨੀਆ ਗੈਸ ਲੀਕ, ਦਰਜਨਾਂ ਲੋਕ ਪਹੁੰਚੇ ਹਸਪਤਾਲ…

ਬਿਹਾਰ ਦੇ ਵੈਸ਼ਾਲੀ ਜ਼ਿਲੇ ‘ਚ ਇਕ ਦੁੱਧ ਦੀ ਫੈਕਟਰੀ ‘ਚ ਅਮੋਨੀਆ ਗੈਸ ਲੀਕ ਹੋਣ ਕਾਰਨ ਦਰਜਨਾਂ ਲੋਕ ਇਸ ਦੀ ਲਪੇਟ ‘ਚ ਆ ਗਏ। ਇਹ ਘਟਨਾ ਸ਼ਨੀਵਾਰ ਰਾਤ ਕਰੀਬ 9:45 ਵਜੇ ਰਾਜ ਡੇਅਰੀ ਨਾਮਕ ਫੈਕਟਰੀ ਵਿੱਚ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਪੀ ਸਮੇਤ ਪ੍ਰਸ਼ਾਸਨ ਦੀ ਪੂਰੀ ਟੀਮ ਮੌਕੇ ‘ਤੇ ਪਹੁੰਚ ਗਈ। ਦੱਸਿਆ ਜਾ

Read More
Punjab

ਮਾਨ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਇੱਕ ਵਾਰ ਫਿਰ ਤੋਂ ਆਹਮੋ ਸਾਹਮਣੇ , ਸਪੀਕਰ ਨੂੰ ਚਿੱਠੀ ਲਿਖ ਕੀਤੀ ਇਹ ਮੰਗ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੇ ਮੁੜ ਪੰਜਾਬ ਸਰਕਾਰ ਨੂੰ ਘੇਰਿਆ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਬੁਢਲਾਡਾ ਤੋਂ ਵਿਧਾਇਕ ਬੁੱਧ

Read More
India

ਪੱਛਮੀ ਬੰਗਾਲ ‘ਚ ਪੱਟੜੀ ਤੋਂ ਉਤਰੀਆਂ ਦੋ ਮਾਲ ਗੱਡੀ , 14 ਟਰੇਨਾਂ ਰੱਦ , 3 ਦਾ ਬਦਲਿਆ ਰੂਟ

ਪੱਛਮੀ ਬੰਗਾਲ ਦੇ ਬਾਂਕੁਰਾ ਨੇੜੇ ਐਤਵਾਰ ਤੜਕੇ ਦੋ ਮਾਲ ਗੱਡੀਆਂ ਇੱਕ ਦੂਜੇ ਨਾਲ ਟਕਰਾ ਗਈਆਂ, ਜਿਸ ਕਾਰਨ ਕਈ ਡੱਬੇ ਪਟੜੀ ਤੋਂ ਉਤਰ ਗਏ। ਇਹ ਘਟਨਾ ਓਂਡਾ ਸਟੇਸ਼ਨ ‘ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਸਵੇਰੇ 4 ਵਜੇ ਦੇ ਕਰੀਬ ਬਾਂਕੁਰਾ ਨੇੜੇ ਦੋ ਟਰੇਨਾਂ ਦੀ ਟੱਕਰ ਤੋਂ ਬਾਅਦ ਦੋ ਮਾਲ ਗੱਡੀਆਂ ਦੇ ਕਈ ਡੱਬੇ ਪਟੜੀ

Read More