Punjab

ਲੁਧਿਆਣਾ ‘ਚ ਲਗਜ਼ਰੀ ਕਾਰ ‘ਚ ਹੋਇਆ ਕੁਝ ਅਜਿਹਾ , ਡਰਾਈਵਰ ਨੇ ਛਾਲ ਮਾਰ ਕੇ ਬਚਾਈ ਆਪਣੀ ਜਾਨ…

ਲੁਧਿਆਣਾ  : ਪੰਜਾਬ ‘ਚ ਪੈ ਰਹੀ ਗਰਮੀ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ‘ਚ ਵਾਧਾ ਹੋ ਰਿਹਾ ਹੈ। ਦੋਰਾਹਾ, ਖੰਨਾ ‘ਚ ਨੈਸ਼ਨਲ ਹਾਈਵੇ (NH) ‘ਤੇ ਸ਼ਨੀਵਾਰ ਰਾਤ ਕਰੀਬ 11 ਵਜੇ ਇੱਕ ਚੱਲਦੀ BMW ਕਾਰ ਨੂੰ ਅੱਗ ਲੱਗ ਗਈ। ਡਰਾਈਵਰ ਨੇ ਸਮੇਂ ਸਿਰ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝਦਾ, ਲਗਜ਼ਰੀ

Read More
Punjab

ਵਾਲ-ਵਾਲ ਬਚੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਰੰਧਾਵਾ , ਦਿੱਲੀ ਤੋਂ ਮੀਟਿੰਗ ਵਿੱਚ ਸ਼ਾਮਲ ਹੋ ਕੇ ਪਰਤ ਰਹੇ ਸੀ ਘਰ

ਡੇਰਾਬੱਸੀ ਦੇ ਵਿਧਾਇਕ ਦੀ ਪਾਇਲਟ ਗੱਡੀ ਸ਼ਾਹਬਾਦ ‘ਚ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਰਾਤ ਕਰੀਬ 10.30 ਵਜੇ ਵਾਪਰਿਆ। ਜਾਣਕਾਰੀ ਅਨੁਸਾਰ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਿੱਲੀ ਤੋਂ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੇ ਹਲਕਾ ਡੇਰਾਬੱਸੀ ਪਰਤ ਰਹੇ ਸਨ। ਸ਼ਾਹਬਾਦ ਦੇ ਮੀਰੀ ਪੀਰੀ ਹਸਪਤਾਲ ਨੇੜੇ ਉਨ੍ਹਾਂ ਨੇ ਆਪਣੀ ਗੱਡੀ ਰੁਕਵਾਈ। ਇਸ ਕਾਰਨ ਉਨ੍ਹਾਂ

Read More
India

ਬਜਰੰਗ ਪੂਨੀਆ ਦਾ ਵੱਡਾ ਬਿਆਨ, ਅਸੀਂ ਟਰਾਇਲਾਂ ਤੋਂ ਛੋਟ ਨਹੀਂ, ਤਿਆਰੀ ਲਈ ਸਮਾਂ ਮੰਗਿਆ ਸੀ

ਦਿੱਲੀ :  ਏਸ਼ਿਆਈ ਖੇਡਾਂ ਦੇ ਟਰਾਇਲਾਂ ਤੋਂ ਛੋਟ ਮੰਗਣ ਸਬੰਧੀ ਨਾਲ ਦੇ ਪਹਿਲਵਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਆਈਓਏ ਤੋਂ ਅਜਿਹੀ ਮੰਗ ਕਰਨ ਦਾ ਖੰਡਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇ ਇਹ ਗੱਲ ਸਾਬਿਤ ਹੋ ਜਾਂਦੀ ਹੈ ਤਾਂ ਉਹ ਕੁਸ਼ਤੀ ਛੱਡ ਦੇਣਗੇ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਦੇ ਖਿਲਾਫ

Read More
Khetibadi Punjab

ਸੂਬੇ ‘ਚ ਅੱਜ ਰਾਤ ਤੋਂ ਪ੍ਰੀ-ਮੌਨਸੂਨ ਮੀਂਹ, ਅਗਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ

Monsoon Forecast 2023-ਪੰਜਾਬ ਵਿੱਚ ਅਗਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਹੋਈ ਹੈ।

Read More
Punjab

ਬੱਚੀ ਨੂੰ ਜਨਮ ਦੇ ਕੇ ਮਾਂ ਸਦਾ ਲਈ ਚਲੀ ਗਈ..ਸਹੁਰੇ ਪਰਿਵਾਰ ‘ਤੇ ਲੱਗੇ ਗੰਭੀਰ ਦੋਸ਼

ਫ਼ਾਜ਼ਿਲਕਾ : ਪੰਜਾਬ ਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੀ ਦਸਮੇਸ਼ ਨਗਰੀ ਵਿੱਚ ਰਹਿਣ ਵਾਲੀ ਇੱਕ ਔਰਤ ਦੀ ਮੌਤ ਹੋ ਗਈ ਹੈ। ਬੱਚੀ ਨੂੰ ਜਨਮ ਦੇਣ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਉਸ ਦੇ ਮਾਪਿਆਂ ਨੇ ਉਸ ਦੇ ਸਹੁਰਿਆਂ ’ਤੇ ਦਾਜ ਲਈ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ

Read More
Punjab

ਪੰਜਾਬ ਸਰਕਾਰ ਨੂੰ ਝਟਕਾ! ਸਰਕਾਰੀ ਅਧਿਕਾਰੀਆਂ ਨੂੰ ਦੇਣਾ ਹੋਵੇਗਾ ਟੋਲ ਟੈਕਸ, NHAI ਨੇ ਭੇਜਿਆ ਪ੍ਰਸਤਾਵ ਕੀਤਾ ਰੱਦ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਅਧਿਕਾਰੀ-ਮੁਲਾਜ਼ਮਾਂ ਲਈ ਨੈਸ਼ਨਲ ਹਾਈਵੇ ‘ਤੇ ਪੈਣ ਵਾਲੇ ਟੋਲ ਟੈਕਸ ਤੋਂ ਛੋਟ ਨਹੀਂ ਮਿਲ ਸਕੇਗੀ। ਸਰਕਾਰ ਵੱਲੋਂ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਨੂੰ ਭੇਜਿਆ ਪ੍ਰਸਤਾਵ ਰੱਦ ਕਰ ਦਿੱਤਾ ਗਿਆ ਹੈ। NHAI ਨੇ ਇਸ ਪ੍ਰਸਤਾਵ ਨੂੰ ਮਨਾਉਣ ਤੋਂ ਮਨ੍ਹਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਸ ਪ੍ਰਸਤਾਵ ਨੂੰ ਬੀਤੇ ਦਿਨੀਂ ਵਿਸ਼ੇਸ਼ ਸੈਸ਼ਨ

Read More
Punjab

ਫ਼ਿਰੋਜ਼ਪੁਰ ਤੇ ਬਟਾਲਾ ‘ਚ ਅਣਪਛਾਤੇ ਨੌਜਵਾਨਾਂ ਨੇ ਕਰ ਦਿੱਤਾ ਇਹ ਕੰਮ , ਡਰ ਨਾਲ ਸਹਿਮੇ ਲੋਕ

ਫ਼ਿਰੋਜ਼ਪੁਰ  , ਬਟਾਲਾ : ਸੂਬੇ ਵਿੱਚ ਇੰਨੀ ਦਿਨੀਂ ਲੁੱਟਾਂ ਖੋਹਾਂ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਦਾ ਕਾਨੂੰਨ ਅਵਸਥਾ ‘ਤੇ ਉੱਠਦਾ ਜਾ ਰਿਹਾ ਹੈ। ਇਸੇ ਦੌਰਾਨ ਸੂਬੇ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ। ਪਹਿਲੀ ਘਟਨਾ ਬਟਾਲਾ ਤੋਂ ਹੈ ਜਿੱਥੇ ਦੋ ਵਿਅਕਤੀਆਂ ਨੇ ਤਿੰਨ ਜਣਿਆਂ ‘ਤੇ ਗੋਲੀਆਂ ਚਲਾ

Read More
Punjab

ਨਸ਼ੇ ਦੀ ਭੇਟ ਚੜਿਆ ਇੱਕ ਹੋਰ ਘਰ , ਅਬੋਹਰ ‘ਚ ਨਸ਼ੇ ਦੀ ਓਵਰਡੋਜ਼ ਨਾਲ ਔਰਤ ਨਾਲ ਹੋਇਆ ਇਹ ਗਲਤ ਕੰਮ

ਅਬੋਹਰ : ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉੱਜੜ ਰਹੇ ਹਨ। ਇਸ ਦੀ ਤਾਜ਼ਾ ਮਾਮਲਾ ਅਬੋਹਰ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਔਰਤ ਦੀ ਮੌਤ ਗਈ ਹੈ। ਥਾਣਾ ਸਿਟੀ ਪੁਲਿਸ ਨੇ ਔਰਤ ਦੀ ਲਾਸ਼ ਨੂੰ ਸਰਕਾਰੀ ਹਸਪਤਾਲ

Read More
India International Punjab

ਕੈਨੇਡਾ ‘ਚ ਫਸੇ ਪੰਜਾਬੀ ਵਿਦਿਆਰਥੀਆਂ ਦਾ ਮੁੱਖ ਮੰਤਰੀ ਮਾਨ ਨੂੰ ਪੱਤਰ , ਪੰਜਾਬ ਸਰਕਾਰ ਅੱਗੇ ਰੱਖੀ ਇਹ ਮੰਗ

ਪੰਜਾਬ ਵਿੱਚ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਕੈਨੇਡਾ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ ‘ਚ ਫਸੇ ਪੰਜਾਬੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁਲਜ਼ਮ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਵੀ ਗ੍ਰਿਫ਼ਤਾਰ ਕਰ

Read More
India

ਬਿਹਾਰ ਵਿੱਚ ਨਦੀ ‘ਤੇ ਬਣਿਆ ਪੁਲ ਟੁੱਟਿਆ , ਇਕ ਮਹੀਨੇ ਦੇ ਅੰਦਰ ਦੂਜਾ ਮਾਮਲਾ…

ਬਿਹਾਰ ਵਿੱਚ ਪੁਲਾਂ ਦੇ ਡਿੱਗਣ ਅਤੇ ਡੁੱਬਣ ਦਾ ਸਿਲਸਿਲਾ ਜਾਰੀ ਹੈ। ਹੁਣ ਨੈਸ਼ਨਲ ਹਾਈਵੇਅ ਨੰਬਰ 327 ਈ ‘ਤੇ ਠਾਕੁਗੰਜ ਤੋਂ ਬਹਾਦੁਰਗੰਜ ਵਿਚਕਾਰ ਮੇਚੀ ਨਦੀ ‘ਤੇ ਬਣ ਰਹੇ ਪੁਲ ਦੀ ਨੀਂਹ ਅਚਾਨਕ ਧੱਸ ਗਈ ਹੈ। ਇਸ ਤੋਂ ਬਾਅਦ ਕਿਸ਼ਨਗੰਜ-ਸਿਲੀਗੁੜੀ-ਅਰਰੀਆ ਮਾਰਗ ‘ਤੇ ਆਵਾਜਾਈ ਠੱਪ ਹੋ ਗਈ। ਗੌਰੀ ਚੌਕ ‘ਤੇ ਬਣੇ ਇਸ ਪੁਲ ਦੇ ਪਹਿਲੀ ਬਰਸਾਤ ‘ਚ ਹੀ

Read More