Punjab

ਪੰਜਾਬ ‘ਚ ਭ੍ਰਿਸ਼ਟ ਤਹਿਸੀਲਦਾਰਾਂ ਨੂੰ ਲੈ ਕੇ ਸਿਆਸੀ ਖਿੱਚੋਤਾਣ , ਖਹਿਰਾ ਨੇ ਸਰਕਾਰ ਨੂੰ ਪੁੱਛੇ ਕਈ ਅਹਿਮ ਸਵਾਲ..

ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਚਾਲੇ ਕਿਸੇ ਨਾ ਕਿਸੇ ਮੁੱਦੇ ‘ਤੇ ਵਿਵਾਦ ਛਿੜਦਾ ਰਹਿੰਦਾ ਹੈ। ਹੁਣ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ 48 ਭ੍ਰਿਸ਼ਟ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਏਜੰਟ ਅਰਜੀ ਨਵੀਸ ਦੇ ਮਾਮਲੇ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਸਬੰਧੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ

Read More
Punjab

ਗਿਆਨੀ ਹਰਪ੍ਰੀਤ ਸਿੰਘ ‘ਤੇ ਵਰ੍ਹੇ ਬਲਵੰਤ ਸਿੰਘ ਰਾਜੋਆਣਾ , “ਕਿਹਾ ਦਿੱਲੀ ਨਾਲ ਯਾਰੀ ਪੰਥ ਨਾਲ ਗਦਾਰੀ”…

ਚੰਡੀਗੜ੍ਹ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਿੱਲੀ ਦੇ ਨਾਲ ਯਾਰੀ ਵਾਲੇ ਦਿੱਤੇ ਗਏ ਬਿਆਨ ‘ਤੇ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਤਿੱਖਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਨਾਲ ਯਾਰੀ ਪੰਥ ਦੇ ਨਾਲ ਗਦਾਰੀ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਦੀ

Read More
Punjab

ਜਲੰਧਰ ‘ਚ ਦੇਰ ਰਾਤ ਫਲਿੱਪਕਾਰਟ ਦੇ ਗੋਦਾਮ ‘ਚ ਲੁੱਟ ,ਲੱਖਾਂ ਦੀ ਨਕਦੀ ਸਮੇਤ ਕਈ ਹੋਰ ਸਮਾਨ ਲੈ ਕੇ ਫਰਾਰ ਹੋਏ ਅਣਪਛਾਤੇ

ਜਲੰਧਰ : ਪੰਜਾਬ ਵਿੱਚ ਦਿਨੋਂ-ਦਿਨ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹਾ ਇੱਕ ਮਾਮਲਾ ਜਲੰਧਰ ਸ਼ਹਿਰ ਤੋਂ ਸਾਹਮਣੇ ਆਇਆ ਹੈ ਜਿੱਥੇ ਸੋਢਲ ਇੰਡਸਟ੍ਰੀਅਲ ਏਰੀਆ ਵਿਚ ਦੇਰ ਰਾਤ ਲੁਟੇਰੇ ਫਲਿਪਕਾਰਟ ਕੰਪਨੀ ਦੇ ਗੋਦਾਮ ਤੋਂ 3.50 ਲੱਖ ਰੁਪਏ ਕੈਸ਼ ਲੁੱਟ ਕੇ ਲੈ ਗਏ। ਲੁਟੇਰੇ ਗੋਦਾਮ ਵਿਚ ਕੰਮ ਕਰਨ ਵਾਲੇ ਵਰਕਰਾਂ ਦੇ

Read More
India Punjab

NIA ਨੇ ਪੰਜਾਬ-ਹਰਿਆਣਾ ਦੇ ਇਨ੍ਹਾਂ 8 ਜਣਿਆ ‘ਤੇ ਐਲਾਨਿਆ 5 ਲੱਖ ਤੱਕ ਦਾ ਇਨਾਮ…

ਚੰਡੀਗੜ੍ਹ : ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ ਹਰਿਆਣਾ ਅਤੇ ਪੰਜਾਬ ਦੇ ਅੱਠ ਗੈਂਗਸਟਰਾਂ ਨੂੰ ਲੋੜੀਂਦੇ ਸੂਚੀ ਵਿੱਚ ਪਾ ਕੇ ਉਨ੍ਹਾਂ ‘ਤੇ 1 ਤੋਂ 5 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਇਨ੍ਹਾਂ ਵਿੱਚ ਬੰਬੀਹਾ ਸਿੰਡੀਕੇਟ ਨੂੰ ਆਪ੍ਰੇਟ ਕਰਨ ਵਾਲਾ ਲੱਕੀ ਪਟਿਆਲ ਅਤੇ ਗੈਂਗਸਟਰ ਕੌਸ਼ਲ ਚੌਧਰੀ ਦਾ ਖਾਸ ਸਰਗਨਾ ਸੰਦੀਪ ਉਰਫ਼ ਬੰਦਰ ਸ਼ਾਮਲ ਹਨ। ਇਹ

Read More
Punjab

ਪੰਜਾਬ ‘ਚ ਇਸ ਦਿਨ ਤੋਂ ਲਗਾਤਾਰ 6 ਦਿਨ ਤੇਜ਼ ਮੀਹ !

ਜੂਨ ਮਹੀਨੇ ਵਿੱਚ ਪੰਜਾਬ ਵਿੱਚ 7 ਫੀਸਦੀ ਵੱਧ ਮੀਂਹ

Read More
Punjab

ਪੰਜਾਬ ਦੇ ਰਿਟਾਇਡ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ ! 22 ਜੂਨ ਤੋਂ ਹਰ ਮਹੀਨੇ ਲੱਗੇਗਾ ਨਵਾਂ ਟੈਕਸ !

2018 ਵਿੱਚ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਸਟੇਟ ਡਵੈਲਪਮੈਂਟ ਫੰਡ ਲਗਾਇਆ ਸੀ

Read More
Punjab

ਕੰਨ ਦਾ ਪਰਦਾ ਖਰਾਬ ਕਰਦਾ ਹੈ ਈਅਰ ਫੋਨ ! ਦਿਮਾਗ ‘ਤੇ ਬੁਰਾ ਅਸਰ !

ਕਿਸ ਹੱਦ ਤੱਕ ਕੰਨਾਂ ਨੂੰ ਨੁਕਸਾਨ ਹੋਵੇਗਾ,ਕਿਹੜੀ ਸਾਵਧਾਨੀਆਂ ਵਰਤੀ ਚਾਹੀਦਾ ਹੈ ।

Read More