Punjab Religion

ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੰਭਾਲਿਆ ਅਹੁਦਾ…

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਅੱਜ ਉਨ੍ਹਾਂ ਦੇ ਅਹੁਦਾ ਸੰਭਾਲਣ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਗੁਰਮਿਤ ਸਮਾਗਮ ਰੱਖਿਆ ਗਿਆ, ਜਿਸ ਵਿੱਚ ਪੰਥਕ ਸ਼ਖਸੀਅਤਾਂ, ਨਿਹੰਗ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਗੁਰਮਤਿ

Read More
Punjab

ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਅੰਮ੍ਰਿਤਸਰ : ਅਕਾਲੀ ਦਲ ਅੰਮ੍ਰਿਤਸਰ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਕੌਮੀ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸਦੀ ਜਾਣਕਾਰੀ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਖੁਦ ਆਪਣੇ ਫੇਸਬੁੱਕ ਪੇਜ ‘ਤੇ ਦਿੱਤੀ ਹੈ। ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕੇ “

Read More
Punjab

ਬੀਬੀਐਮਬੀ ਨੂੰ ਮਿਲਿਆ ਐਡੀਸ਼ਨਲ ਚੇਅਰਮੈਨ , ਨੰਦ ਲਾਲ ਸ਼ਰਮਾ ਨੂੰ ਸੌਂਪਿਆ ਗਿਆ ਵਾਧੂ ਚਾਰਜ ।

ਚੰਡੀਗੜ੍ਹ : ਕੇਂਦਰੀ ਊਰਜਾ ਮੰਤਰਾਲੇ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਪੱਕਾ ਚੇਅਰਮੈਨ ਲਗਾਉਣ ਦੀ ਥਾਂ ਨੰਦ ਲਾਲ ਸ਼ਰਮਾ ਨੂੰ ਵਾਧੂ ਚਾਰਜ ਦੇ ਦਿੱਤਾ ਹੈ। ਨੰਦ ਲਾਲ ਸ਼ਰਮਾ ਇਸ ਵੇਲੇ ਸਤਲੁਜ ਵਿਧੁਤ ਨਿਗਮ ਲਿਮਟਿਡ ਦੇ ਚੇਅਰਮੈਨ ਹਨ ਜੋ ਪਹਿਲੀ ਜੁਲਾਈ ਤੋਂ ਬੀਬੀਐੱਮਬੀ ਦੇ ਚੇਅਰਮੈਨ ਦਾ ਵਾਧੂ ਚਾਰਜ ਸੰਭਾਲਣਗੇ। ਕੇਂਦਰੀ ਮੰਤਰਾਲੇ ਨੇ ਕਿਹਾ ਕਿ ਸ਼ਰਮਾ ਨੂੰ

Read More
Punjab

ਜਿਮ ਮਾਲਿਕ ਨੇ ਨਾਬਾਲਿਗ ਮੁੰਡੇ ਨਾਲ ਕਰ ਦਿੱਤਾ ਇਹ ਕਾਰਾ , ਹਰ ਕੋਈ ਸੁਣ ਕੇ ਹੈਰਾਨ

ਜਲੰਧਰ ਦੇ ਕਰਤਾਰਪੁਰ ‘ਚ ਜਿੰਮ ਮਾਲਕ ਦੀ ਘਿਨੌਣੀ ਹਰਕਤ ਸਾਹਮਣੇ ਆਈ ਹੈ। ਨੌਜਵਾਨ ਨੂੰ ਨਸ਼ਾ ਦੇ ਕੇ ਉਸ ਨਾਲ ਕੁਕਰਮ ਕੀਤਾ। ਇੰਨਾ ਹੀ ਨਹੀਂ ਉਸ ਨੇ ਆਪਣੇ ਸਾਥੀ ਨਾਲ ਮਿਲ ਕੇ ਇਸ ਕੁਕਰਮ ਦੀ ਵੀਡੀਓ ਵੀ ਬਣਾਈ। ਵੀਡੀਓ ‘ਚ ਵੱਖ-ਵੱਖ ਐਂਗਲਾਂ ਤੋਂ ਸ਼ੂਟ ਲਏ ਗਏ ਹਨ। ਵੀਡੀਓ ਵਾਇਰਲ ਹੁੰਦੇ ਹੀ ਪੁਲਸ ਹਰਕਤ ‘ਚ ਆ ਗਈ

Read More
Punjab

ਸੁਖਬੀਰ ਦੇ ਦਾੜ੍ਹੀ ਬਾਰੇ ਬਿਆਨ ‘ਤੇ ਹਰਸਿਮਰਤ ਬਾਦਲ ਦਾ CM ਮਾਨ ਨੂੰ ਮੋੜਵਾਂ ਜਵਾਬ , ਮਾਨ ਨੂੰ ਕਿਹਾ ਹੰਕਾਰੀ…

ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਦਾੜ੍ਹੀ ਵਾਲੇ ਬਿਆਨ ‘ਤੇ ਵਿਵਾਦ ਭਖਦਾ ਜਾ ਰਿਹਾ ਹੈ। ਹੁਣ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਮੁੱਦੇ ਉਤੇ ਭਗਵੰਤ ਮਾਨ ਨੂੰ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ ਕਿ ਮੈਨੂੰ ਯਕੀਨ

Read More
Punjab

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼, 2 ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿਚ ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐੱਸਆਈ ਵੱਲੋਂ ਸਮਰਥਿਤ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਭੰਡਾਫੋੜਨ ਕੀਤਾ ਹੈ। ਜਿਸ ਦੇ ਦੋ ਗੁਰਗਿਆਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਏਆਈਜੀ ਐੱਸਐੱਸਓਸੀ ਐੱਸਐੱਸਨਗਰ ਅਸ਼ਵਨੀ ਕਪੂਰ ਨੇ ਦਿੱਤੀ। ਪੁਲਿਸ ਟੀਮਾਂ

Read More
Punjab

ਜਗਰਾਓਂ ‘ਚ ਕੋਠੀ ਦਾ ਮਾਮਲਾ ਹੋਇਆ ਹੱਲ , ਪੁਲਿਸ ਨੇ NRI ਪਰਿਵਾਰ ਨੂੰ ਦਿੱਤਾ ਕੋਠੀ ਦਾ ਕਬਜ਼ਾ

ਜਗਰਾਓਂ ਦੇ ਹੀਰਾ ਬਾਗ ਵਿਚ ਸਥਿਤ ਕੋਠੀ ਅਖੀਰ ਲੰਮੇ ਸੰਘਰਸ਼ ਤੋਂ ਬਾਅਦ ਅੱਜ ਐੱਨਆਰਆਈ ਬਜ਼ਰਗ ਮਾਤਾ ਨੂੰ ਮੁੜ ਮਿਲ ਹੀ ਗਈ। ਦੇਰ ਸ਼ਾਮ ਐੱਸਪੀ ਹਰਿੰਦਰ ਸਿੰਘ ਪਰਮਾਰ ਦੇ ਦਫ਼ਤਰ ਵਿਖੇ ਐੱਨਆਰਆਈ ਅਮਰਜੀਤ ਕੌਰ ਨਾਲ ਕੈਨੇਡਾ ਤੋਂ ਆਈ ਨੂੰਹ ਕੁਲਦੀਪ ਕੌਰ ਧਾਲੀਵਾਲ ਸਹਿਯੋਗੀਆਂ ਸਮੇਤ ਪਹੁੰਚੇ। ਇਸ ਕੋਠੀ ਨੂੰ ਖਰੀਦਣ ਵਾਲੇ ਕਰਮ ਸਿੰਘ ਵੀ ਪਹੁੰਚੇ ਹੋਏ ਸਨ।

Read More
Punjab

ਲੁਧਿਆਣਾ ਮਾਮਲੇ ਵਿੱਚ ਮਨਦੀਪ ਕੌਰ ਮੋਨਾ ਦੀ ਨਵੀਂ ਕਰਤੂਤ ! ਛੱਪੜ ‘ਚ ਕੀਤੀ ਸੀ ਇਹ ਗੰਦੀ ਹਰਕਤ !

ਕੰਪਨੀ ਨੇ ਗਲਤ ਜਾਣਕਾਰੀ ਸਾਂਝੀ ਕੀਤੀ ਸੀ ਇਸ ਦਾ ਜਾਂਚ ਹੋ ਰਹੀ ਹੈ

Read More