ਸੀਐਮ ਦੀ ਯੋਗਸ਼ਾਲਾ ‘ਚ ਮਾਨ ਨੇ ਕੀਤਾ ਯੋਗ , ਸਹਿਤਮੰਦ ਰਹਿਣ ਦਾ ਦਿੱਤਾ ਸੁਨੇਹਾ
ਜਲੰਧਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਐਮ ਦੀ ਯੋਗਸ਼ਾਲਾ ਵਿੱਚ ਯੋਗਾ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਯੋਗ ਤੇ ਸਿਹਤਮੰਦ ਰਹਿਣਾ ਦਾ ਮਹੱਤਵ ਦੱਸਿਆ। ਸੀਐੱਮ ਤੋਂ ਬਿਨ੍ਹਾਂ ਇਸ ਦੌਰਾਨ ਕਈ ਮੰਤਰੀਆਂ ਅਤੇ ਵੱਡੇ ਅਫਸਰਾਂ ਨੇ ਵੀ ਯੋਗਸ਼ਾਲਾ ਵਿੱਚ ਸ਼ਿਰਕਤ ਕੀਤੀ।ਪੁਲਿਸ ਵੱਲੋਂ ਸੁਰੱਖਿਆ ਦੇ ਇਸ ਦੌਰਾਨ ਸਖ਼ਤ ਇੰਤਜ਼ਾਮ ਕੀਤੇ ਗਏ ਸਨ।