ਸੁਖਬੀਰ ‘ਤੇ ਭੜਕੇ ਮੁੱਖ ਮੰਤਰੀ ਮਾਨ , ਕਿਹਾ “ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ ਦਿਮਾਗ਼ੀ ਸੰਤੁਲਨ ਖ਼ਰਾਬ”
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਬੋਲਿਆ ਹੈ। ਮਾਨ ਨੇ ਪਾਗਲ ਕਹਿਣ ਉੱਤੇ ਸੁਖਬੀਰ ਬਾਦਲ ਨੂੰ ਮੋੜਵਾਂ ਜਵਾਬ ਦਿੱਤਾ ਹੈ। ਮਾਨ ਨੇ ਇੱਕ ਵੀਡੀਓ ਸ਼ੇਅਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨਾਲ ਕੁਦਰਤ ਤੇ ਲੋਕ ਹਨ। ਸੁਖਬੀਰ ਬਾਦਲ ਵੱਲੋਂ ਵਰਤੇ “ਪਾਗਲ ਜਿਹਾ” ਸ਼ਬਦ ਉਪਰ ਇਤਰਾਜ਼