ਪ੍ਰਦੀਪ ਮਾਮਲੇ ਦਾ ਮਾਸਟਰ ਮਾਇੰਡ AGTF ਦੇ ਹੱਥੀ ! ਗੋਲਡੀ ਬਰਾੜ ਨੇ ਲਈ ਸੀ ਜ਼ਿੰਮੇਵਾਰੀ
ਬੇਅਦਬੀ ਮਾਮਲੇ ਵਿੱਚ ਪ੍ਰਦੀਪ ਦਾ ਸੀ ਅਹਿਮ ਰੋਲ
ਬੇਅਦਬੀ ਮਾਮਲੇ ਵਿੱਚ ਪ੍ਰਦੀਪ ਦਾ ਸੀ ਅਹਿਮ ਰੋਲ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਪਾਰਟੀ ਦਾ ਸੂਬਾ ਕਾਰਜਕਾਰੀ ਮੁਖੀ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 7 ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ‘ਆਪ’ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਐਤਵਾਰ ਦੇਰ ਰਾਤ ਇੱਕ ਡਰੋਨ ਦਾਖਲ ਹੋਇਆ, ਜਿਸ ਕਾਰਨ ਜੇਲ੍ਹ ‘ਚ ਹਫੜਾ-ਦਫੜੀ ਮਚ ਗਈ। ਡਰੋਨ ਦੀ ਆਵਾਜ਼ ਸੁਣ ਕੇ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਅਤੇ ਪੰਜਾਬ ਪੁਲਿਸ ਚੌਕਸ ਹੋ ਗਈ। ਜੇਲ੍ਹ ਵਿੱਚ ਡਿੱਗੇ ਡਰੋਨ ਦੀ ਤਲਾਸ਼ੀ ਰਾਤ ਨੂੰ ਹੀ ਸ਼ੁਰੂ ਕੀਤੀ ਗਈ ਅਤੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਬਰਾਮਦ
ਲੁਧਿਆਣਾ ATM ਕੈਸ਼ ਕੰਪਨੀ ਵਿੱਚ ਅੱਧੀ ਰਾਤ 7 ਕਰੋੜ ਦੀ ਲੁੱਟ ਮਾਮਲੇ ਵਿੱਚ ਵੱਡਾ ਖ਼ੁਲਾਸਾ ਹੋਇਆ ਹੈ। ਲੁਧਿਆਣਾ ਪੁਲਿਸ ਨੇ ਫ਼ਰੀਦਕੋਟ ਦੇ ਕਸਬਾ ਕੋਟਕਪੂਰਾ ਦੇ ਪ੍ਰੇਮ ਨਗਰ ਵਿੱਚ ਇੱਕ ਘਰ ਵਿੱਚ ਲੁਕੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤਿੰਨਾਂ ‘ਤੇ 7 ਕਰੋੜ ਦੀ ਲੁਧਿਆਣਾ ਡਕੈਤੀ ਦੇ ਮਾਮਲੇ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਮੁੱਲਾਂਪੁਰ
ਕੇਰਲਾ ਕੇਡਰ ਦੇ ਅਫਸਰ ਨਿਤਿਨ ਅਗਰਵਾਲ ਨੂੰ ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ) ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ।
ਬਠਿੰਡਾ : ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿਚ ਤਾਇਨਾਤ 200 ਤੋਂ ਜ਼ਿਆਦਾ ਡਾਕਟਰਾਂ ਨੂੰ ਵਾਪਸ ਪੇਂਡੂ ਡਿਸਪੈਂਸਰੀਆਂ ਵਿਚ ਭੇਜਣ ਦੇ ਹੁਕਮ ਦਿੱਤੇ ਹਨ। ਜ਼ਿਲ੍ਹਿਆਂ ਵਿਚ ਸਿਵਲ ਸਰਜਨਾਂ ਨੂੰ ਭੇਜੇ ਹੁਕਮਾਂ ਵਿਚ ਕੌਮੀ ਸਿਹਤ ਮਿਸ਼ਨ (NMH) ਦੇ ਡਾਇਰੈਕਟਰ ਨੇ ਕਿਹਾ ਕਿ ਪੇ਼ਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪੇਂਡੂ ਮੈਡੀਕਲ ਅਫਸਰਾਂ ਨੂੰ ਉਹਨਾਂ ਦੇ ਸਹਾਇਕ ਸਿਹਤ
ਕੈਨੇਡਾ ਵਿੱਚ ਜਾਅਲੀ ਦਾਖ਼ਲਾ ਪੱਤਰਾਂ ਦੀ ਵਰਤੋਂ ਕਰ ਕੇ ਵੀਜ਼ਾ ਲੈਣ ਵਾਲੇ ਵਿਦਿਆਰਥੀਆਂ ਨੂੰ ‘ਸਟੇਅ ਆਰਡਰ’ ਪ੍ਰਾਪਤ ਹੋਏ ਹਨ। ਇਸ ਮਾਮਲੇ ਵਿੱਚ ਦੋਸ਼ਾਂ ਹੇਠਾਂ ਘਿਰੇ ਕੁੱਝ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਤੋਂ ਰਾਹਤ ਮਿਲ ਗਈ ਹੈ। ਭਾਰਤ ਵੱਲੋਂ ਕੈਨੇਡੀਅਨ ਅਧਿਕਾਰੀਆਂ ਨੂੰ ਨਿਰਪੱਖ ਅਤੇ ਮਾਨਵਤਾਵਾਦੀ ਪਹੁੰਚ ਅਪਣਾਉਣ ਦੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿਉਂਕਿ ਵਿਦਿਆਰਥੀ
ਐਤਵਾਰ ਦੇਰ ਰਾਤ ਨਿਊ ਸਾਊਥ ਵੇਲਜ਼ (NSW) ਦੇ ਹੰਟਰ ਵੈਲੀ ਖੇਤਰ 'ਚ ਵਿਆਹ ਦੇ ਮਹਿਮਾਨਾਂ ਨੂੰ ਲੈ ਕੇ ਜਾ ਰਹੀ ਬੱਸ ਦੇ ਸੜਕ 'ਤੇ ਪਲਟ ਜਾਣ ਕਾਰਨ ਵਾਪਰਿਆ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿੱਚ ਪਿਛਲੇ 14 ਮਹੀਨਿਆਂ ਵਿੱਚ ਚਾਹ ਅਤੇ ਸਨੈਕਸ ’ਤੇ 31 ਲੱਖ ਰੁਪਏ ਤੋਂ ਵੱਧ ਖ਼ਰਚ ਕੀਤੇ ਗਏ ਹਨ। ਇਸ ਗੱਲ ਦਾ ਖ਼ੁਲਾਸਾ ਆਰਟੀਆਈ ਕਾਰਕੁਨ ਗੁਰਜੀਤ ਸਿੰਘ ਗੋਪਾਲਪੁਰੀ ਵਾਸੀ ਪਟਿਆਲਾ ਵੱਲੋਂ ਦਾਇਰ ਇੱਕ ਆਰਟੀਆਈ ਵਿੱਚ ਹੋਇਆ ਹੈ। ਜਿਸ ਮੁਤਾਬਕ ਮਾਰਚ 2022 ਲਈ ਚਾਹ ਅਤੇ ਸਨੈਕਸ ਦਾ