ਪੰਜਾਬੀ ਗਾਇਕਾਂ ਦੇ ਦਿਨ ਚੰਗੇ ਨਹੀਂ ਚੱਲ ਰਹੇ ਹਨ ! ਮਾਸਟਰ ਸਲੀਮ ਦੀ ਸ਼ਿਕਾਇਤ ਪੁਲਿਸ ਕੋਲ ਪਹੁੰਚੀ !
ਸਾਂਸੀ ਭਾਈਚਾਰੇ ਖਿਲਾਫ ਇਤਰਾਜ਼ ਯੋਗ ਟਿਪਣੀ ਕੀਤੀ
ਸਾਂਸੀ ਭਾਈਚਾਰੇ ਖਿਲਾਫ ਇਤਰਾਜ਼ ਯੋਗ ਟਿਪਣੀ ਕੀਤੀ
100 ਜਵਾਨਾਂ ਨੇ 40 ਦਿਨ ਤੱਕ ਚਲਾਇਆ ਆਪਰੇਸ਼ਨ,ਕੋਲਬੀਆ ਦੇ ਰਾਸ਼ਟਰਪਤੀ ਨੇ ਬੱਚਿਆਂ ਦੀ ਫੋਟੋ ਕੀਤੀ ਸ਼ੇਅਰ
ਸ਼ੋਰ ਮਚਾਉਣ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਆਏ
ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਦੇਸ਼ ਵਿੱਚੋਂ ਡਿਪੋਰਟ ਕਰਨ ਦੇ ਫ਼ੈਸਲੇ ਦਾ ਵਿਰੋਧ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੈਨੇਡੀਅਨ ਸਰਕਾਰ ਨੇ ਲਵਪ੍ਰੀਤ ਸਿੰਘ ਵਿਰੁੱਧ ਸ਼ੁਰੂ ਕੀਤੀ ਦੇਸ਼ ਨਿਕਾਲੇ ਦੀ ਕਾਰਵਾਈ ਨੂੰ ਅਗਲੇ ਨੋਟਿਸ ਤੱਕ ਰੋਕ ਦਿੱਤਾ ਹੈ। ਕੈਨੇਡੀਅਨ ਅਧਿਕਾਰੀਆਂ ਵੱਲੋਂ ਲਵਪ੍ਰੀਤ ਸਿੰਘ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰਨ
ਚੰਡੀਗੜ੍ਹ : ਮਾਨਸਾ ਸ਼ਹਿਰ ਵਿੱਚ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਮੰਤਰੀ ਮੰਡਲ ਦੀਆਂ ਮੀਟਿੰਗਾਂ ਚੰਡੀਗੜ੍ਹ ਵਿੱਚ ਹੁੰਦੀਆਂ ਸਨ, ਜਿਨ੍ਹਾਂ ਬਾਰੇ ਲੋਕਾਂ ਨੂੰ ਪਤਾ ਹੀ ਨਹੀਂ ਚੱਲਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਕਈ ਅਹਿਮ
Punjab news-ਚਮੜੀ ਰੋਗ ਮਾਹਿਰ ਡਾ: ਕਰਮਜੋਤ ਕੌਰ ਨੇ ਕਿਹਾ ਕਿ ਚਮੜੀ ਮਨੁੱਖੀ ਸਰੀਰ ਦਾ ਸਭ ਤੋਂ ਵੱਡਾ ਅੰਗ ਹੈ।
ਲੁਧਿਆਣਾ ਦੇ ਰਾਜਪੁਰ ਨਗਰ ‘ਚ ATM ‘ਚ ਕੈਸ਼ ਜਮਾਂ ਕਰਨ ਵਾਲੀ ਕੰਪਨੀ ਦੀ ਵੈਨ ‘ਚੋਂ ਕਰੋੜਾਂ ਦੀ ਲੁੱਟ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਇਹ ਘਟਨਾ ਦੇਰ ਰਾਤ 2:30 ਵਜੇ ਦੇ ਕਰੀਬ ਵਾਪਰੀ ਹੈ। ਲੁੱਟੀ ਗਈ ਰਕਮ 7 ਕਰੋੜ ਦੀ ਕਰੀਬ ਦੱਸੀ ਜਾ ਰਹੀ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਜਾਂਚ
ਫ਼ਰੀਦਕੋਟ ਜ਼ਿਲ੍ਹੇ ਦੇ ਬਹੁਚਰਚਿਤ ਬਾਬਾ ਦਿਆਲਦਾਸ ਕਤਲ ਕਾਂਡ ਵਿੱਚ ਲੱਖਾਂ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਜਾਂਚ ਅੱਗੇ ਵਧਾਉਂਦੇ ਹੋਏ ਪੀੜਤ ਬਾਬਾ ਗਗਨਦਾਸ ਨੂੰ ਫ਼ਿਰੋਜ਼ਪੁਰ ਦਫ਼ਤਰ ਵਿੱਚ ਵਿਜੀਲੈਂਸ ਨੇ ਜਾਂਚ ਲਈ ਬੁਲਾਇਆ। ਬਾਬਾ ਗਗਨਦਾਸ ਨੇ ਹੀ IG ਦੇ ਨਾਂ ‘ਤੇ ਫ਼ਰੀਦਕੋਟ ਪੁਲਿਸ ਦੇ ਅਧਿਕਾਰੀਆਂ ‘ਤੇ ਰਿਸ਼ਵਤ ਮੰਗਣ ਅਤੇ ਉਸ ਵਿੱਚੋਂ 20 ਲੱਖ ਰੁਪਏ ਲੈਣ
ਚੰਡੀਗੜ੍ਹ : ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਇੱਕ ਮਹੀਨਾ ਪਹਿਲਾਂ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਅਫ਼ਸਰ ਵਜੋਂ ਬੁਲਾ ਕੇ ਕਈ ਘੰਟੇ ਪੁੱਛਗਿੱਛ ਕੀਤੀ ਸੀ। ਵਿਜੀਲੈਂਸ ਚੰਨੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਸੀ। ਵਿਜੀਲੈਂਸ ਟੀਮ ਨੇ ਚਰਨਜੀਤ ਸਿੰਘ
ਦ ਖ਼ਾਲਸ ਬਿਊਰੋ :ਸ਼੍ਰੀ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ 10ਵਾਂ ਦਿਨ ਸੀ। ਤੀਜੇ ਘੱਲੂਘਾਰੇ ਦਾ ਦਸਵਾਂ ਅਤੇ ਆਖਰੀ ਦਿਨ ਸੀ। ਦੁਨੀਆ ਭਰ ਦੇ ਲੋਕਾਂ ਲਈ ਸ਼ਰਧਾ ਭਰੇ ਅਸਥਾਨ ‘ਤੇ ਖੂਨ ਪੀਣੀਆਂ ਬੰਦੂਕਾਂ ਸ਼ਾਂਤ ਹੋਈਆਂ। ਫੌਜ ਨੇ ਚਾਲੇ ਵੀ ਪਾ ਦਿੱਤੇ। ਸਿੱਖ ਕੌਮ ਇਸਨੂੰ ਨਾ ਭੁੱਲਣਯੋਗ, ਨਾ