ਲੁਧਿਆਣਾ ‘ਚ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ, 2 ਫਰਾਰ, ਅਸਲੇ ਸਮੇਤ ਹੈਰੋਇਨ ਬਰਮਾਦ
ਪੰਜਾਬ ਦੇ ਲੁਧਿਆਣਾ ਦੇ ਨੀਲੋਂ-ਕੋਹਾਡਾ ਰੋਡ ‘ਤੇ ਸਪੈਸ਼ਲ ਟਾਸਕ ਫੋਰਸ (STF) ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਫਾਇਰਿੰਗ ਕਰਨ ਤੋਂ ਪਹਿਲਾਂ ਮੁਲਜ਼ਮਾਂ ਨੇ ਭੱਜਣ ਲਈ ਟੀਮ ਦੇ ਉੱਪਰ ਕਾਰ ਚੜ੍ਹਾਉਣ ਦੀ ਕੋਸ਼ਿਸ਼ ਵੀ ਕੀਤੀ। ਪੁਲਿਸ ਨੇ ਕੁੱਝ ਘੰਟਿਆਂ ‘ਚ ਹੀ ਇੱਕ ਮੁਲਜ਼ਮ ਨੂੰ ਫੜ ਲਿਆ, ਜਦਕਿ ਬਾਕੀ ਦੋ ਫ਼ਰਾਰ ਹੋ ਗਏ। ਤਸਕਰਾਂ ਨੇ ਪੁਲਿਸ ‘ਤੇ