Punjab

‘ਆਪ’ ਦੇ ਇਲਜ਼ਾਮਾਂ ‘ਤੇ ਬਾਜਵਾ ਦਾ ਜਵਾਬ , ਕਿਹਾ ਮੇਰੇ ਦਿੱਤੇ ਗਏ ਬਿਆਨ ਨੂੰ ਤੋੜ ਮਰੋੜ ਕੇ ਕੀਤਾ ਗਿਆ ਪੇਸ਼…

ਚੰਡੀਗੜ੍ਹ : ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਥਿਤ ਤੌਰ ‘ਤੇ ਦਲਿਤ ਵਿਧਾਇਕਾਂ ਬਾਰੇ ਦਿੱਤੇ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਬਾਜਵਾ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਪ੍ਰਤਾਪ ਬਾਜਵਾ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਦਲਿਤ ਭਾਈਚਾਰਾ ਸਾਡੇ ਸਿਰ ਦਾ ਤਾਜ ਹੈ। ਉਨ੍ਹਾਂ ਨੇ ਕਿਹਾ ਕਿ

Read More
India Khetibadi

ਝੋਨੇ ਦੇ ਸਮਰਥਨ ਮੁੱਲ 143 ਰੁਪਏ ਵਧਿਆ, ਸਾਉਣੀ ਦੀਆਂ ਫ਼ਸਲਾਂ ਲਈ MSP ‘ਚ ਵਾਧੇ ਨੂੰ ਮਨਜ਼ੂਰੀ

ਕੇਂਦਰੀ ਮੰਤਰੀ ਮੰਡਲ ਨੇ 2023-24 ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 143 ਰੁਪਏ ਦੇ ਵਾਧੇ ਨੂੰ 2,183 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

Read More
Punjab

ਧੌਣ ‘ਚ ਚਾਕੂ ਵੜਿਆ ! ਆਪ ਬਾਈਕ ਚਲਾ ਕੇ ਹਸਪਤਾਲ ਪਹੁੰਚਿਆ !

ਛੋਟੇ ਭਰਾ ਨੇ ਵੱਡੇ ਭਰਾ ਨਾਲ ਕੀਤਾ ਇਹ ਕਾਰਾ

Read More
India

ਹੁਣ 25 ਸਾਲ ਦੀ ਨੌਕਰੀ ਤੋਂ ਬਾਅਦ ਮਿਲੇਗੀ ਪੂਰੀ ਪੈਨਸ਼ਨ, ਪੜ੍ਹੋ ਇਸ ਸੂਬੇ ਦੀ ਕੈਬਨਿਟ ਦੇ ਵੱਡੇ ਫ਼ੈਸਲੇ

ਰਾਜਸਥਾਨ  : ਚੋਣ ਵਰ੍ਹੇ ਵਿੱਚ ਸੀਐੱਮ ਅਸ਼ੋਕ ਗਹਿਲੋਤ ਮੁਲਾਜ਼ਮਾਂ ਦਾ ਭਰੋਸਾ ਜਿੱਤਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸੇ ਕੜੀ ‘ਚ ਮੰਗਲਵਾਰ ਰਾਤ ਨੂੰ ਹੋਈ ਕੈਬਨਿਟ ਮੀਟਿੰਗ ‘ਚ ਸਰਕਾਰ ਨੇ ਕਈ ਵੱਡੇ ਫ਼ੈਸਲੇ ਲਏ ਹਨ। ਇਸ ਤਹਿਤ ਸਭ ਤੋਂ ਵੱਡਾ ਫ਼ੈਸਲਾ ਸਰਕਾਰੀ ਰਾਜ ਦੇ ਮੁਲਾਜ਼ਮਾਂ ਨੂੰ 25 ਸਾਲ ਦੀ ਸੇਵਾ ਤੋਂ ਬਾਅਦ ਹੀ ਪੂਰੀ ਪੈਨਸ਼ਨ

Read More
Punjab

ਬੁਲੇਟ ‘ਤੇ ਪਟਾਕੇ ਮਾਰਨ ਜਾਂ ਸਾਈਲੈਂਸਰ ਬਦਲਣ ‘ਤੇ ਹੁਣ 6 ਮਹੀਨੇ ਤੱਕ ਦੀ ਜੇਲ੍ਹ

ਬਾਈਕ ਜ਼ਬਤ ਕਰਨ ਤੋਂ ਲੈ ਕੇ ਧਾਰਾ 188 ਤਹਿਤ ਕਾਰਵਾਈ ਹੋਵੇਗੀ। ਇੰਨਾ ਹੀ ਨਹੀਂ ਦੋਸ਼ ਸਾਬਤ ਹੋਣ ਉੱਤੇ 6 ਮਹੀਨੇ ਤੱਕ ਦੀ ਸਜ਼ਾ ਅਤੇ 1000 ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।

Read More
Punjab

ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ‘ਚ ਸਵੇਰੇ ਮਿਲੀ ਆਹ ਚੀਜ਼, ਪੈ ਗਈਆਂ ਭਾਜੜਾਂ

ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਖੇਤਾਂ ਵਿੱਚ ਬੰਬ ਮਿਲਣ ਦੀ ਸੂਚਨਾ ਮਿਲੀ ਹੈ। ਦਸੂਹਾ ਦੇ ਹਲਕਾ ਮੁਕੇਰੀਆਂ ਦੇ ਪਿੰਡ ਧਰਮਪੁਰਾ ‘ਚ ਬੁੱਧਵਾਰ ਸਵੇਰੇ ਆਪਣੇ ਖੇਤ ‘ਚ ਬੰਬ ਦੇਖਿਆ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਖੇਤ ਨੂੰ ਘੇਰਾ ਪਾ ਲਿਆ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ। ਬੰਬ ਨਿਰੋਧਕ ਦਸਤੇ ਨੂੰ ਵੀ ਸੂਚਿਤ

Read More
India Punjab Religion

ਪਟਨਾ ਮਾਲ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬੁੱਤ ਨੂੰ ਲੈ ਕੇ ਵਿਵਾਦ , ਸਿੱਖਾਂ ‘ਚ ਭਾਰੀ ਰੋਸ , ਸਰਕਾਰ ਤੋਂ ਤੁਰੰਤ ਕਾਰਵਾਈ ਦੀ ਕੀਤੀ ਮੰਗ

ਬਿਹਾਰ ਦੀ ਰਾਜਧਾਨੀ ਪਟਨਾ ਦੇ ਲੋਧੀਪੁਰ ਸਥਿਤ ਇੱਕ ਮਾਲ ਦੇ ਵੈਕਸ ਮਿਊਜ਼ੀਅਮ ‘ਚ ਸਿੱਖ ਪੰਥ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਮੋਮ ਦਾ ਬੁੱਤ ਲਗਾਉਣ ਦੇ ਤਿੱਖੇ ਵਿਰੋਧ ਤੋਂ ਬਾਅਦ ਇਹ ਬੁੱਤ ਹਟਾ ਦਿੱਤਾ ਗਿਆ ਹੈ। ਇਸ ਦਾ ਸਿੱਖ ਸੰਗਠਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਸੀ। ਰੋਸ ਪ੍ਰਦਰਸ਼ਨਾਂ ਤੋਂ ਬਾਅਦ ਇਸ

Read More