Punjab

ਘਰ ‘ਚ ਬਣੀ ਪਾਣੀ ਵਾਲੀ ਟੈਂਕੀ ‘ਚ ਡੁੱਬਣ ਕਾਰਨ ਘਰ ਦੇ ਦੋ ਚਿਰਾਗ ਬੁਝੇ, ਮਾਂ ਦਾ ਰੋ ਰੋ ਹੋਇਆ ਬੁਰਾ ਹਾਲ

ਗਰਮੀ ਵਿੱਚ ਬੱਚਿਆਂ ਵੱਲੋਂ ਪਾਣੀ ਵਿੱਚ ਮੌਜ ਮਸਤੀ ਜਾਨ ਉੱਤੇ ਭਾਰੀ ਪੈ ਰਹੀ ਹੈ। ਪਿਛਲੇ ਦਿਨਾਂ ਤੋਂ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਦੀਆਂ ਖ਼ਬਰਾਂ ਆ ਰਹੀਆਂ ਹਨ। ਹੁਣ ਤਾਜ਼ਾ ਮਾਮਲੇ ਵਿੱਚ ਇੱਕ ਟੈਂਕੀ ਵਿੱਚ ਡੁੱਬਣ ਕਾਰਨ ਦੋ ਮਾਸੂਮਾਂ ਦੀ ਜਾਨ ਚਲੀ ਗਈ ਹੈ। ਇਹ ਘਟਨਾ ਡੱਬਵਾਲੀ ਸ਼ਹਿਰ ਦੇ ਨਜ਼ਦੀਕ ਪੰਜਾਬ ਖੇਤਰ ਦੀ ਕਬੀਰ ਬਸਤੀ ਵਾਰਡ

Read More
Punjab

ਫਿਰੋਜ਼ਪੁਰ ‘ਚ ਸ਼ਾਮ 5 ਵਜੇ ਤੋਂ ਬਾਅਦ ਨਹੀਂ ਵੱਜੇਗਾ ਡੀਜੇ , ਡੀਸੀ ਨੇ ਹੁਕਮ ਜਾਰੀ ਕਰ ਕੇ ਦੱਸੀ ਵੱਡੀ ਵਜ੍ਹਾ

ਚੰਡੀਗੜ੍ਹ : ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਸਰਹੱਦ ਪਾਰੋਂ ਡਰੋਨ ਗਤੀਵਿਧੀਆਂ ਅਤੇ ਨਸ਼ਿਆਂ ਦੀ ਤਸਕਰੀ ਵਧਣ ਲੱਗੀ ਹੈ। ਇਸ ਕਾਰਨ ਫ਼ਿਰੋਜ਼ਪੁਰ ਵਿੱਚ ਸ਼ਾਮ 5 ਵਜੇ ਤੋਂ ਬਾਅਦ ਸਰਹੱਦੀ ਖੇਤਰ ਵਿੱਚ ਡੀਜੇ ਨਹੀਂ ਵੱਜੇਗਾ ਅਤੇ ਡਰੋਨ ਵੀ ਨਹੀਂ ਉਡਾਇਆ ਜਾਵੇਗਾ। ਇਨ੍ਹਾਂ ਦੋਵਾਂ ‘ਤੇ ਪਾਬੰਦੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਸ

Read More
Punjab

ਯੂਪੀ ਤੋਂ ਪੰਜਾਬ ਵਿੱਚ ਆਇਆ ਸੀ ਦਿਹਾੜੀ ਕਰਨ, ਪੈਸੇ ਦੇ ਲਾਲਚ ਕਾਰਨ ਬਣ ਗਿਆ ਵੱਡਾ ਨਸ਼ਾ ਤਸਕਰ, ਖੋਲੇ ਭੇਦ

ਸ਼੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਦੀ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਤਸਕਰਾਂ ਕੋਲੋਂ 2 ਲੱਖ 34 ਹਜ਼ਾਰ 220 ਨਸ਼ੀਲੀਆਂ ਗੋਲੀਆਂ ਅਤੇ 7 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਗਿਰੋਹ ਦਾ ਇੱਕ ਮੁਲਜ਼ਮ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ

Read More
India

ਕੇਂਦਰੀ ਮੰਤਰੀ ਵੱਲੋਂ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਗੱਲਬਾਤ ਦਾ ਸੱਦਾ, ਕਿਹਾ- ਸਰਕਾਰ ਹਰ ਮੁੱਦੇ ‘ਤੇ ਗੱਲਬਾਤ ਕਰਨ ਲਈ ਤਿਆਰ…

ਨਵੀਂ ਦਿੱਲੀ : ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਵਿਰੋਧ ਕਰ ਰਹੇ ਭਾਰਤ ਦੇ ਦਿੱਗਜ ਪਹਿਲਵਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਚਰਚਾ ਲਈ ਸੱਦਾ ਮਿਲਿਆ ਹੈ। ਇਹ ਸੱਦਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਤਾ ਹੈ। ਟਵਿੱਟਰ ‘ਤੇ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ

Read More
Punjab Religion

1 ਜੂਨ ਤੋਂ 10 ਜੂਨ ਤੱਕ ਦੀ ਕਹਾਣੀ, ਸੱਤਵੇਂ ਦਿਨ ਕੀ-ਕੀ ਹੋਇਆ ਸੀ , ਪੜੋ ਪੂਰੀ ਦਾਸਤਾਨ

ਦ ਖ਼ਾਲਸ ਬਿਊਰੋ :ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਲੰਘੇ ਕੱਲ੍ਹ ਜੂਨ 1984 ਘੱਲੂਘਾਰੇ ਦੀ 39ਵੀਂ ਬਰਸੀ ਮਨਾਈ ਗਈ।  ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਸੱਤਵਾਂ  ਦਿਨ ਹੈ, 7 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਸੱਤਵਾਂ ਦਿਨ ਸੀ। ਇਸ ਦਿਨ ਫੌਜ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚੋਂ

Read More