India International Punjab Sports

ਬਟਾਲਾ ਦੇ ਭਰਤਪ੍ਰੀਤ ਨੇ ਡਿਸਕਸ ਥਰੋਅ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

ਬਟਾਲਾ ਦੇ 18 ਸਾਲਾ ਅਥਲੀਟ ਭਰਤਪ੍ਰੀਤ ਸਿੰਘ ਨੇ ਡਿਸਕਸ ਥਰੋਅ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਦੇ ਹੋਏ ਭਾਰਤ, ਪੰਜਾਬ ਤੇ ਪੰਜਾਬੀਅਤ ਦਾ ਨਾਂ ਰੌਸ਼ਨ ਕੀਤਾ ਹੈ। ਯੇਚਿਓਨ (ਦੱਖਣੀ ਕੋਰੀਆ) ਵਿਖੇ ਸ਼ੁਰੂ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੀ ਉਸ ਨੇ ਇਹ ਕਮਾਲ ਕਰ ਦਿੱਤਾ। ਭਰਤਪ੍ਰੀਤ ਸਿੰਘ ਪੀਆਈਐਸ ਸੈਂਟਰ ਦਾ ਖਿਡਾਰੀ ਹੈ, ਜਿਸ ਨੇ

Read More
India Khetibadi

ਕੇਂਦਰ ਸਰਕਾਰ ਵਾਰ-ਵਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਿਆਂ ‘ਤੇ ਉੱਠੇ ਸਵਾਲ, ਰਿਪੋਰਟ ਦੇ ਖੁਲਾਸੇ

2021 ’ਚ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਗਿਣਤੀ ਪਿਛਲੇ ਪੰਜ ਸਾਲਾਂ ਵਿਚ ਸਭ ਤੋਂ ਵੱਧ ਹੈ।

Read More
India

32 ਸਾਲ ਪਹਿਲਾਂ ਦੇ ਮਾਮਲੇ ’ਚ ਮੁਖਤਾਰ ਅੰਸਾਰੀ ਨੂੰ ਉਮਰ ਕੈਦ

ਲਖਨਊ : ਵਾਰਾਨਸੀ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮੁਖਤਾਰ ਅੰਸਾਰੀ ਨਾਲ ਜੁੜੇ 32 ਸਾਲ ਪੁਰਾਣੇ ਮਾਮਲੇ ਵਿੱਚ ਸੋਮਵਾਰ ਨੂੰ ਅਪਣਾ ਫ਼ੈਸਲਾ ਸੁਣਾਇਆ ਹੈ। ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਵਾਰਾਨਸੀ ਦੀ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸੋਮਵਾਰ ਨੂੰ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿੱਚ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ

Read More
Punjab

ਕੀ ਭਲਵਾਨ ਸਾਕਸ਼ੀ ਮਲਿਕ ਅੰਦੋਲਨ ਤੋਂ ਹਟੀ ? ਟਵੀਟ ਕਰਕੇ ਕੀਤਾ ਖੁਲਾਸਾ

ਖਾਪ ਪੰਚਾਇਤਾਂ ਨੇ ਕੇਂਦਰ ਸਰਕਾਰ ਨੂੰ 9 ਜੂਨ ਤੱਕ ਸਮਾਂ ਦਿੱਤਾ ਹੈ

Read More
International Punjab

ਅਮਰੀਕਾ ‘ਚ ਰਾਜਾ ਵੜਿੰਗ ਨੂੰ ਘੇਰਾ ਪਿਆ !

ਰਾਹੁਲ ਗਾਂਧੀ ਨੂੰ ਵੀ ਸਿੱਖ ਜਥੇਬੰਦੀਆਂ ਨੇ ਘੇਰਾ ਪਾਇਆ

Read More
India

ਰੇਤ ਦੇ ਮਹਿਲ ਵਾਂਗ ਗੰਗਾ ‘ਚ ਸਮਾ ਗਿਆ ਬਿਹਾਰ ਦਾ ਪੁਲ, ਵੇਖੋ ਹੈਰਾਨ ਕਰਨ ਵਾਲਾ ਵੀਡੀਓ

ਬਿਹਾਰ ਵਿੱਚ ਗੰਗਾ ਨਦੀ ’ਤੇ ਉਸਾਰੀ ਅਧੀਨ ਚਹੁੰ-ਮਾਰਗੀ ਪੁਲ ਅੱਜ ਡਿੱਗ ਗਿਆ। ਇਹ ਪੁਲ ਭਾਗਲਪੁਰ ਜ਼ਿਲ੍ਹੇ ਵਿੱਚ ਸੁਲਤਾਨਗੰਜ ਨਾਲ ਖਗਰੀਆ ਨੂੰ ਆਪਸ ਵਿੱਚ ਜੋੜਦਾ ਸੀ। ਸੂਤਰਾਂ ਮੁਤਾਬਕ ਜਦੋਂ ਪੁਲ ਦਾ ਇਕ ਹਿੱਸਾ ਡਿੱਗਿਆ, ਉਦੋਂ ਉੱਥੇ ਕਈ ਮਜ਼ਦੂਰ ਕੰਮ ਕਰ ਰਹੇ ਸਨ। ਭਾਵੇਂ ਭਾਗਲਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਜਾਂ ਬਿਹਾਰ ਸਰਕਾਰ ਨੇ ਅਜੇ ਤੱਕ ਕਿਸੇ ਮੌਤ ਦੀ

Read More
Punjab

ਅੰਮ੍ਰਿਤਸਰ ‘ਚ ਜੁਆਇੰਟ ਕਮਿਸ਼ਨਰ ਦੀ ਰੇਡ , ਨਗਰ ਨਿਗਮ ਦੇ 3 ਵਿਭਾਗਾਂ ਦੀ ਜਾਂਚ, 45 ਕਰਮਚਾਰੀ ਮਿਲੇ ਗੈਰ ਹਾਜ਼ਰ

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਨੂੰ ਖੋਲ੍ਹਣ ਦੇ ਹੁਕਮਾਂ ‘ਤੇ ਅਮਲ ਦਾ ਜਾਇਜ਼ਾ ਲੈਣ ਲਈ ਸੰਯੁਕਤ ਕਮਿਸ਼ਨਰ ਖੁਦ ਸਵੇਰੇ 7:30 ਵਜੇ ਅੰਮ੍ਰਿਤਸਰ ਨਗਰ ਨਿਗਮ ਦਫ਼ਤਰ ਪੁੱਜੇ। ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਸਵੇਰੇ 7:50 ਵਜੇ ਨਿਗਮ ਦੇ 3 ਵਿਭਾਗਾਂ ਦੀ ਹਾਜ਼ਰੀ ਚੈੱਕ ਕੀਤੀ। ਇਸ ਦੌਰਾਨ ਕਈ ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਮੁਲਾਜ਼ਮਾਂ

Read More
Punjab

ਸ਼੍ਰੀ ਹੇਮਕੁੰਟ ਸਾਹਿਬ ਅਚਾਨਕ ਟੁੱਟਿਆ ਬਰਫ਼ ਦਾ ਵੱਡਾ ਪਹਾੜ !

ਹੁਣ ਤੱਕ 8,551 ਸ਼ਰਧਾਲੂ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ

Read More
Punjab

‘ਪੰਜਾਬ ਯੂਨੀਵਰਸਿਟੀ ‘ਚ ਨਹੀਂ ਦੇਵਾਂਗੇ ਹਿੱਸੇਦਾਰੀ’,CM ਮਾਨ ਨੇ ਹਰਿਆਣਾ ਨੂੰ ਕੀਤੀ ਨਾਂਹ

'ਬਾਦਲ ਸਰਕਾਰ ਨੇ PU ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਨੂੰ ਮਨਜ਼ੂਰੀ ਦਿੱਤੀ ਸੀ'

Read More