ਪਹਿਲਵਾਨਾਂ ਦੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ , ਸ਼ਾਹ ਨੇ ਪਹਿਲਵਾਨਾਂ ਨੂੰ ਕਿਹਾ, “ਕਾਨੂੰਨ ਨੂੰ ਆਪਣਾ ਕੰਮ ਕਰਨ ਦਿਓ”
ਦਿੱਲੀ : ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ 2 ਘੰਟੇ ਤੱਕ ਚੱਲੀ। ਦਿੱਲੀ ਪੁਲਿਸ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ