ਸਿੱਧੂ ਮਜੀਠੀਆ ਦੀ ਜੱਫ਼ੀ ‘ਤੇ ਸੀਐਮ ਮਾਨ ਦਾ ਤੰਜ , ਸਿੱਧੂ-ਮਜੀਠੀਆ ਨੂੰ ਦੱਸਿਆ ਇੱਕੋ ਥਾਲੀ ਦੇ ਚੱਟੇ-ਵੱਟੇ
ਚੰਡੀਗੜ੍ਹ : ਇੱਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਦੇ ਇਕੱਠੇ ਹੋਣ ‘ਤੇ ਆਪਣੇ ਅੰਦਾਜ਼ ਵਿੱਚ ਤੰਜ ਕਸਿਆ ਹੈ। ਮੁੱਖ ਮੰਤਰੀ ਮਾਨ ਨੇ ਹੁਣ ਇੱਕਠੇ ਹੋਏ ਸਿਆਸੀ ਵਿਰੋਧੀਆਂ ਨੂੰ ਇੱਕੋ ਥਾਲੀ ਦੇ ਚੱਟੇ-ਵੱਟੇ ਆਖ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ, ਜਦੋਂ …ਜਨਰਲ ਡਾਇਰਾਂ ਨੂੰ ਰੋਟੀਆਂ ਖਵਾਉਣ ਵਾਲੇ,