ਸ਼ਮਸ਼ਾਨ ਘਾਟ ‘ਚ ਪਹੁੰਚਣ ਤੋਂ ਬਾਅਦ ਜਿੰਦਾ ਹੋਇਆ ਨੌਜਵਾਨ , ਲੋਕਾਂ ‘ਚ ਮਚੀ ਹਫੜਾ-ਦਫੜੀ…
ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ, ਜਿੱਥੇ ਸ਼ਮਸ਼ਾਨ ਘਾਟ ਵਿੱਚ ਪਹੁੰਚਣ ਤੋਂ ਬਾਅਦ ਮੁਰਦਾ ਜਿੰਦਾ ਹੋ ਗਿਆ। ਇਹ ਅਜੀਬ ਮਾਮਲਾ ਮੋਰੇਨਾ ਸ਼ਹਿਰ ਦੇ ਵਾਰਡ ਨੰਬਰ 47 ਦੇ ਸ਼ਾਂਤੀ ਧਾਮ ਦਾ ਹੈ। ਜੀਤੂ ਨਾਮ ਦਾ ਨੌਜਵਾਨ ਲੰਬੇ ਸਮੇਂ ਤੋਂ ਕਿਡਨੀ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਸੀ। 30