Punjab Religion

1 ਜੂਨ 1984…. ਕਹਿਰ ਦੇ ਪਹਿਲੇ ਦਿਨ ਸ਼ਹੀਦ ਹੋਏ ਸਨ ਭਾਈ ਮਹਿੰਗਾ ਸਿੰਘ ਬੱਬਰ

ਅੰਮ੍ਰਿਤਸਰ : ਸੇਵਾ ਦੇ ਪੁੰਜ ਪ੍ਰੋ. ਪੂਰਨ ਸਿੰਘ ਇੱਕ ਥਾਈਂ ਲਿਖਦੇ ਹਨ,-ਅੰਮਿਤਸਰ ਸਰੋਵਰ ਦੀ ਪਰਿਕਰਮਾ ਕਰਨ ਵੇਲੇ ਸਲੈਬਾਂ ਉੱਤੇ ਸੰਭਲ-ਸੰਭਲ ਕਦਮ ਰੱਖੋ। ਹਰ ਇੱਕ ਸਲੈਬ ਹੇਠਾਂ ਸੈਂਕੜੇ ਸ਼ਹੀਦ ਸਿੰਘਾਂ ਦੇ ਸਿਰ ਹਨ।ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਲੰਘਦਿਆਂ ਜੋ ਸ਼ਰੀਰ ਨੂੰ ਸੁੰਨ ਚੜ੍ਹਦਾ ਹੈ, ਇਹ ਉਸੇ ਦਾ ਇਸ਼ਾਰਾ ਹੈ। ਸਾਕਾ ਨੀਲਾ ਤਾਰਾ ਦੀ ਸ਼ੁਰੂਆਤ 1 ਜੂਨ

Read More
India Punjab Religion

ਰਾਹੁਲ ਗਾਂਧੀ ਦਾ ਵਿਵਾਦਿਤ ਬਿਆਨ, ਇਕੱਠੇ ਹੋਏ ਸਿਆਸੀ ਤੇ ਧਾਰਮਿਕ ਆਗੂ, ਗਾਂਧੀ ਨੂੰ ਇਤਿਹਾਸ ਪੜਨ ਦੀ ਸਲਾਹ

ਕਾਂਗਰਸੀ ਆਗੂ ਰਾਹੁਲ ਗਾਂਧੀ ਆਪਣੇ ਇੱਕ ਵਿਵਾਦਿਤ ਬਿਆਨ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਏ ਹਨ। ਰਾਹੁਲ ਗਾਂਧੀ ਆਪਣੇ ਅਮਰੀਕਾ ਦੌਰੇ ਦੌਰਾਨ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਦਿੱਤੇ ਗਏ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ, ਰਾਹੁਲ ਗਾਂਧੀ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਆਪਣੇ ਸੰਬੋਧਨ ਦੌਰਾਨ ਸ੍ਰੀ ਗੁਰੂ

Read More
Punjab

ਅੱਜ ਤੋਂ ਗੱਡੀ ਦੀ ਆਰਸੀ ਦਾ ਕੰਮ ਸਿਰਫ਼ ਆਨਲਾਈਨ ਹੋਵੇਗਾ, ਜਾਣੋ ਪੂਰੀ ਜਾਣਕਾਰੀ

ਚੰਡੀਗੜ੍ਹ : ਹੁਣ ਚੰਡੀਗੜ੍ਹ ਵਿੱਚ ਗੱਡੀਆਂ ਦੇ ਰਜਿਸਟ੍ਰੇਸ਼ਨ ਲਈ ਦਫ਼ਤਰਾਂ ਦੇ ਧੱਕੇ ਨਹੀਂ ਖਾਣੇ ਪੈਣੇ। ਹੁਣ ਇਹ ਸਾਰਾ ਕੰਮ ਆਨਲਾਈਨ ਹੀ ਕਰ ਦਿੱਤਾ ਗਿਆ ਹੈ। ਰਜਿਸਟਰਿੰਗ ’ਤੇ ਲਾਇਸੈਂਸਿੰਗ ਅਥਾਰਟੀ (ਆਰਐਲਏ) ਚੰਡੀਗੜ੍ਹ ਦੇ ਦਫ਼ਤਰ ਨੇ ਭਾਰਤ ਸਰਕਾਰ ਦੇ ਸੜਕ ਆਵਾਜਾਈ ‘ਤੇ ਰਾਜਮਾਰਗ ਮੰਤਰਾਲੇ ਦੁਆਰਾ ਜਾਰੀ ਨੋਟੀਫਿਕੇਸ਼ਨ ਮੁਤਾਬਕ ਆਮ ਲੋਕਾਂ ਦੀ ਸਹੂਲਤ ਲਈ ਵਾਹਨ ਰਜਿਸਟ੍ਰੇਸ਼ਨ ਦੀਆਂ ਸੇਵਾਵਾਂ

Read More
Punjab Religion

1 ਜੂਨ ਤੋਂ 10 ਜੂਨ ਤੱਕ ਦੀ ਕਹਾਣੀ, ਪਹਿਲੇ ਦਿਨ ਕੀ ਕੁਝ ਵਾਪਰਿਆ ਸੀ, ਪੜੋ ਪੂਰੀ ਦਾਸਤਾਨ

‘ਦ ਖ਼ਾਲਸ ਬਿਊਰੋ : ਅੱਜ ਤੋਂ ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਪਹਿਲਾ ਦਿਨ ਹੈ, 1 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਪਹਿਲਾ ਦਿਨ ਸੀ। ਭਾਰਤੀ ਫੌਜ ਨੇ ਸਾਰੇ ਕੰਪਲੈਕਸ ਨੂੰ ਘੇਰ ਲਿਆ ਸੀ। ਚਸ਼ਮਦੀਦਾਂ ਮੁਤਾਬਕ ਫੌਜ ਦੀ

Read More
International

ਯੂਕਰੇਨ ਦੀ ਸੜਕ ‘ਤੇ ਦੌੜ ਰਹੀਆਂ ਸਨ ਕਾਰਾਂ, ਅਚਾਨਕ ਡਿੱਗੀ ਰੂਸੀ ਮਿਜ਼ਾਈਲ, ਦੇਖੋ Video

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋਏ ਨੂੰ 15 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦੌਰਾਨ ਦੋਹਾਂ ਫੌਜਾਂ ਦੇ ਲੱਖਾਂ ਸਿਪਾਹੀ ਮਾਰੇ ਗਏ। ਕਈ ਮੌਕਿਆਂ ‘ਤੇ ਦੋਵਾਂ ਦੇਸ਼ਾਂ ਦੀਆਂ ਫੌਜਾਂ ਇਕ-ਦੂਜੇ ‘ਤੇ ਖਤਰਨਾਕ ਮਿਜ਼ਾਈਲ ਹਮਲੇ ਵੀ ਕਰਦੀਆਂ ਹਨ। ਇਸ ਦੌਰਾਨ, ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਰੂਸੀ ਬੈਲਿਸਟਿਕ ਮਿਜ਼ਾਈਲ ਦਿਨ-ਦਿਹਾੜੇ

Read More
Punjab

ਖਰੜ ’ਚ ਪੁਲਿਸ ਤੇ ਲੁਟੇਰਿਆਂ ਦਰਮਿਆਨ ਮੁਕਾਬਲਾ, 2 ਕਾਬੂ

ਮੁਹਾਲੀ : ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਲੁਟੇਰਿਆਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ, ਜਿਸ ਵਿਚ ਦੋ ਲੁਟੇਰੇ ਕਾਬੂ ਕੀਤੇ ਗਏ। ਟਾਸਕ ਫੋਰਸ ਦੀ ਅਗਵਾਈ ਐਸ

Read More
India Punjab

CM ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ ਲੈਣ ਤੋਂ ਇਨਕਾਰ, ਕੇਂਦਰ ਸਰਕਾਰ ਨੂੰ ਲਿਖੇ ਪੱਤਰ ‘ਚ ਦੱਸੀ ਵਜ੍ਹਾ…

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਕੇਂਦਰ ਨੇ ਸੀਐੱਮ ਮਾਨ ਨੂੰ Z+ ਕੈਟਾਗਿਰੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ। ਰਿਪੋਰਟ ਮੁਤਾਬਕ ਸੀਐਮ ਨੇ ਇਸ ਸਬੰਧੀ ਕੇਂਦਰ ਨੂੰ ਚਿੱਠੀ ਲਿਖੀ ਹੈ ਕਿ ਪੰਜਾਬ ਪੁਲਿਸ ਦੀ ਟੀਮ ਉਨ੍ਹਾਂ

Read More
India International

ਪਹਿਲਵਾਨਾਂ ਦੇ ਹੱਕ ‘ਚ ਆਇਆ IOC , ਦਿੱਲੀ ਪੁਲਿਸ ਦੇ ਵਿਵਹਾਰ ‘ਤੇ ਪ੍ਰਗਟਾਈ ਚਿੰਤਾ , ਨਿਰਪੱਖ ਜਾਂਚ ਦੀ ਕੀਤੀ ਮੰਗ

ਦਿੱਲੀ : ਯੂਨਾਈਟਿਡ ਵਰਲਡ ਰੈਸਲਿੰਗ (UWW) ਨੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ਪਹਿਲਵਾਨਾਂ ਦੀ ਨਜ਼ਰਬੰਦੀ ਦੀ ਆਲੋਚਨਾ ਕਰਨ ਤੋਂ ਬਾਅਦ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੀ ਪ੍ਰਤੀਕਿਰਿਆ ਆਈ ਹੈ। IOC ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਦਿੱਲੀ ਪੁਲਿਸ ਦੇ ਨਜਿੱਠਣ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਇਹ “ਬਹੁਤ ਪਰੇਸ਼ਾਨ ਕਰਨ ਵਾਲਾ” ਸੀ। ਆਈਓਸੀ ਤੋਂ ਜਾਰੀ ਬਿਆਨ ਮੁਤਾਬਕ, ‘ਵੀਕਐਂਡ

Read More
Punjab

ਪੁਲਿਸ ਦੀ ਕਾਰਵਾਈ ,ਨਕਲੀ ਗ੍ਰਿਫਤਾਰੀ ਵਾਰੰਟ ਲੈ ਕੇ ਪਹੁੰਚੇ CBI ਦੇ ਫਰਜ਼ੀ ਮੁਲਾਜ਼ਮ, ਔਰਤ ਸਮੇਤ ਦੋ ਗ੍ਰਿਫਤਾਰ

ਲੁਧਿਆਣਾ ਦੇ ਡਾਬਾ ਇਲਾਕੇ ‘ਚ ਫਰਜ਼ੀ ਸੀਬੀਆਈ ਅਫ਼ਸਰ ਬਣ ਕੇ ਘੁੰਮ ਰਹੀ ਇਕ ਔਰਤ ਅਤੇ ਇਕ ਵਿਅਕਤੀ ਨੂੰ ਲੋਕਾਂ ਨੇ ਕਾਬੂ ਕਰ ਲਿਆ। ਫਿਰ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਪਛਾਣ ਪੱਤਰ ਬਰਾਮਦ ਹੋਏ ਹਨ। ਜਾਣਕਾਰੀ ਦਿੰਦੇ ਹੋਏ

Read More