ਚੰਡੀਗੜ੍ਹ MC ‘ਚ ਮੇਅਰ ਤੇ ਕਮਿਸ਼ਨਰ ‘ਤੇ ਚੂੜੀਆਂ ਸੁੱਟੀਆਂ ਗਈਆਂ !
ਪਾਣੀ 'ਤੇ ਸੈੱਸ ਦੇਣਾ ਹੋਵੇਗਾ
ਪਾਣੀ 'ਤੇ ਸੈੱਸ ਦੇਣਾ ਹੋਵੇਗਾ
ਚੰਡੀਗੜ੍ਹ : ਅਨੰਦ ਮੈਰਿਜ ਐਕਟ ਵਿੱਚ ਸੋਧ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਿੱਖ ਨੁਮਾਇੰਦਿਆਂ ਤੇ ਸਿੱਖ ਚਿੰਤਕਾਂ ਨਾਲ ਅੱਜ ਦੁਪਹਿਰ ਅੱਜ 1 ਵਜੇ ਬੈਠਕ ਸੱਦੀ ਗਈ ਸੀ, ਜਿਸ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਤੀ ਗਈ ਹੈ।
ਕੀ ਹੁੰਦੀ ਹੈ ਕੰਜਕਟਿਵਾਇਟਿਸ ?
500 ਰੁਪਏ ਉਧਾਰ ਲਏ ਸਨ
ਇੰਗਲੈਂਡ ‘ਚ ਇਕ ਪਿਤਾ ਨੇ ਬੱਚੇ ਨੂੰ ਜਨਮ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। 27 ਸਾਲਾ ਕੈਲੇਬ ਬੋਲਡਨ ਅਤੇ ਉਸ ਦੀ 25 ਸਾਲਾ ਪਤਨੀ ਨਿਆਮ ਬੋਲਡਨ ਇੱਕ ਬੱਚੇ ਦੇ ਮਾਤਾ-ਪਿਤਾ ਬਣ ਗਏ ਹਨ। ਬੱਚੇ ਨੂੰ ਨਿਆਮ ਨੇ ਨਹੀਂ ਸਗੋਂ ਉਸ ਦੇ ਪਤੀ ਸਲੇਬ ਨੇ ਜਨਮ ਦਿੱਤਾ ਸੀ। ਦਰਅਸਲ, ਸੇਲੇਬ ਇੱਕ ਟਰਾਂਸਜੇਂਡਰ ਆਦਮੀ ਹੈ।
ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਪਾਣੀ ਉਤਰਿਆ
ਮੋਗਾ : ਲੋਪੋ ਪੁਲਿਸ ਚੌਕੀ ‘ਚ 32 ਸਾਲਾ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਥਾਣੇ ‘ਚ ਉਨ੍ਹਾਂ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਪੂਰੇ ਮਾਮਲੇ ‘ਚ ਚੁੱਪ ਧਾਰੀ ਹੋਈ ਹੈ। ਉੱਧਰ, ਐੱਸ ਐੱਸ ਪੀ
ਲੁਧਿਆਣਾ ਜ਼ਿਲ੍ਹੇ ਵਿੱਚ ਲੋਕ ਪਾਰਟੀਆਂ ਵਿੱਚ ਹਥਿਆਰਾਂ ਦੀ ਖੁੱਲ੍ਹੇਆਮ ਵਰਤੋਂ ਕਰ ਰਹੇ ਹਨ। ਇਕ ਵੀਡੀਓ ਸਾਹਮਣੇ ਆਇਆ ਹੈ, ਜੋ ਸ਼ਹਿਰ ‘ਚ ਚੱਲ ਰਹੀ ਇਕ ਯੂਥ ਪਾਰਟੀ ਦਾ ਦੱਸਿਆ ਜਾ ਰਿਹਾ ਹੈ। ਇਸ ਵੀਡੀਓ ‘ਚ ਇਕ ਨੌਜਵਾਨ ਪਿਸਤੌਲ ‘ਚ ਗੋਲੀਆਂ ਲੋਡ ਕੇ ਆਪਣੇ ਦੋਸਤ ਨੂੰ ਦੇ ਰਿਹਾ ਹੈ ਅਤੇ ਉਸ ਤੋਂ ਬਾਅਦ ਦੋਸਤ ਪਿਸਤੌਲ ‘ਚੋਂ ਸ਼ਰੇਆਮ
ਮੁੰਬਈ : ਇੱਕ ਧਾਰਮਿਕ ਸਮੂਹ ਦੇ ਖ਼ਿਲਾਫ਼ ਕਥਿਤ ਤੌਰ ‘ਤੇ ਨਫ਼ਰਤ ਵਾਲੀ ਸਮਗਰੀ ਪੋਸਟ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਦੇ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ, ਬੰਬਈ ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਕਿਹਾ ਹੈ ਕਿ ਕਿਸੇ ਨੂੰ ਆਪਣੇ ਵੱਟਸਐਪ ਸਟੇਟਸ ਰਾਹੀਂ ਦੂਜਿਆਂ ਨੂੰ ਕੁਝ ਪਹੁੰਚਾਉਂਦੇ ਸਮੇਂ ਜ਼ਿੰਮੇਵਾਰੀ ਦੀ ਭਾਵਨਾ
ਚੰਡੀਗੜ੍ਹ : ਪੰਜਾਬ ਵਿੱਚ ਅੱਜ ਤਹਿਸੀਲਾਂ ਤੋਂ ਬਾਅਦ ਡੀਸੀ ਦਫ਼ਤਰ ਤੋਂ ਲੈ ਕੇ ਐੱਸ ਡੀ ਐਮ ਦਫ਼ਤਰ ਵਿੱਚ ਵੀ ਹੜਤਾਲ ਕੀਤੀ ਜਾਵੇਗੀ। ਅੱਜ ਡੀ ਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਡੀ ਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਚਲੇ ਗਏ ਹਨ। ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਦਾ ਮਾਮਲਾ ਹੋਰ ਡੂੰਘਾ ਹੋਣ ਲੱਗਾ ਹੈ। ਮੁਲਾਜ਼ਮਾਂ ਨੇ