ਪਾਸਪੋਰਟ ਬਾਰੇ ਦਿੱਲੀ ਹਾਈਕੋਰਟ ਨੇ ਲੋਕਾਂ ਦੇ ਹੱਕ ਵਿੱਚ ਕੀਤਾ ਇਹ ਫ਼ੈਸਲਾ, ਜਾਣੋ ਮਾਮਲਾ
ਦਿੱਲੀ ਹਾਈਕੋਰਟ ਨੇ ਕਿਹਾ ਹੈ ਕਿ ਹਰ ਨਾਗਰਿਕ ਨੂੰ ਪਾਸਪੋਰਟ ਰੱਖਣ ਦਾ ਕਾਨੂੰਨੀ ਅਧਿਕਾਰ ਹੈ ਅਤੇ ਅਧਿਕਾਰੀ ਸਿਰਫ਼ ਇਸ ਖ਼ਦਸ਼ੇ ‘ਤੇ ਇਸ ਨੂੰ ਰੀਨਿਊ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ ਕਿ ਪਹਿਲਾਂ ਦੇ ਪਾਸਪੋਰਟ ਦੀ ਦੁਰਵਰਤੋਂ ਹੋ ਸਕਦੀ ਹੈ। ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਆਪਣੇ ਪਾਸਪੋਰਟ ਵਿੱਚ ਦਰਜ ਜਨਮ ਤਰੀਕ ਵਿੱਚ ਤਬਦੀਲੀ ਦੀ ਮੰਗ ਕਰਨ ਵਾਲੀ