Punjab

ਜਲੰਧਰ : ਇਨ੍ਹਾਂ ਸਕੂਲਾਂ ‘ਚ ਮੁੜ ਛੁੱਟੀਆਂ , DC ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ …

ਜਲੰਧਰ ਵਿੱਚ ਪਾਣੀ ਦਾ ਕਹਿਰ ਸਭ ਤੋਂ ਵੱਧ ਦੇਖਣ ਨੂੰ ਮਿਲਿਆ ਹੈ। ਜਿਸ ਕਰਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ ਲੋਹੀਆਂ ਖ਼ਾਸ ਅਤੇ ਸਬ ਡਵੀਜ਼ਨ ਸ਼ਾਹਕੋਟ ਦੇ 4 ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਮੁੰਡੀ ਚੋਹਲੀਆਂ, ਮੁੰਡੀ ਕਾਸੂ, ਮੁੰਡੀ ਸ਼ਹਿਰੀਆਂ ਅਤੇ ਧੱਕਾ ਬਸਤੀ ਦੇ ਪ੍ਰਾਇਮਰੀ ਸਕੂਲਾਂ ਵਿੱਚ 24 ਜੁਲਾਈ ਤੋਂ 26 ਜੁਲਾਈ ਤੱਕ ਛੁੱਟੀਆਂ ਐਲਾਨ

Read More
Punjab

ਗੁਰਦਾਸਪੁਰ ਵਿੱਚ ਇਸ ਮਾਮਲੇ ਵਿੱਚ ਦੋ ਥਾਣੇਦਾਰਾਂ ‘ਤੇ ਕੇਸ ਦਰਜ ਹੋਇਆ..

ਗੁਰਦਾਸਪੁਰ ਦੀ ਇੱਕ ਮਹਿਲਾ ਜੱਜ ਦੇ ਘਰ ਹੋਈ ਚੋਰੀ ਦੇ ਮਾਮਲੇ ’ਚ ਨੌਕਰਾਣੀ ’ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਦੋ ਸਹਾਇਕ ਸਬ ਇੰਸਪੈਕਟਰਾਂ ਮੰਗਲ ਸਿੰਘ ਤੇ ਅਸ਼ਵਨੀ ਕੁਮਾਰ ਖ਼ਿਲਾਫ਼ ਘਟਨਾ ਤੋਂ ਤਿੰਨ ਹਫ਼ਤੇ ਬਾਅਦ ਕੇਸ ਦਰਜ ਹੋ ਗਿਆ ਹੈ। ਇਹ ਕਾਰਵਾਈ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੀੜਤ ਲੜਕੀ ਜੱਜ ਦੇ

Read More
International Punjab

ਅਮਰੀਕਾ ਦੀ ਧਰਤੀ ਤੋਂ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…

ਕੁੱਪ ਕਲਾਂ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨ ਜਦੋਂ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਦੀ ਧਰਤੀ ਤੋਂ ਆਈ ਹੈ, ਵਿਧਾਨ ਸਭਾ ਹਲਕਾ ਅਮਰਗੜ੍ਹ ਨਾਲ ਸਬੰਧਿਤ ਪਿੰਡ ਕੁੱਪ ਕਲਾਂ ਦੇ ਨੌਜਵਾਨ ਦੀ ਅਮਰੀਕਾ ਵਿੱਚ

Read More
Punjab

ਪੰਜਾਬ ’ਚ ਪਿਛਲੇ ਦਿਨਾਂ ਬਾਰੇ ਆਈ ਇਹ ਰਿਪੋਰਟ, ਅੱਗੇ ਦੀ ਹਾਲ ਬਾਰੇ ਵੀ ਦੱਸਿਆ…

ਪੰਜਾਬ ਦੇ 19 ਜ਼ਿਲ੍ਹਿਆਂ ਦੇ 1460 ਦੇ ਕਰੀਬ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋ ਚੁੱਕੇ ਹਨ, ਜਦੋਂ ਕਿ 40 ਜਣਿਆਂ ਦੀ ਮੌਤ ਹੋ ਚੁੱਕੀ ਹੈ। ਰੁਕ ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦੀ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲੇ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਲੋਕਾਂ

Read More
India

ਹਿਮਾਚਲ ‘ਚ 6 ਦਿਨ ਮੌਸਮ ਰਹੇਗਾ ਖ਼ਰਾਬ , 4 ਦਿਨ ਭਾਰੀ ਮੀਂਹ ਦਾ ਯੈਲੋ ਅਲਰਟ; 5116 ਕਰੋੜ ਦੀ ਜਾਇਦਾਦ ਬਰਬਾਦ ਹੋਈ…

ਹਿਮਾਚਲ ਪ੍ਰਦੇਸ਼ ਵਿੱਚ ਅਗਲੇ 6 ਦਿਨਾਂ ਤੱਕ ਮੌਸਮ ਬਹੁਤ ਖ਼ਰਾਬ ਰਹੇਗਾ। ਮੀਂਹ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਅਗਲੇ 96 ਘੰਟਿਆਂ ਯਾਨੀ 4 ਦਿਨਾਂ ਤੱਕ ਭਾਰੀ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਰਾਜ ਦੇ ਮੈਦਾਨੀ ਅਤੇ ਮੱਧਮ ਉਚਾਈ ਵਾਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ

Read More
India Punjab

ਘੱਗਰ ਦਾ ਪਾਣੀ ਪਿੰਡਾਂ ‘ਚ ਦਾਖਲ, ਭਾਰੀ ਮੀਂਹ ਦਾ ਅਲਰਟ…

ਹਿਮਾਚਲ ਪ੍ਰਦੇਸ਼ ਅਤੇ ਜੰਮੂ ‘ਚ ਸ਼ਨੀਵਾਰ ਰਾਤ ਨੂੰ ਹੋਈ ਬਾਰਸ਼ ਕਾਰਨ ਘੱਗਰ ਅਤੇ ਸਤਲੁਜ ਦਰਿਆ ‘ਚ ਉਛਾਲ ਹੈ। ਘੱਗਰ ਦਾ ਪਾਣੀ ਪਟਿਆਲਾ ਦੇ ਪਿੰਡਾਂ ਵਿੱਚ ਦਾਖਲ ਹੋਣ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਨੇੜਲੇ ਪਿੰਡਾਂ ਭਾਗਪੁਰ ਅਤੇ ਦੜਵਾ ਵਿੱਚ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਦੂਜੇ

Read More
India Punjab

ਫ਼ਿਰੋਜ਼ਪੁਰ-ਫ਼ਾਜ਼ਿਲਕਾ ਦੇ ਸਤਲੁਜ ਨਾਲ ਲੱਗਦੇ ਪਿੰਡ ਪਾਣੀ ਵਧਣ ਕਾਰਨ ਪ੍ਰੇਸ਼ਾਨ , ਹਰਿਆਣਾ ‘ਚ ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ

ਚੰਡੀਗੜ੍ਹ : ਹਿਮਾਚਲ ‘ਚ ਰੁਕ-ਰੁਕ ਕੇ ਹੋ ਰਹੀ ਬਾਰਸ਼ ਅਤੇ ਫ਼ਿਰੋਜ਼ਪੁਰ ਦੇ ਪਿੰਡ ਹਬੀਬਕੇ ਨੇੜੇ ਬੰਨ੍ਹ ‘ਚ ਲੀਕੇਜ ਹੋਣ ਕਾਰਨ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਮੁੜ ਵਧਣ ਕਾਰਨ ਪਿੰਡ ਵਾਸੀਆਂ ‘ਚ ਡਰ ਦਾ ਮਾਹੌਲ ਹੈ। ਸ਼ਨੀਵਾਰ ਨੂੰ ਬੰਨ੍ਹ ਟੁੱਟਣ ਦੀ ਅਫ਼ਵਾਹ ਕਾਰਨ ਪਿੰਡ ਹਬੀਬਕੇ ਦੇ ਕਰੀਬ 20 ਘਰਾਂ ਦੇ ਲੋਕ ਟਰੈਕਟਰ-ਟਰਾਲੀਆਂ ‘ਚ ਸਾਮਾਨ ਲੱਦ

Read More
Punjab

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਾ , ਪਿੰਡ ‘ਚ ਸੋਗ ਦੀ ਲਹਿਰ

ਮਾਨਸਾ : ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ

Read More
Punjab

ਮਣੀਪੁਰ ਮਾਮਲੇ ਖ਼ਿਲਾਫ਼ ਪੰਜਾਬ ਕਾਂਗਰਸ ਵੱਲੋਂ ਲੁਧਿਆਣਾ ‘ਚ ਸੱਤਿਆਗ੍ਰਹਿ , ਮੱਥੇ ‘ਤੇ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ ‘ਤੇ ਬੈਠੇ ਕਾਂਗਰਸੀ ਲੀਡਰ…

ਲੁਧਿਆਣਾ :  ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਕਾਂਗਰਸ ਨੇ ਸੱਤਿਆਗ੍ਰਹਿ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਦਾਣਾ ਮੰਡੀ ਪਹੁੰਚ ਕੇ ਮੱਥੇ ‘ਤੇ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ ਰੱਖਿਆ। ਇਸ ਹੜਤਾਲ ਵਿੱਚ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ। ਸੱਤਿਆਗ੍ਰਹਿ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ,

Read More
Punjab

Hoshiarpur ‘ਚ ਪਾਣੀ ‘ਚ ਡੁੱਬਿਆ ਵਿਅਕਤੀ, ਆਨੰਦਪੁਰ ਸਾਹਿਬ ‘ਚ ਧੁੱਸੀ ਬੰਨ੍ਹ ਟੁੱਟਿਆ…

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਪਾਣੀ ਦਾ ਪੱਧਰ ਚੈੱਕ ਕਰਨ ਆਇਆ ਇੱਕ ਵਿਅਕਤੀ ਪਾਣੀ ਵਿੱਚ ਰੁੜ੍ਹ ਗਿਆ। ਵਿਅਕਤੀ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਆਲਮਪੁਰ ਵਜੋਂ ਹੋਈ ਹੈ। ਭਾਖੜਾ ਡੈਮ ਤੋਂ ਪਾਣੀ ਛੱਡਣ ਦੀਆਂ ਅਟਕਲਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਡੈਮ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ। ਦੁਪਹਿਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਭਾਖੜਾ

Read More