Punjab

ਪਰਮਿੰਦਰ ਸਿੰਘ ਝੋਟੇ ਦੇ ਹੱਕ ‘ਚ ਆਏ ਸੁਖਪਾਲ ਖਹਿਰਾ , ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ…

ਮਾਨਸਾ : ਪਰਮਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਮੁਕਤੀ ਦੀ ਮੰਗ ਕਰ ਰਹੇ ਲੋਕ ਸ਼ਾਮਲ ਹੋ ਰਹੇ ਹਨ। ਲੰਘੇ ਕੱਲ੍ਹ ਵੱਖ ਵੱਖ ਜਥੇਬੰਦੀਆਂ,ਆਮ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੇ ਝੋਟਾ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਸੀ।

Read More
Punjab

ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਚ ਸਰਕਾਰੀ ਛੁੱਟੀਆਂ ਦਾ ਐਲਾਨ…

ਪੰਜਾਬ ਦੇ ਮਲੇਰਕੋਟਲਾ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਸਰਕਾਰੀ ਛੁੱਟੀ ਰਹੇਗੀ। ਡੀ ਸੀ ਸੰਯਮ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਇਸ ਦਿਨ ਮਲੇਰਕੋਟਲਾ ਵਿੱਚ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ, ਬੈਂਕ, ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ ਅਤੇ ਕਾਲਜਾਂ

Read More
Punjab

NRI ਮਾਮਲੇ ਵਿੱਚ ਮਾਸਟਰ ਮਾਇੰਡ ਘਰ ਦਾ ਭੇਦੀ ਹੀ ਨਿਕਲਿਆ ! ਲਾਲਚ ਤੇ ਬਦਲੇ ਕੀਤਾ ਇਹ ਕਾਰਾ !

ਬਨਿੰਦਰਦੀਪ ਸਿੰਘ ਦਾ ਜ਼ਮੀਨਾਂ ਤੇ ਕਬਜ਼ਾ ਕਰਨ ਦਾ ਕੰਮ ਕਰਦਾ ਸੀ

Read More
Punjab

ਪੰਜਾਬ ‘ਚ ਘੱਗਰ ਦੇ ਪਾਣੀ ਦਾ ਪੱਧਰ ਵਧਿਆ ,11 ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ…

 ਚੰਡੀਗੜ੍ਹ : ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਸਥਿਤੀ ਆਮ ਵਾਂਗ ਹੁੰਦੀ ਨਜ਼ਰ ਆ ਰਹੀ ਹੈ ਪਰ ਹਿਮਾਚਲ ‘ਚ ਮੀਂਹ ਕਾਰਨ ਘੱਗਰ ਦਰਿਆ ‘ਚ ਪਾਣੀ ਦਾ ਪੱਧਰ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਹਰਿਆਣਾ ਦੇ ਪੰਚਕੂਲਾ ਖੇਤਰ ਵਿੱਚ ਘੱਗਰ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜਿਸ ਤੋਂ ਬਾਅਦ ਮਾਨਸਾ ਸਮੇਤ ਹੋਰ ਇਲਾਕਿਆਂ

Read More
Punjab

ਜਲੰਧਰ ‘ਚ ਰੋਕੀਆਂ ਜਾ ਰਹੀਆਂ ਰਾਹਤ ਸਮੱਗਰੀ ਦੀਆਂ ਗੱਡੀਆਂ, ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ…

ਚੰਡੀਗੜ੍ਹ : ਪੰਜਾਬ ਵਿੱਚ ਹੜ੍ਹਾਂ ਕਾਰਨ ਹਾਲਾਤ ਖ਼ਰਾਬ ਹਨ। ਲੋਕ ਪਾਣੀ ਨੂੰ ਵੀ ਤਰਸ ਰਹੇ ਅਤੇ ਪ੍ਰਸ਼ਾਸਨ ਵੱਲੋਂ ਰਾਹਤ ਸਮਗਰੀ ਲੈ ਕੇ ਜਾਣ ਵਾਲੇ ਲੋਕਾਂ ਨੂੰ ਰੋਕਿਆ ਜਾ ਰਿਹਾ ਹੈ। ਜਲੰਧਰ ਦੀ ਸਬ-ਡਵੀਜ਼ਨ ਸ਼ਾਹਕੋਟ ‘ਚ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਬਾਹਰ ਨਾਕਾਬੰਦੀ ਕਰ ਦਿੱਤੀ ਹੈ। ਰਾਹਤ ਸਮਗਰੀ ਲਿਆਉਣ ਵਾਲੀਆਂ ਸੰਸਥਾਵਾਂ ਦੇ ਵਾਹਨਾਂ ਨੂੰ ਚੌਕੀਆਂ

Read More
Punjab

ਪੰਜਾਬ ਦੇ 72 ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਹੋਏ ਰਵਾਨਾ , ਮੁੱਖ ਮੰਤਰੀ ਮਾਨ ਨੇ ਦਿੱਤੀ ਹਰੀ ਝੰਡੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਹਰੀ ਝੰਡੀ ਦੇ ਕੇ ਰਵਾਨਾ ਕਰ ਦਿੱਤਾ ਹੈ। ਇਹ 24 ਤੋਂ 28 ਜੁਲਾਈ ਤੱਕ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਹੈ। ਪਹਿਲਾਂ ਦੋ ਬੈਂਚਾਂ ਵਿੱਚ ਸੂਬੇ ਦੇ 66 ਪ੍ਰਿੰਸੀਪਲਾਂ ਨੇ ਇਹ

Read More
India International Punjab Religion

ਪੰਜਾਬ ਤੋਂ ਕਰਤਾਰਪੁਰ ਸਾਹਿਬ ਯਾਤਰਾ ਮੁੜ ਸ਼ੁਰੂ ਹੋਣ ਦੀ ਸੰਭਾਵਨਾ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਦੱਸੇ ਹਲਾਤ

ਅੰਮ੍ਰਿਤਸਰ : ਸ੍ਰੀ ਕਰਤਾਰਪੁਰ ਲਾਂਘੇ ਵਿੱਚ ਭਾਰੀ ਮੀਂਹ ਕਾਰਨ ਰਾਵੀ ਦਰਿਆ ਦੇ ਓਵਰਫ਼ਲੋ ਹੋਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ ਹੈ। ਵੀਰਵਾਰ ਨੂੰ ਤੀਰਥ ਯਾਤਰਾ ਰੱਦ ਕਰ ਦਿੱਤੀ ਗਈ ਸੀ ਪਰ ਪਾਕਿਸਤਾਨ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਹੈੱਡ

Read More
Punjab

ETT ਕਾਡਰ ਦੇ 2 ਉਮੀਦਵਾਰਾਂ ਖ਼ਿਲਾਫ਼ ਕਾਰਵਾਈ : ਗਲਤ ਤਰੀਕੇ ਨਾਲ ਨੌਕਰੀ ਪਾਉਣ ਦੀ ਕੋਸ਼ਿਸ਼ ‘ਚ ਫਸੇ

ਪੰਜਾਬ ਸਿੱਖਿਆ ਵਿਭਾਗ ਨੇ 5994 ਈ.ਟੀ.ਟੀ. ਕਾਡਰ ਦੀ ਭਰਤੀ ਦੌਰਾਨ ਝੂਠੇ ਤਰੀਕਿਆਂ ਨਾਲ ਨੌਕਰੀ ਹਾਸਲ ਕਰਨ ਦੀ ਕੋਸ਼ਿਸ਼ਾਂ ਕਰਦੇ 2 ਉਮੀਦਵਾਰਾਂ ਨੂੰ ਫੜਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਪੁਲੀਸ ਨੂੰ ਦੋਵਾਂ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਹਰ ਭਰਤੀ ਵਿੱਚ ਪਾਰਦਰਸ਼ੀ ਚੋਣ ਪ੍ਰਣਾਲੀ ਅਪਣਾਉਣ ਦਾ ਸੁਨੇਹਾ

Read More