ਫਤਿਹਗੜ੍ਹ ਸਾਹਿਬ ‘ਚ ਹੜ੍ਹ ਤੋਂ ਬਾਅਦ ਹੁਣ ਗੈਸ ਲੀਕ !
ਸਵੇਰ 6 ਵਜੇ ਗੈਸ 'ਤੇ ਕਾਬੂ ਪਾਉਣ ਦੀ ਕੋਸ਼ਿਸ਼
ਸਵੇਰ 6 ਵਜੇ ਗੈਸ 'ਤੇ ਕਾਬੂ ਪਾਉਣ ਦੀ ਕੋਸ਼ਿਸ਼
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਹੈ। ਜੇਲ੍ਹ ਵਿੱਚ ਇਲਾਜ ਤੋਂ ਬਾਅਦ ਹੁਣ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਲਾਰੈਂਸ ਨੂੰ ਡੇਂਗੂ ਹੋ ਗਿਆ ਹੈ। ਲਾਰੈਂਸ ਬਿਸ਼ਨੋਈ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਲਾਰੈਂਸ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ
ਹੰਸਰਾਜ ਹੰਸ ਹਾਲ ਪੁੱਛਣ ਲਈ ਹਸਪਤਾਲ ਪਹੁੰਚੇ
ਸ਼ਾਹਕੋਟ: ਪੰਜਾਬ ਵਿੱਚ ਸਤਲੁਜ ਦਰਿਆ ਦੇ ਨਾਲ-ਨਾਲ ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਇਲਾਕੇ ਵਿੱਚ ਲੱਖੇ ਦੀਆਂ ਛੰਨਾ ਵਿੱਚ ਦੋ ਥਾਵਾਂ ’ਤੇ ਧੁੱਸੀ ਬੰਨ੍ਹ ਟੁੱਟ ਗਿਆ। ਇਸੇ ਦੌਰਾਨ ਲੋਹੀਆਂ ‘ਚ ਪਾਣੀ ਦੇ ਤੇਜ਼ ਵਹਾਅ ‘ਚ ਫਸਿਆ ਨੌਜਵਾਨ ਆਪਣੀ ਬਾਈਕ ਕੱਢਦੇ ਸਮੇਂ ਰੁੜ੍ਹ ਗਿਆ। ਬਾਈਕ ਤਾਂ ਮਿਲ ਗਈ ਹੈ ਪਰ ਨੌਜਵਾਨ ਬਾਰੇ ਕੁਝ ਪਤਾ ਨਹੀਂ ਲੱਗ
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ‘ਚ ਦਿੱਲੀ-ਮੇਰਠ ਐਕਸਪ੍ਰੈਸ ‘ਤੇ ਵੱਡਾ ਹਾਦਸਾ ਵਾਪਰ ਗਿਆ। ਨੋਇਡਾ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਅਤੇ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ 3 ਬੱਚੇ ਵੀ ਸ਼ਾਮਲ ਹਨ। ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ NH-9
ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਹਿਮਾਚਲ ਦੀਆਂ ਸਾਰੀਆਂ ਦਰਿਆਵਾਂ ਵਿਚ ਉਛਾਲ ਹੈ। ਹਿਮਾਚਲ ਵਿੱਚ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪੁਲ ਅਤੇ ਸੜਕਾਂ ਰੁੜ੍ਹ ਗਈਆਂ ਹਨ। ਹੜ੍ਹਾਂ ਦੀ ਸਥਿਤੀ ਕਾਰਨ ਪੰਜਾਬ ਰੋਡਵੇਜ਼ ਨੇ ਇਹਤਿਆਤ ਵਜੋਂ ਆਪਣੀਆਂ ਬੱਸਾਂ ਦੇ ਲੰਬੇ ਰੂਟ ਰੱਦ ਕਰ ਦਿੱਤੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ
ਜਲੰਧਰ : ਪੰਜਾਬ ’ਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਕਰੀਬ ਅੱਧੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਤੇਜ਼ ਮੀਂਹ ਅਤੇ ਪਾਣੀ ਦੇ ਵਹਾਅ ਦਰਜਨਾਂ ਪਸ਼ੂ ਵੀ ਲਪੇਟ ਵਿਚ ਆ ਗਏ ਹਨ। ਘੱਗਰ ਅਤੇ ਸਤਲੁਜ ਦਰਿਆਵਾਂ ਤੋਂ ਇਲਾਵਾ ਸਰਹਿੰਦ ਨਹਿਰ ’ਚ ਪਾਣੀ ਦਾ
ਪੰਜਾਬ,ਚੰਡੀਗੜ੍ਹ ਅਤੇ ਹਰਿਆਣਾ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ। ਹਾਲਾਤ ਬਹੁਤ ਹੀ ਨਾਜ਼ੁਕ ਬਣੇ ਹੋਏ ਹਨ। ਪਰ ਪੰਜਾਬ ‘ਚ ਮੰਗਲਵਾਰ ਨੂੰ ਮੀਂਹ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਅੱਜ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਪੂਰਬੀ ਮਾਲਵੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ
ਸਰਹਿੰਦ ਵਿੱਚ ਪਾਣੀ ਓਵਰ ਫਲੋ,ਕਿਸ਼ਤੀ ਦਾ ਸਹਾਰਾ
8 ਮਹੀਨੇ ਤੱਕ ਲੰਮੀ ਪੁੱਛ-ਗਿੱਛ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਗਈ