Punjab weather update : ਮੁੜ ਜਾਰੀ ਹੋਇਆ ਭਾਰੀ ਮੀਂਹ ਪੈਣ ਦਾ Alert
ਚੰਡੀਗੜ੍ਹ ਨੇ ਐਤਵਾਰ ਨੂੰ 70 ਸਾਲਾਂ ਵਿੱਚ ਸਭ ਤੋਂ ਵੱਧ ਮੀਂਹ ਪੈਣ ਦਾ ਰਿਕਾਰਡ ਬਣਿਆ।
ਚੰਡੀਗੜ੍ਹ ਨੇ ਐਤਵਾਰ ਨੂੰ 70 ਸਾਲਾਂ ਵਿੱਚ ਸਭ ਤੋਂ ਵੱਧ ਮੀਂਹ ਪੈਣ ਦਾ ਰਿਕਾਰਡ ਬਣਿਆ।
ਦਿੱਲੀ : ਪਿਛਲੇ ਦਿਨ ਤੋਂ ਲਗਾਤਾਰ ਪੈ ਰਹੀ ਮੂਸਲੇਧਾਰ ਬਰਸਾਤ ਕਾਰਨ ਰੂਪਨਗਰ ਜ਼ਿਲ੍ਹੇ ਅੰਦਰ ਬਰਸਾਤੀ ਪਾਣੀ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਜ਼ਿਲ੍ਹੇ ਦੇ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸਿਆਂ ਵਿੱਚ ਬਰਸਾਤੀ ਪਾਣੀ ਭਰ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ
ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਏ ਮੀਂਹ ਨੇ ਪਿਛਲੇ 23 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਹ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਭਾਰੀ ਮੀਂਹ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 322.2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ। ਮੁਹਾਲੀ ਦੇ ਸੈਂਕੜੇ ਘਰਾਂ ਵਿੱਚ ਮੀਂਹ ਦਾ ਪਾਣੀ ਦਾਖ਼ਲ ਹੋ
ਮਾਨਸਾ : ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੂਬੇ ਭਰ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਸੂਬੇ ਦੇ ਜ਼ਿਆਦਾਤਰ ਸ਼ਹਿਰ ਪਾਣੀ ਵਿੱਚ ਡੁੱਬੇ ਪਏ ਹਨ ਅਤੇ ਲੋਕਾਂ ਦੇ ਘਰਾਂ ਤੇ ਦੁਕਾਨਾਂ ਵਿੱਚ ਵੀ ਪਾਣੀ ਵੜ ਗਿਆ ਹੈ। ਲਗਾਤਾਰ ਪੈ ਰਹੇ ਮੀਂਹ ਨਾਲ ਹੜ੍ਹਾਂ ਦਾ ਖਤਰਾ ਬਣ ਗਿਆ ਹੈ। ਥਾਂ-ਥਾਂ
ਚੰਡੀਗੜ੍ਹ : ਭਾਰੀ ਬਾਰਸ਼ ਨਾਲ ਪੰਜਾਬ ‘ਚ ਹੜ੍ਹਾਂ ਦਾ ਖਤਰਾ ਬਣਾ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਲੋਕਾਂ ਨੂੰ ਅਲਰਟ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਤੇ ਸ਼ਹਿਰ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਪ੍ਰਸ਼ਾਸ਼ਨ ਤੇ ਸਾਰੀ ਟੀਮਾਂ ਰੈੱਡ ਅਲਰਟ ‘ਤੇ ਹਨ। ਡੈਮ ਵਿੱਚ ਅਜੇ
ਦਿੱਲੀ : ਭਾਰਤੀ ਰੇਲਵੇ ਨੇ ਵੰਦੇ ਭਾਰਤ ਸਮੇਤ ਸਾਰੀਆਂ ਟ੍ਰੇਨਾਂ ਦੇ ਏਸੀ ਚੇਅਰ ਕਾਰ ਅਤੇ ਐਗਜ਼ੀਕਿਊਟਿਵ ਕਲਾਸ ਦੇ ਕਿਰਾਏ ਵਿੱਚ 25% ਤੱਕ ਦੀ ਕਟੌਤੀ ਦਾ ਐਲਾਨ ਕੀਤਾ ਹੈ। ਰੇਲਵੇ ਬੋਰਡ ਦੇ ਹੁਕਮਾਂ ਵਿੱਚ ਵੰਦੇ ਭਾਰਤ ਦਾ ਕਿਰਾਇਆ ਘਟਾਉਣ ਦੀ ਗੱਲ ਕਹੀ ਗਈ ਹੈ। ਹੁਕਮਾਂ ‘ਚ ਰੇਲਵੇ ਦੇ ਉਨ੍ਹਾਂ ਜ਼ੋਨਾਂ ਨੂੰ ਵੀ ਟਰੇਨ ਦਾ ਕਿਰਾਇਆ ਘਟਾਉਣ
ਫਰੀਦਕੋਟ : ਪੰਜਾਬ ਦੇ ਫਰੀਦਕੋਟ ਜ਼ਿਲੇ ਦੇ ਕਸਬਾ ਗੋਲੇਵਾਲਾ ‘ਚ 66 ਕੇਵੀ ਪਾਵਰ ਗਰਿੱਡ ‘ਚ ਦੁਪਹਿਰ ਸਮੇਂ ਅਚਾਨਕ ਟਰਾਂਸਫਾਰਮਰ ‘ਚ ਧਮਾਕਾ ਹੋਣ ਨਾਲ ਭਿਆਨਕ ਅੱਗ ਲੱਗ ਗਈ। ਇਸ ਦੀ ਲਪੇਟ ‘ਚ ਆਉਣ ਕਾਰਨ ਉਥੇ ਬਿਜਲੀ ਦੇ ਸਾਮਾਨ ਦੀ ਮੁਰੰਮਤ ਕਰ ਰਹੇ ਤਿੰਨ ਬਿਜਲੀ ਕਰਮਚਾਰੀ ਜਸਮੇਲ ਸਿੰਘ, ਗੋਲਡੀ ਅਤੇ ਬਲਦੇਵ ਸਿੰਘ ਝੁਲਸ ਗਏ। ਜਿਸ ਵਿੱਚ ਜਸਮੇਲ
ਚੰਡੀਗੜ੍ਹ : ਪੰਜਾਬ ਵਿੱਚ ਮਾਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇੱਥੇ 60 ਕਿਲੋਮੀਟਰ ਦੀ ਦੂਰੀ ‘ਤੇ ਭਾਰੀ ਬਾਰਿਸ਼ ਹੋਵੇਗੀ। ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਰਾਜਪੁਰਾ, ਡੇਰਾਬਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਅਤੇ ਖਰੜ ਵਿੱਚ ਇਹ ਅਲਰਟ
ਬਠਿੰਡਾ ਵਿੱਚ ਇੱਕ ਨੌਜਵਾਨ ਨਾਲ ਉਸ ਦੇ ਜਨਮ ਦਿਨ ਵਾਲੇ ਦਿਨ ਦਰਦਨਾਕ ਹਾਦਸਾ ਵਾਪਰ ਗਿਆ ਤੇ ਇਹ ਦਿਨ ਉਸ ਦਾ ਆਖ਼ਰੀ ਦਿਨ ਬਣ ਗਿਆ। ਲਾਲ ਸਿੰਘ ਬਸਤੀ ਨੇੜੇ ਇੱਕ ਬਾਈਕ ਸਵਾਰ ਦੋ ਨੌਜਵਾਨਾਂ ਦੀ ਇੱਕ ਪਿਕਅੱਪ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਸਾਥੀ ਗੰਭੀਰ
ਆਸਟ੍ਰੇਲੀਆ : ਵਿਦੇਸ਼ਾਂ ਤੋਂ ਅਕਸਰ ਹੀ ਅਜਿਹੀਆਂ ਖਬਰਾਂ ਆਉਂਦੀਆਂ ਨੇ ਜਿਨ੍ਹਾਂ ਵਿੱਚ ਭਾਰਤੀ ਮੂਲ ਦੇ ਲੋਕਾਂ ਨਾਲ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ। ਆਸਟ੍ਰੇਲੀਆ ਤੋਂ ਸ਼ਰਧਾ ਵਾਕਰ ਦੇ ਕਤਲ ਵਰਗਾ ਮਾਮਲਾ ਸਾਹਮਣੇ ਆਇਆ ਹੈ। 2021 ਵਿੱਚ 21 ਸਾਲਾ ਭਾਰਤੀ ਨਰਸਿੰਗ ਵਿਦਿਆਰਥਣ ਦਾ ਵਿਆਹ ਤੋਂ ਇਨਕਾਰ ਕਰਨ ‘ਤੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਨੇ ਪਹਿਲਾਂ ਪੀੜਤਾ ਦੇ