24 ਤੇ 25 ਜੁਲਾਈ ਦੇ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬਣਾਈ ਰਣਨੀਤੀ ! ਮੂੰਹ ਤੇ ਮੱਕਾ ਸਮੇਤ 4 ਮੁੱਦਿਆਂ ‘ਤੇ ਸਰਕਾਰ ਨੂੰ ਘੇਰਨਗੇ
skm ਨੇ ਵੀ ਮੂੰਗ ਅਤੇ ਮੱਕੀ ਦੇ ਲਈ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕੀਤੀ ਸੀ
skm ਨੇ ਵੀ ਮੂੰਗ ਅਤੇ ਮੱਕੀ ਦੇ ਲਈ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕੀਤੀ ਸੀ
24 ਜੁਲਾਈ ਨੂੰ ਜ਼ੀਰਾ ਮੋਰਚਾ ਨੂੰ ਹੋ ਜਾਵੇਗਾ ਇੱਕ ਸਾਲ
ਭਾਰਤ ਦੇ ਵਿਦੇਸ਼ ਮੰਤਰਾਲੇ ਦੀ ਸਖਤੀ
ਪਹਿਲਾਂ 2 ਅਧਿਆਪਕਾਂ ਨੇ ਵਿਦਿਆਰਥੀਆਂ ਕੋਲੋ ਮਾਨ ਸਰਕਾਰ ਦੇ ਖਿਲਾਫ ਨਾਅਰੇ ਲਗਵਾਏ ਸਨ
ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਂਸਟੇਬਲ ਨੂੰ ਲਾਇਨ ਹਾਜ਼ਰ ਕੀਤਾ ਗਿਆ
ਬੁੱਧੀਜੀਵੀਆਂ ਤੋਂ ਸਲਾਹ ਤੋਂ ਬਾਅਦ ਲਿਆ ਫੈਸਲਾ
ਚੰਡੀਗੜ੍ਹ : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਪੰਜਾਬ ਵਾਸੀਆਂ ਨੂੰ ਨਵੀਂਆਂ ਸਹੂਲਤਾਂ ਦੇਣ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਾਅਵੇ ਕਰ ਰਹੀ ਹੈ। ਇਸ ਨੂੰ ਲੈ ਕੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਪਾਰੀਆਂ ਤੋਂ ਸੁਝਾਅ ਮੰਗੇ ਹਨ।
ਚੰਡੀਗੜ੍ਹ ਪ੍ਰਸ਼ਾਸਨ ਨੇ ਪੈਟਰੋਲ ਅਤੇ ਡੀਜ਼ਲ ਵਾਹਨਾਂ ’ਤੇ ਰੋਡ ਟੈਕਸ ਵਿਚ ਵਾਧਾ ਕੀਤਾ ਹੈ। ਇਹ ਵਾਧਾ ਕਰਨ ਦਾ ਮਕਸਦ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਵੱਲ ਆਕਰਸ਼ਿਤ ਕਰਨਾ ਹੈ। ਹੁਣ ਚੰਡੀਗੜ੍ਹ ਵਿਚ ਵਾਹਨਾਂ ਦੀ ਰਜਿਸਟਰੇਸ਼ਨ ਪੰਜਾਬ ਤੇ ਹਰਿਆਣਾ ਨਾਲੋਂ ਮਹਿੰਗੀ ਹੋ ਗਈ ਹੈ। ਇਸ ਸਾਲ ਹੁਣ ਤਕ ਸ਼ਹਿਰ ਵਾਸੀਆਂ ਵੱਲੋਂ 24 ਹਜ਼ਾਰ ਤੋਂ ਵੱਧ ਨਵੇਂ ਵਾਹਨ ਖ਼ਰੀਦੇ
ਹੁਸ਼ਿਆਰਪੁਰ : ਸ਼ੁੱਕਰਵਾਰ ਦੇਰ ਰਾਤ ਮੁਹੱਲਾ ਰਾਮਗੜ੍ਹ ਦੇ ਰਹਿਣ ਵਾਲੇ ਨੌਜਵਾਨ ਦਾ ਉਸ ਦੇ ਦੋਸਤਾਂ ਵੱਲੋਂ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਕਤਲ ਪੁਰਾਣੀ ਰੰਜਸ਼ ਕਾਰਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ 20 ਸਾਲਾ ਤਨਮਯ ਉਰਫ਼ ਧੰਨਾ
ਅੰਮ੍ਰਿਤਸਰ : ਪੰਜਾਬ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਵੱਲ ਜਾਣ ਵਾਲੇ ਪੁਲ ਨੂੰ ਢਾਹੁਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ (NHAI) ਨੇ ਜਾਰੀ ਕੀਤਾ ਹੈ। ਇਹ ਪੁਲ ਸਿੱਧੂ ਦੀ ਰਿਹਾਇਸ਼ੀ ਕਾਲੋਨੀ ਹੋਲੀ ਸਿਟੀ ਵਿੱਚ ਦਾਖ਼ਲ ਹੋਣ ਲਈ ਤੁੰਗ ਡਾਬ ਡਰੇਨ ਉੱਤੇ ਬਣਾਇਆ ਗਿਆ