ਮੋਗਾ ਸੜਕ ਕਿਨਾਰੇ 22 ਸਾਲਾ ਕੁੜੀ ਮਾੜੀ ਹਾਲਤ ਵਿੱਚ ਮਿਲੀ ! ਹੱਥ ਬੰਨੇ ਸਨ !
ਕੁੜੀ ਦਾ 3 ਸਾਲ ਪਹਿਲਾਂ ਵਿਆਹ ਅਤੇ 1 ਮਹੀਨੇ ਪਹਿਲਾਂ ਤਲਾਕ ਹੋਇਆ ਸੀ
ਕੁੜੀ ਦਾ 3 ਸਾਲ ਪਹਿਲਾਂ ਵਿਆਹ ਅਤੇ 1 ਮਹੀਨੇ ਪਹਿਲਾਂ ਤਲਾਕ ਹੋਇਆ ਸੀ
ਫੋਨ ਦੀ ਮੰਗ ਪੂਰੀ ਹੋਣ ਤੋਂ ਬਾਅਦ ਹੁਣ ਜੇਲ੍ਹ ਤੋਂ ਆਇਆ ਪੱਤਰ
ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੱਸ ਅਤੇ ਕਰੂਜ਼ਰ ਦੀ ਆਹਮੋ-ਸਾਹਮਣੇ ਟੱਕਰ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ‘ਚ 25 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਭਿਵਾਨੀ ਰੋਡ ‘ਤੇ ਪਿੰਡ ਬੀਬੀਪੁਰ ਨੇੜੇ ਵਾਪਰਿਆ ਹੈ ।
ਭੋਪਾਲ— ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲੇ ‘ਚ ਪਿਸ਼ਾਬ ਕਰਨ ਦੀ ਘਟਨਾ ਦੀ ਪੀੜਤਾ ਨੇ ਸੂਬਾ ਸਰਕਾਰ ਨੂੰ ਇਸ ਘਟਨਾ ‘ਚ ਸ਼ਾਮਲ ਦੋਸ਼ੀ ਨੂੰ ਰਿਹਾਅ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਦੋਸ਼ੀ ਨੂੰ ਆਪਣੀ ਗਲਤੀ ਦਾ ਅਹਿਸਾਸ ਹੋ ਗਿਆ ਹੈ। ਕਬਾਇਲੀ ਭਾਈਚਾਰੇ ਨਾਲ ਸਬੰਧਤ ਪੀੜਤ ਦਸ਼ਮੇਸ਼ ਰਾਵਤ ‘ਤੇ ਪਿਸ਼ਾਬ ਕਰਨ ਦੇ ਦੋਸ਼ੀ ਪ੍ਰਵੇਸ਼ ਸ਼ੁਕਲਾ
ਜਲੰਧਰ ਤੋਂ ਇੱਕ ਬਹੁਤ ਹੀ ਸ਼ਰਮਨਾਕ ਘਟਨਾ ਸਹਾਮਣੇ ਆਈ ਹੈ, ਜਿੱਥੇ ਇੱਕ ESI ਹਸਪਤਾਲ ਦੇ ਡਾਕਟਰ ਨੇ ਸ਼ਰਾਬ ਪੀ ਕੇ ਕੱਪੜਾ ਵੇਚਣ ਵਾਲੇ ਦੇ ਕੱਪੜਿਆਂ ‘ਤੇ ਪਿਸ਼ਾਬ ਕਰ ਦਿੱਤਾ। ਜਦੋਂ ਰੇਹੜੀ ਵਾਲੇ ਨੇ ਇਸ ਦਾ ਵਿਰੋਧ ਕੀਤਾ ਤਾਂ ਡਾਕਟਰ ਨੇ ਉਸ ਨੂੰ ਥੱਪੜ ਮਾਰੇ। ਦਰਅਸਲ ਮਾਮਲਾ ਇਸ ਤਰ੍ਹਾਂ ਹੈ ਕਿ ਇੱਥੋਂ ਦੇ ਫੋਕਲ ਪੁਆਇੰਟ ‘ਤੇ
ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ ਤੀਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਜ਼ਿਲ੍ਹਾ ਪੁਲੀਸ ਨੇ ਸਲੇਮ ਟਾਬਰੀ ਸਥਿਤ ਨਿਊ ਜਨਕਪੁਰੀ ਵਿੱਚ ਤੀਹਰੇ ਕਤਲ ਕਾਂਡ ਨੂੰ 12 ਘੰਟਿਆਂ ਵਿੱਚ ਸੁਲਝਾ ਲਿਆ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਮਰਨ ਵਾਲਿਆਂ ਵਿੱਚ ਬਜ਼ੁਰਗ ਚਮਨ ਲਾਲ, ਸੁਰਿੰਦਰ ਕੌਰ ਅਤੇ ਬਚਨ ਕੌਰ ਸ਼ਾਮਲ ਹਨ। ਡੀਜੀਪੀ
ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕਰਨ ਅਤੇ ਬਿਨਾਂ ਇਜਾਜ਼ਤ ਸਿਨੇਮਾ ਹਾਲ ਵਿੱਚ ਵੀਡੀਓ ਸ਼ੂਟ ਕਰਨ ਦੇ ਦੋਸ਼ ਹੇਠ ਦਰਜ ਐਫਆਈਆਰ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਭੁੱਲਰ ਨੇ ਕਿਹਾ ਸੀ ਕਿ ਇੱਕ ਵੀਡੀਓ ਸ਼ੂਟ ਦੇ ਸਬੰਧ ਵਿੱਚ
ਫ਼ਰੀਦਕੋਟ : ਰਾਸ਼ਟਰੀ ਪੱਧਰ ‘ਤੇ ਪੰਜ ਤਗਮੇ ਜਿੱਤੇ ਪਿੰਡ ਰੱਤੀ ਰੋਡੀ ਦਾ 20 ਸਾਲਾ ਪਹਿਲਵਾਨ ਰਾਮ ਕੁਮਾਰ ਦਿਹਾੜੀ ਕਰਨ ਲਈ ਮਜ਼ਬੂਰ ਹੈ। ਉਹ ਹੁਣ ਗ਼ਰੀਬੀ ਨਾਲ ਜੂਝ ਰਿਹਾ ਹੈ ਅਤੇ ਮਜ਼ਦੂਰੀ ਕਰਕੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ। ਰਾਮ ਕੁਮਾਰ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ
ਲੁਧਿਆਣਾ ਦੇ ਭਾਮੀਆਂ ਖੁਰਦ ਇਲਾਕੇ ਵਿਚ ਇਕ ਤਾਲਾਬ ਵਿਚ 14 ਸਾਲਾ ਨਾਬਾਲਗ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਬੀਰ ਸਿੰਘ ਵਜੋਂ ਹੋਈ ਹੈ। ਗੁਰਬੀਰ 3 ਦਿਨ ਤੋਂ ਲਾਪਤਾ ਸੀ। ਉਹ ਸਕੂਲ ਤੋਂ ਆ ਕੇ ਮੀਂਹ ਵਿਚ ਨਹਾਉਣ ਦੀ ਜਿਦ ਕਰਕੇ ਘਰ ਤੋਂ ਬਾਹਰ ਗਿਆ ਸੀ। ਪੂਰਾ ਦਿਨ ਜਦੋਂ ਉਹ ਵਾਪਸ ਨਹੀਂ ਪਰਤਿਆ ਤਾਂ ਪਰਿਵਾਰ
ਦਿੱਲੀ ਦੇ ਸ਼ਰਾਬ ਘੁਟਾਲੇ ਮਾਮਲੇ ਵਿੱਚ ED ਨੇ ਵੱਡੀ ਕਾਰਵਾਈ ਕੀਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਦਿੱਲੀ ਆਬਕਾਰੀ ਘੁਟਾਲੇ ਵਿਚ ਮਨੀਸ਼ ਸਿਸੋਦੀਆ, ਅਮਨਦੀਪ ਸਿੰਘ ਢੱਲ, ਰਾਜੇਸ਼ ਜੋਸ਼ੀ, ਗੌਤਮ ਮਲਹੋਤਰਾ ਤੇ ਹੋਰਨਾਂ ਦੀ 52.24 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਈਡੀ ਮੁਤਾਬਕ 52 ਕਰੋੜ ਰੁਪਏ ਦੀ ਇਸ ਚੱਲ ਅਤੇ ਅਚੱਲ ਜਾਇਦਾਦ ਵਿੱਚ ਮਨੀਸ਼