Punjab

ਮੋਹਾਲੀ ‘ਚ ਨਾਕਾਬੰਦੀ ਦੌਰਾਨ ਪੁਲਿਸ ਨੇ ਵਾਹਨ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਕਾਬੂ…

ਮੁਹਾਲੀ ਵਿੱਚ ਨਾਕਾਬੰਦੀ ਦੌਰਾਨ ਪੁਲਿਸ ਵੱਲੋਂ ਕਾਰ ਨੂੰ ਰੁਕਣ ਦਾ ਇਸ਼ਾਰਾ ਕਰਨ ’ਤੇ ਕਾਰ ਸਵਾਰਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਗੋਲੀਆਂ ਚਲਾ ਦਿੱਤੀਆਂ। ਪਿੱਛਾ ਕਰਦੇ ਹੋਏ ਪੁਲਿਸ ਨੇ ਫ਼ੇਜ਼-3 ਤੋਂ 3 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ। ਮੁਲਜ਼ਮ ਮੁਹਾਲੀ ਇਲਾਕੇ ਵਿੱਚ ਵਾਹਨ ਚੋਰੀ ਕਰਦੇ ਸਨ।

Read More
Punjab

‘ਹਾਈਕਮਾਂਡ ਨੇ ਕਦੇ ਵੀ ਅਕਾਲੀ ਦਲ ਨਾਲ ਗਠਜੋੜ ਦੀ ਗੱਲ ਨਹੀਂ ਕੀਤੀ, ਇਕੱਲੇ ਹੀ ਚੋਣ ਲੜਾਂਗੇ’- ਸੁਨੀਲ ਜਾਖੜ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦਾ ਅਕਾਲ ਦਲ ਨਾਲ ਗੱਠਜੋੜ ਨਹੀਂ ਹੋਵੇਗਾ ਬਲਕਿ ਪਾਰਟੀ ਖੁਦ ਆਪਣੇ ਦਮ ਉੱਤੇ ਲੋਕ ਸਭਾ ਅਤੇ ਨਗਰ ਨਿਗਮ ਚੋਣਾਂ ਲੜੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਦੈਨਿਕ ਭਾਸਕਰ ਨੂੰ ਦਿੱਤੀ ਇੰਟਰਵਿਊ ‘ਚ ਕੀਤਾ ਹੈ। ਭਾਜਪਾ ਲੋਕ ਸਭਾ ਅਤੇ ਨਗਰ ਨਿਗਮ ਚੋਣਾਂ ਆਪਣੇ ਦਮ ‘ਤੇ

Read More
Punjab

ਅਬੋਹਰ ‘ਚ 11ਵੀਂ ਜਮਾਤ ਦੀ ਵਿਦਿਆਰਥਣ ਨੇ ਚੁੱਕਿਆ ਇਹ ਕਦਮ , ਪਰਿਵਾਰ ਵਾਲੇ ਦੇਖ ਕੇ ਹੋ ਗਏ ਹੈਰਾਨ

ਅਬੋਹਰ ਦੇ ਪਿੰਡ ਸੱਪਾਂਵਾਲੀ ਦੀ 11ਵੀਂ ਜਮਾਤ ਦੀ ਵਿਦਿਆਰਥਣ ਨੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਲੜਕੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਰਿਵਾਰ ਵਾਲੇ ਸ਼ੁੱਕਰਵਾਰ ਨੂੰ

Read More
India Punjab

ਸਿੱਧੂ ਮੂਸੇਵਾਲਾ ਮਾਮਲੇ ‘ਚ ਸ਼ਾਮਲ ਫੌਜੀ ਦੇ ਭਰਾ ਦਾ ਪੁਲਿਸ ਨੇ ਕਰ ਦਿੱਤਾ ਇਹ ਹਾਲ…

ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਸਮਾਲਖਾ ਕਸਬੇ ਦੇ ਪਿੰਡ ਢੋਡਪੁਰ ਨੇੜੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਅਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁਲਜ਼ਮ ਪ੍ਰਿਅਵਰਤ ਫ਼ੌਜੀ ਦੇ ਛੋਟੇ ਭਰਾ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਬਦਮਾਸ਼ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ। ਗੱਡੀ ਵਿੱਚ ਤਿੰਨ ਵਿਅਕਤੀ ਸਵਾਰ ਸਨ। ਮ੍ਰਿਤਕ

Read More
Punjab

ਜਲੰਧਰ ‘ਚ ਟ੍ਰੇਨ ਦੇ ਇੰਜਣ ਹੇਠਾਂ ਆਈ ਔਰਤ !

ਕਾਈ ਦੇਰ ਲਾਈਨ ਵਿੱਚ ਤੜਪ ਦੀ ਰਹੀ ਔਰਤ

Read More
Punjab

ਘਰ ‘ਚ ਪੁੱਤ ਦਾ ਜਨਮ, ਦੋਸਤਾਂ ਦੀ ਪਿਓ ਨਾਲ ਜ਼ਿੱਦ ਜ਼ਿੰਦਗੀ ‘ਤੇ ਭਾਰੀ ਪੈ ਗਈ !

ਬਠਿੰਡਾ ਦੀ ਸਰਹਿੰਦ ਨਹਿਰ ਵਿੱਚ 8 ਵਜਕੇ 9 ਮਿੰਟ 'ਤੇ ਆਈ ਸੀ ਖ਼ਬਰ

Read More
Khetibadi Punjab

Weather Forecast Punjab : ਕਾਲੇ ਸੰਘਣੇ ਬੱਦਲ, ਕੱਲ੍ਹ ਤੇ ਪਰਸੋਂ ਰੱਜ ਕੇ ਪਏਗਾ ਮੀਂਹ

Heavy rain alert in punjab-ਚੰਡੀਗੜ੍ਹ ਮੌਸਮ ਕੇਂਦਰ ਨੇ ਪੰਜਾਬ ਵਿੱਚ 8 ਅਤੇ 9 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।

Read More