Punjab

ਜਲੰਧਰ ਦੇ ਨਸ਼ਾ ਛੁਡਾਊ ਕੇਂਦਰ ‘ਚ ਚੱਲੀਆਂ ਤਲਵਾਰਾਂ, ਦਵਾਈ ਲੈਣ ਆਏ ਨੌਜਵਾਨ ਦਾ ਕਰ ਦਿੱਤਾ ਇਹ ਹਾਲ

ਜਲੰਧਰ ‘ਚ ਭਈਆ ਮੰਡੀ ਚੌਕ ‘ਚ ਸਥਿਤ ਨਸ਼ਾ ਛੁਡਾਊ ਕੇਂਦਰ ‘ਚ ਦਵਾਈ ਲੈਣ ਲਈ ਲਾਈਨ ‘ਚ ਖੜ੍ਹੇ ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ। ਇਕ ਨੌਜਵਾਨ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਉਨ੍ਹਾਂ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ‘ਚ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਬਾਬੂ ਲਾਭ ਸਿੰਘ ਨਗਰ ਦਾ ਰਹਿਣ ਵਾਲਾ ਸੰਨੀ

Read More
Punjab

ਅਕਾਲੀ ਦਲ ਨੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਸੱਦੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਭਲਕੇ 6 ਜੁਲਾਈ ਨੂੰ 12.00 ਵਜੇ ਦੁਪਹਿਰ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗ ਸੱਦੀ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਸੂਬੇ ਵਿਚਲੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ ਜਾਵੇਗੀ ਤੇ ਭਵਿੱਖੀ

Read More
Punjab

ਮੰਤਰੀ ਬੈਂਸ ਨੇ ਕੇਂਦਰ ਅੱਗੇ ਸਿੱਖਿਆ ਨੂੰ ਲੈ ਕੇ ਚੁੱਕਿਆ ਮੁੱਦਾ, ਰੱਖੀ ਇਹ ਮੰਗ…

ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਕਈ ਮੰਗਾਂ ਕੇਂਦਰ ਕੋਲ ਪੈਂਡਿੰਗ ਹਨ। ਪਰ ਹੁਣ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਤੋਂ ਦੇਸ਼ ਦੇ ਸਕੂਲੀ ਸਿਲੇਬਸ ਵਿੱਚ ਪੰਜਾਬੀ ਇਤਿਹਾਸ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਮੰਗ ਕੇਂਦਰੀ ਸਿੱਖਿਆ ਰਾਜ ਮੰਤਰੀ ਅੰਨਪੂਰਨਾ ਨੂੰ ਕੀਤੀ ਹੈ। ਪੰਜਾਬ ਸਰਕਾਰ ਨੇ ਇਹ ਮੰਗ ਭਾਰਤ

Read More
India Punjab

ਈਦ ਮਨਾ ਕੇ ਪਰਿਵਾਰ ਨਾਲ ਘਰ ਪਰਤ ਰਹੀ ਲੜਕੀ ਅਚਾਨਕ ਹੋਇਆ ਕੁਝ ਅਜਿਹਾ , ਪੂਰੇ ਪਰਿਵਾਰ ‘ਚ ਛਾ ਗਿਆ ਸੋਗ

ਲੁਧਿਆਣਾ ‘ਚ ਪਰਿਵਾਰ ਸਮੇਤ ਸੜਕ ਪਾਰ ਕਰ ਰਹੀ ਲੜਕੀ ਨੂੰ ਟਰੱਕ ਡਰਾਈਵਰ ਨੇ ਕੁਚਲ ਦਿਤਾ। ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਜੋਧੇਵਾਲ ਬਸਤੀ ਥਾਣੇ ਦੇ ਬਿਲਕੁਲ ਸਾਹਮਣੇ ਵਾਪਰਿਆ। ਮ੍ਰਿਤਕ ਦੀ ਪਛਾਣ ਮੁਮਤਾਜ਼ ਖਾਤੂਨ ਵਜੋਂ ਹੋਈ ਹੈ। ਮੁਮਤਾਜ਼ ਦਾ ਵਿਆਹ ਦੋ ਸਾਲ ਬਾਅਦ ਮੰਗੇਤਰ ਮੁਹੰਮਦ ਕਾਮਰੇ ਆਲਮ ਨਾਲ ਹੋਣਾ ਸੀ।

Read More
India Punjab

ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ: ਹਾਈਕੋਰਟ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ…

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਕੇਸ ਵਿੱਚ ਟਾਡਾ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਗਏ ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ‘ਤੇ ਜਵਾਬ ਮੰਗਿਆ ਹੈ।ਹਾਈਕੋਰਟ ਨੇ ਕਿਹਾ ਕਿ ਮਾਮਲੇ ‘ਚ ਕੇਂਦਰ ਸਰਕਾਰ ਨੇ ਕਿਹਾ

Read More
India Punjab

ਪੰਜਾਬ ‘ਚ ਅਕਾਲੀ-ਭਾਜਪਾ ਗੱਠਜੋੜ ਪੱਕਾ ਬੱਸ ਐਲਾਨ ਐਲਾਨ ਬਾਕੀ! ਦੋਵਾਂ ਪਾਰਟੀਆਂ ‘ਚ ਸੀਟਾਂ ਦੇ ਸਹਿਤਮੀ ਦਾ ਨਵਾਂ ਫਾਰਮੂਲਾ ; ਬਾਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ…

ਚੰਡੀਗੜ੍ਹ : ਅਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਹੋਣਾ ਲਗਭਗ ਤੈਅ ਹੈ। ਦੋਵਾਂ ‘ਚ ਸੀਟ ਫਾਰਮੂਲੇ ਤੋਂ ਲੈ ਕੇ ਚੋਣ ਰਣਨੀਤੀ ਤੱਕ ਸਭ ਕੁਝ ਤੈਅ ਹੋ ਗਿਆ ਹੈ। ਹੁਣ ਸਿਰਫ਼ ਐਲਾਨ ਦੀ ਉਡੀਕ ਹੈ। ਦੋਵਾਂ ਪਾਰਟੀਆਂ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਪਾਰਟੀਆਂ ਜਲਦੀ ਹੀ

Read More
India

‘ਹਰਿਆਣਾ ਲੈ ਲਵੇ ਸਤਲੁਜ ਦਾ ਪਾਣੀ, ਹਿਮਾਚਲ ਰਸਤਾ ਦੇਣ ਲਈ ਤਿਆਰ’-ਹਿਮਾਚਲ CM ਸੁੱਖੂ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਕਹਿਣਾ ਹੈ ਕਿ ਹਰਿਆਣਾ ਸਤਲੁਜ ਦਾ ਪਾਣੀ ਲਵੇ ਅਤੇ ਹਿਮਾਚਲ ਰਸਤਾ ਦੇਣ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਪਾਣੀ ਦੇਣਾ ਪੁੰਨ ਦਾ ਕੰਮ ਹੈ ਅਤੇ ਹਰਿਆਣਾ ਵੀ ਸਾਡਾ ਭਰਾ ਹੈ। ਅਸੀਂ ਹਿਮਾਚਲ ਤੋਂ ਸਤਲੁਜ ਦਾ ਪਾਣੀ ਸਿੱਧਾ ਲੈਣ ਲਈ ਉਸ ਨੂੰ ਰਾਹ ਦੇਣ ਲਈ ਤਿਆਰ

Read More
India

ਡੋਡਾ ਵੱਲ ਆ ਰਹੀ ਇੱਕ ਕਾਰ ਹੋਈ ਬੇਕਾਬੂ, ਅਚਾਨਕ ਪੰਜ ਜਣਿਆਂ ਨਾਲ ਹੋਇਆ ਇਹ

ਜੰਮੂ-ਕਸ਼ਮੀਰ ‘ਚ ਬੁੱਧਵਾਰ ਸਵੇਰੇ ਇਕ ਦਰਦਨਾਕ ਹਾਦਸੇ ਵਿੱਚ ਚਾਰ ਜਾਣਿਆਂ ਦੀ ਮੌਤ ਹੋ ਗਈ। ਦਰਅਸਲ ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਥਾਨਾਮੰਡੀ ਇਲਾਕੇ ‘ਚ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ‘ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਲੋਕ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ,

Read More