ਪ੍ਰਿੰਸੀਪਲ ਹੁੰਦੇ ਹੋਏ ਅਧਿਆਪਕਾਂ ਤੇ ਬੱਚਿਆਂ ਨੂੰ ਆਪ ਬੱਸ ਚਲਾ ਕੇ ਸਕੂਲ ਲਿਆਉਂਦੀ ਸੀ ਨਵਰੂਪ ਕੌਰ ! ਹੁਣ 75 ਸਾਲ ਦੀ ਉਮਰ ‘ਚ ਪਿੰਡ ਦੀ ਸਰਪੰਚ !
ਜਲੰਧਰ ਦੀ ਪ੍ਰਿੰਸੀਪਲ ਨਵਰੂਪ ਕੌਰ ਹਰ ਇੱਕ ਉਮਰ ਦੇ ਲਈ ਮਿਸਾਲ
ਜਲੰਧਰ ਦੀ ਪ੍ਰਿੰਸੀਪਲ ਨਵਰੂਪ ਕੌਰ ਹਰ ਇੱਕ ਉਮਰ ਦੇ ਲਈ ਮਿਸਾਲ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਲਈ ਨਵੇਂ 72 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪੰਜਾਬ ਪੁਲਿਸ ਨੂੰ ਦਿੱਤੀਆਂ ਗਈਆਂ ਨਵੀਂਆਂ ਐਮਰਜੈਂਸੀ ਰਿਸਪਾਂਸ ਵਾਹਨਾਂ ’ਚ 16 ਮਹਿੰਦਰਾ ਬੋਲੈਰੋ ਅਤੇ 56 ਮੋਟਰਸਾਈਕਲ ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਪੁਲਿਸ
PAU Ludhiana new Two Apples Varieties-ਹੁਣ ਖਾਓ ਪੰਜਾਬੀ ਸੇਬ : ਪੀਏਯੂ ਨੇ ਸੂਬੇ ਦੇ ਮੌਸਮ ਮੁਤਾਬਕ ਸੇਬ ਦੀਆਂ ਦੋ ਕਿਸਮਾਂ ਦੇ ਪੌਦੇ ਤਿਆਰ ਕੀਤੇ ਹਨ। ਸਰਕਾਰ ਤੋਂ ਮਨਜ਼ੂਰੀ ਵੀ ਮਿਲੀ।
ਮੁਹਾਲੀ : ਫ਼ੇਜ਼-5 ਵਿੱਚ ਰਹਿਣ ਵਾਲੀ ਅਮਨਜੋਤ ਕੌਰ ਦੀ ਭਾਰਤੀ ਮਹਿਲਾ ਸੀਨੀਅਰ ਕ੍ਰਿਕਟ ਟੀਮ ਵਿੱਚ ਚੋਣ ਹੋ ਹੈ। ਉਹ ਬੰਗਲਾਦੇਸ਼ ਖ਼ਿਲਾਫ਼ ਹੋਣ ਵਾਲੀ ਵਨਡੇ ਅਤੇ ਟੀ-20 ਸੀਰੀਜ਼ ‘ਚ ਭਾਰਤੀ ਮਹਿਲਾ ਟੀਮ ਦਾ ਹਿੱਸਾ ਹੋਵੇਗੀ। ਅਮਨਜੋਤ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੀ ਹੈ ਅਤੇ ਉਸ ਦੇ ਪਿਤਾ ਤਰਖਾਣ ਦਾ ਕੰਮ ਕਰਦੇ ਹਨ। ਮੁਹਾਲੀ ਨੇੜੇ ਬਲੌਂਗੀ ਵਿੱਚ
ਮੁਕਤਸਰ ਜ਼ਿਲ੍ਹੇ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਾਲਾ ਨੇੜੇ ਨੈਸ਼ਨਲ ਹਾਈਵੇਅ 9 ‘ਤੇ ਇੱਕ ਟਿੱਪਰ-ਟਰਾਲੀ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਦੋਵੇਂ ਕਾਰ ਰਾਹੀਂ ਦਵਾਈ ਲੈਣ ਲਈ ਮਲੋਟ ਜਾ ਰਹੇ ਸਨ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ
ਮੋਹਾਲੀ ਜ਼ਿਲ੍ਹੇ ਦੇ ਲਾਲੜੂ ਦੀ ਚੌਧਰੀ ਕਾਲੋਨੀ ਵਿੱਚ ਇੱਕ ਟਿਊਬਵੈੱਲ ਦੇ ਕਮਰੇ ਵਿੱਚ ਰੱਖੇ ਕਲੋਰੀਨ ਗੈਸ ਸਿਲੰਡਰ ਵਿੱਚ ਅਚਾਨਕ ਧਮਾਕਾ ਹੋ ਗਿਆ। ਨੇੜੇ ਰਹਿੰਦੇ ਕਰੀਬ 20 ਲੋਕ ਗੈਸ ਦੀ ਲਪੇਟ ‘ਚ ਆ ਗਏ। ਪਿੰਡ ਵਾਲਿਆਂ ਨੇ ਸਾਰਿਆਂ ਨੂੰ ਤੁਰੰਤ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਇਨ੍ਹਾਂ ਵਿੱਚ ਇੱਕ ਗਰਭਵਤੀ ਔਰਤ ਅਤੇ ਤਿੰਨ ਸਾਲ ਦੀ
ਚੰਡੀਗੜ੍ਹ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ। ਚੰਡੀਗੜ੍ਹ ਪ੍ਰਸ਼ਾਸਨ ਫ਼ਿਲਹਾਲ ਪੈਟਰੋਲ ਆਧਾਰਿਤ ਦੋ ਪਹੀਆ ਵਾਹਨਾਂ ‘ਤੇ ਪਾਬੰਦੀ ਨਹੀਂ ਲਗਾਏਗਾ। ਪ੍ਰਸ਼ਾਸਨ ਨੇ ਆਪਣੀ ਬਿਜਲੀ ਨੀਤੀ ਵਿੱਚ ਸੋਧ ਕਰਕੇ ਸ਼ਹਿਰ ਵਾਸੀਆਂ ਨੂੰ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਮੇਅਰ ਅਨੂਪ ਗੁਪਤਾ ਨੇ ਬਿਜਲੀ ਨੀਤੀ ‘ਤੇ ਸਵਾਲ ਉਠਾਏ ਹਨ। ਨੇ ਕਿਹਾ ਕਿ ਪ੍ਰਸ਼ਾਸਨ ਵਾਹਨਾਂ ਲਈ ਹੀ ਨੀਤੀ ਕਿਉਂ
ਦਿੱਲੀ : ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿੱਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦਾ ਵਾਧਾ ਕੀਤਾ ਹੈ। ਨਿਊਜ਼ ਏਜੰਸੀ ANI ਦੇ ਮੁਤਾਬਕ, ਦਿੱਲੀ ਵਿੱਚ ਇਸ ਦੀ ਪਰਚੂਨ ਕੀਮਤ 1773 ਰੁਪਏ ਤੋਂ ਵੱਧ ਕੇ 1780 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ
ਦੱਸਿਆ ਗਿਆ ਹੈ ਕਿ ਮਾਰਚ ਦੀ ਤਰ੍ਹਾਂ ਇਸ ਵਾਰ ਵੀ ਕਥਿਤ ਤੌਰ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।
ਪੰਜਾਬੀ ਵਿਦੇਸ਼ਾਂ ਵਿੱਚ ਆਪਣੀ ਮਿਹਨਤ ਅਤੇ ਲੱਗਣ ਨਾਲ ਬਲੁੰਦੀ ਦੇ ਝੰਡੇ ਲਹਿਰਾ ਰਹੇ ਹਨ। ਹੁਣ ਇਸ ਸੂਚੀ ਵਿੱਚ ਦਸਤਾਰਧਾਰੀ ਸਿੱਖ ਅਫ਼ਸਰ ਬਲਤੇਜ ਸਿੰਘ ਢਿੱਲੋਂ ਦਾ ਨਾਮ ਵੀ ਸ਼ਾਮਲ ਹੋ ਗਿਆ। ਪੰਜਾਬੀ ਮੂਲ ਦੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਵਿੱਚ ਢਿੱਲੋਂ ਪਹਿਲੇ ਦਸਤਾਰਧਾਰੀ ਸਿੱਖ ਅਫ਼ਸਰ ਹਨ, ਜਿਹੜੇ ਵਰਕ ਸੇਫ਼ ਬੀਸੀ ਦੇ ਬੋਰਡ ਆਫ਼ ਡਾਇਰੈਕਟਰਜ਼ ਦਾ ਚੇਅਰ