ਨਸ਼ੇੜੀ ਪੁੱਤ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਆਪਣੀ ਮਾਂ ਤੇ ਭਰਾ ਦਾ ਕੀਤਾ ਇਹ ਹਾਲ , ਜਾਣ ਕੇ ਰੂਹ ਜਾਵੇਗੀ ਕੰਬ
ਪਾਤੜਾਂ ਤੋਂ ਇੱਕ ਦਿਲ ਕੰਬਾਊਂ ਘਟਨਾ ਸਾਹਮਣੇ ਈ ਹੈ ਜਿੱਥੇ ਨਸ਼ੇੜੀ ਪੁੱਤ ਨੇ ਆਪਣੀ ਮਾਂ ਤੇ ਮਤਰੇਏ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਮੁਲਜ਼ਮ ਨੇ ਲਾਸ਼ਾਂ ਨੂੰ ਵੀ ਖ਼ੁਰਦ-ਬੁਰਦ ਕਰ ਦਿੱਤਾ। ਪੁੱਤਰ ਮਾਂ ਦੀ ਲਾਸ਼ ਦੇ ਟੋਟੇ ਕਰਕੇ ਤੇਲ ਪਾ ਕੇ ਸਾੜ ਦਿੱਤਾ ਜਦੋਂ ਕਿ ਭਰਾ ਦੀ ਲਾਸ਼ ਨੂੰ ਨਾਲ ਲੱਗਦੀ