ਉੱਤਰ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ 10-12 ਗੈਂਗਸਟਰਾਂ ਨੂੰ ਅੰਡੇਮਾਨ ਜੇਲ੍ਹ ਭੇਜਣ ਦੀ ਤਿਆਰੀ, NIA ਨੇ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ
ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਜੇਲ੍ਹ ਵਿੱਚ ਤਬਦੀਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਤੇ ਐਨਆਈਏ ਦੇ ਅਧਿਕਾਰੀਆਂ ਵਿਚਾਲੇ ਇਸ ਮੁੱਦੇ ‘ਤੇ ਲੰਮੀ ਗੱਲਬਾਤ ਹੋਈ ਹੈ। ਐਨਆਈਏ ਨੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੂੰ ਕੁਝ ਚੋਣਵੇਂ ਬਦਮਾਸ਼ ਕੈਦੀਆਂ ਨੂੰ ਅੰਡੇਮਾਨ ਤੇ ਨਿਕੋਬਾਰ ਜੇਲ੍ਹ