ਸੱਟੇਬਾਜ਼ ਨਾਲ ਪੰਜਾਬ ਪੁਲਿਸ ਦੇ ਅਧਿਕਾਰੀਆਂ ਦਾ ਨੱਚਣ ਦਾ ਵੀਡੀਓ ਵਾਇਰਲ !
ਬਿਉਰੋ ਰਿਪੋਰਟ : ਅੰਮ੍ਰਿਤਸਰ ਵਿੱਚ ਸੱਟੇ ਦੇ ਮੁਲਜ਼ਮਾਂ ਦੇ ਨਾਲ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਨੱਚ ਦੇ ਹੋਏ ਵੀਡੀਓ ਸਾਹਮਣੇ ਆਇਆ ਹੈ । ਜਿਸ ਦੇ ਬਾਅਦ ਅੰਮ੍ਰਿਤਸਰ ਸ਼ਹਿਰ ਵਿੱਚ ਰੂਲਰ ਪੁਲਿਸ ਵਾਲੇ ਸਵਾਲਾਂ ਦੇ ਘੇਰੇ ਵਿੱਚ ਹਨ । ਵੀਡੀਓ ਕੁਝ ਦਿਨ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ । ਫਿਲਹਾਲ ਪੁਲਿਸ ਨੇ ਸਾਰੇ ਅਧਿਕਾਰੀਆਂ ਖਿਲਾਫ ਐਕਸ਼ਨ