ਪੰਜਾਬ ਪੁਲਿਸ ਨੇ 3 ਤਸਕਰਾਂ ਨੂੰ ਕੀਤਾ ਕਾਬੂ: ਅੰਮ੍ਰਿਤਸਰ ਵਿੱਚ ਭਾਰਤ-ਪਾਕਿ ਸਰਹੱਦ ‘ਤੇ 41 ਕਿੱਲੋ ਹੈਰੋਇਨ ਬਰਾਮਦ;
ਸਪੈਸ਼ਲ ਟਾਸਕ ਫੋਰਸ(STF) ਨੇ ਅੰਮ੍ਰਿਤਸਰ ‘ਚ ਪਾਕਿਸਤਾਨ ਦੇ ਪੰਜਾਬ ਵਿੱਚ ਨਸ਼ਾ ਭੇਜਣ ਦੇ ਇਰਾਦੇ ਇੱਕ ਵਾਰ ਫਿਰ ਫ਼ੇਲ੍ਹ ਕਰ ਦਿੱਤੇ ਹਨ। ਪੁਲਿਸ ਨੇ ਪਾਕਿਸਤਾਨ ਤੋਂ ਭਾਰਤ ਆਈ 41 ਕਿੱਲੋ ਹੈਰੋਇਨ ਜ਼ਬਤ ਕੀਤੀ ਹੈ। ਇਸ ਦੇ ਨਾਲ ਹੀ 3 ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸਮੱਗਲਰ ਰਾਵੀ ਦਰਿਆ ਰਾਹੀਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ