ਪੰਜ ਤੱਤਾਂ ‘ਚ ਵਲੀਨ ਹੋਏ ਪੰਜਾਬ ਦੇ ਦੋ ਫੌਜੀ ਜਵਾਨ…
ਫਤਹਿਗੜ੍ਹ ਸਾਹਿਬ / ਫਰੀਦਕੋਟ : ਬੀਤੇ ਦਿਨੀਂ ਲੱਦਾਖ ਵਿੱਚ ਫੌਜੀ ਜਵਾਨਾਂ ਦਾ ਇੱਕ ਟਰੱਕ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ 9 ਫੌਜੀਆਂ ਦੀ ਸ਼ਹਾਦਤ ਹੋ ਗਈ ਸੀ। ਇਸ ਵਿੱਚ 2 ਫੌਜੀ ਜਵਾਨ ਪੰਜਾਬ ਤੋਂ ਸਨ, ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। ਸ਼ਮਸ਼ਾਨਘਾਟ ਤੱਕ ਕੱਢੀ ਗਈ ਅੰਤਿਮ ਯਾਤਰਾ ਫਤਹਿਗੜ੍ਹ ਸਾਹਿਬ ਦੀ