ਕੇਂਦਰ ਨੇ ਪਿਆਜ਼ ਦੀ ਬਰਾਮਦ ‘ਤੇ ਲਗਾਈ 40 ਫੀਸਦੀ ਡਿਊਟੀ, ਸਰਕਾਰ ਨੇ ਇਸ ਕਾਰਨ ਲਿਆ ਇਹ ਫ਼ੈਸਲਾ
ਦਿੱਲੀ : ਕੇਂਦਰ ਸਰਕਾਰ ਨੇ ਦੇਸ਼ ਤੋਂ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਕਦਮ ਘਰੇਲੂ ਬਾਜ਼ਾਰ ਵਿੱਚ ਪਿਆਜ਼ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਇਸ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਚੁੱਕਿਆ ਹੈ। ਇਸ ਤਹਿਤ ਪਿਆਜ਼ ਦੀ ਬਰਾਮਦ ‘ਤੇ 40 ਫੀਸਦੀ ਦੀ ਭਾਰੀ ਡਿਊਟੀ ਲਗਾਈ ਗਈ ਹੈ, ਜੋ ਇਸ