ਲੁਧਿਆਣਾ ‘ਚ ਖ਼ੁਦਕੁਸ਼ੀ ਕਰਨ ਵਾਲੇ ਦੀ PGI ਚੰਡੀਗੜ੍ਹ ‘ਚ ਹੋਈ ਮੌਤ, ਪਰਿਵਾਰ ਨੇ ਕੀਤਾ ਰੋਡ ਜਾਮ…
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਨਗਰ ਨਿਗਮ ਦੀ ਨਾਜਾਇਜ਼ ਕਬਜ਼ਿਆਂ ਦੀ ਕਾਰਵਾਈ ਦੇ ਵਿਰੋਧ ਵਿੱਚ ਆਪਣੇ ਆਪ ਨੂੰ ਅੱਗ ਲਾਉਣ ਵਾਲੇ ਦੋ ਭਰਾਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੀ ਜੀ ਆਈ ਚੰਡੀਗੜ੍ਹ ਵਿੱਚ ਵੀਰੂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ, ਜਿਸ ਕਾਰਨ ਬੁੱਧਵਾਰ ਦੇਰ